Punjab

ਅਕਾਲੀ ਦਲ (ਬਾਦਲ) ਨੇ ਹਲਕਾ ਜੰਡਿਆਲਾ ਲਈ ਨਵੇਂ ਇੰਚਾਰਜ ਦਾ ਕੀਤਾ ਐਲਾਨ 

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੇ ਜੰਡਿਆਲਾ ਹਲਕੇ ਦੀ ਸੰਦੀਪ ਸਿੰਘ ਏ.ਆਰ ਨੂੰ ਜ਼ਿੰਮੇਵਾਰੀ ਦਿੱਤੀ ਹੈ। ਅਕਾਲੀ ਦਲ ਨੇ ਸੰਦੀਪ ਸਿੰਘ ਏ.ਆਰ ਨੂੰ ਹਲਕੇ ਜੰਡਿਆਲਾ ਦਾ ਨਵਾਂ ਹਲਕਾ ਇੰਚਾਰਜ ਲਗਾਇਆ ਹੈ। ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ

Read More
Manoranjan Punjab

ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ, ਅਦਾਕਾਰ ਮਲਕੀਤ ਰੌਣੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ ?

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਅਦਾਕਾਰ ਮਲਕੀਤ ਸਿੰਘ ਰੌਣੀ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਸੰਬੰਧ ਵਿੱਚ ਇੱਕ ਅਹਿਮ ਸੁਨੇਹਾ ਜਾਰੀ

Read More
Punjab

ਗੋਇੰਦਵਾਲ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ, ਗਲਤੀ ਨਾਲ ਕੈਦੀ ਦੀ ਮ੍ਰਿਤਕ ਦੇਹ ਕਿਸੇ ਹੋਰ ਪਰਿਵਾਰ ਨੂੰ ਸੌਂਪੀ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਮਰਕੋਟ ਨਾਲ ਜੁੜੀ ਇੱਕ ਭਿਆਨਕ ਘਟਨਾ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਪ੍ਰਬੰਧਨ ਦੀ ਗੰਭੀਰ ਲਾਪਰਵਾਹੀ ਨੂੰ ਸਾਹਮਣੇ ਲਿਆਂਦਾ ਹੈ, ਜਿਸ ਨੇ ਸਾਰੇ ਪੰਜਾਬ ਨੂੰ ਹੈਰਾਨ ਕਰ ਦਿੱਤਾ। ਚੋਰੀ ਦੇ ਦੋਸ਼ ਵਿੱਚ ਬੰਦ ਇੱਕ ਹਵਾਲਾਤੀ ਦੀ ਬਿਮਾਰੀ ਨਾਲ ਮੌਤ ਹੋਣ ਤੋਂ ਬਾਅਦ, ਜੇਲ੍ਹ ਪ੍ਰਸ਼ਾਸਨ ਨੇ ਗਲਤੀ ਨਾਲ ਇੱਕ ਹੋਰ ਹਵਾਲਾਤੀ, ਗੁਰਪ੍ਰੀਤ

Read More
Khetibadi Punjab

ਪੰਜਾਬ ’ਚ ਹੜ੍ਹਾਂ ਕਾਰਨ ਪਸ਼ੂਆਂ ਦਾ ਹੋਇਆ ਭਾਰੀ ਨੁਕਸਾਨ ਸੂਬੇ ਭਰ ’ਚ 502 ਜਾਨਵਰ ਮਾਰੇ ਗਏ

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਫਸਲਾਂ, ਘਰਾਂ, ਪਸ਼ੂਧਨ ਅਤੇ ਪੋਲਟਰੀ ਸੈਕਟਰ ਨੂੰ ਭਾਰੀ ਨੁਕਸਾਨ ਪਹੁੰਚਾਇਆ। ਸਭ ਤੋਂ ਵੱਧ ਪ੍ਰਭਾਵਿਤ ਅੰਮ੍ਰਿਤਸਰ ਜ਼ਿਲ੍ਹਾ ਰਿਹਾ, ਜਿੱਥੇ ਪੰਛੀਆਂ ਅਤੇ ਪਸ਼ੂਆਂ ਦੀ ਸਭ ਤੋਂ ਵੱਡੀ ਗਿਣਤੀ ਵਿੱਚ ਮੌਤ ਹੋਈ। ਪਸ਼ੂ ਪਾਲਣ ਵਿਭਾਗ ਦੇ 23 ਸਤੰਬਰ ਤੱਕ ਦੇ ਅੰਕੜਿਆਂ ਅਨੁਸਾਰ, ਪੰਜਾਬ ਭਰ ਵਿੱਚ 6,515 ਪੋਲਟਰੀ ਪੰਛੀ ਮਾਰੇ ਗਏ,

Read More
Manoranjan Punjab

ਰਾਜਵੀਰ ਜਵੰਦਾ ਦੀ ਸਿਹਤ ਬਾਰੇ ਤਰਸੇਮ ਜੱਸੜ ਨੇ ਦਿੱਤੀ ਜਾਣਕਾਰੀ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ, ਪਰ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਤਰਸੇਮ ਜੱਸੜ ਨੇ ਦੱਸਿਆ ਕਿ ਸਾਰਿਆਂ ਦੀਆਂ ਅਰਦਾਸਾਂ

Read More
Khaas Lekh Khalas Tv Special Punjab Religion

ਦੇਸ਼ ਨੂੰ ਗੁਲਾਮੀ ਦੀਆਂ ਜਜ਼ੀਰਾਂ ਤੋਂ ਮੁਕਤ ਕਰਾਉਣ ਵਾਲਾ ਸੂਰਮਾ ਸ. ਭਗਤ ਸਿੰਘ

‘ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ 115 ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ

Read More
International

ਲਾਹੌਰ ਹਾਈ ਕੋਰਟ ’ਚ ਮਨਾਇਆ ਗਿਆ ਭਗਤ ਸਿੰਘ ਦਾ 118ਵਾਂ ਜਨਮ ਦਿਨ

ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ 28 ਸਤੰਬਰ 2025 ਨੂੰ ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਵਿੱਚ ਭਵਿੱਖਬਾਦੀ ਅੰਦਾਜ਼ ਨਾਲ ਮਨਾਇਆ ਗਿਆ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਆਯੋਜਿਤ ਇਸ ਸਮਾਗਮ ਵਿੱਚ ਭਗਤ ਸਿੰਘ ਨੂੰ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਲਈ ਸਾਂਝਾ ਹੀਰੋ ਕਰਾਰ ਦਿੱਤਾ ਗਿਆ। ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ

Read More
India

ਦਿੱਲੀ ਜਿਨਸੀ ਸ਼ੋਸ਼ਣ ਮਾਮਲਾ: ਆਗਰਾ ‘ਚ ਦੋਸ਼ੀ ਚੈਤਨਿਆਨੰਦ ਨੂੰ ਕੀਤਾ ਗਿਆ ਗ੍ਰਿਫ਼ਤਾਰ

ਦਿੱਲੀ ਦੇ ਵਸੰਤ ਕੁੰਜ ਵਿਖੇ ਸਥਿਤ ਸ੍ਰੀ ਸ਼ਾਰਦਾ ਇੰਸਟੀਚਿਊਟ ਆਫ਼ ਇੰਡੀਅਨ ਮੈਨੇਜਮੈਂਟ-ਰਿਸਰਚ (SIIMR) ਦੇ ਡਾਇਰੈਕਟਰ ਸਵਾਮੀ ਚੈਤਨਿਆਨੰਦ ਸਰਸਵਤੀ ਉਰਫ਼ ਪਾਰਥਸਾਰਥੀ ਨੂੰ ਦਿੱਲੀ ਪੁਲਿਸ ਨੇ 27 ਸਤੰਬਰ 2025 ਨੂੰ ਆਗਰਾ ਵਿਖੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕਰ ਲਿਆ। ਉਹ ਫਰਾਰ ਸੀ ਅਤੇ ਉਸ ‘ਤੇ 17 ਤੋਂ ਵੱਧ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਨ, ਧਮਕੀਆਂ ਦੇਣ ਅਤੇ ਮਾਨਸਿਕ ਤਸ਼ੱਦਦ

Read More
India

ਕਰੂਰ ਰੈਲੀ ਵਿੱਚ ਭਗਦੜ ਤੋਂ ਬਾਅਦ ਅਦਾਕਾਰ ਵਿਜੇ ਦਾ ਬਿਆਨ ਆਇਆ ਸਾਹਮਣੇ

ਤਾਮਿਲਨਾਡੂ ਦੇ ਕਰੂਰ ਵਿੱਚ ਆਪਣੀ ਰੈਲੀ ਵਿੱਚ ਭਗਦੜ ਤੋਂ ਬਾਅਦ, ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਨੇ ਇੰਸਟਾਗ੍ਰਾਮ ‘ਤੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਪੋਸਟ ਕੀਤਾ। ਉਨ੍ਹਾਂ ਲਿਖਿਆ, “ਮੇਰਾ ਦਿਲ ਟੁੱਟ ਗਿਆ ਹੈ। ਮੈਂ ਅਸਹਿ ਦਰਦ ਅਤੇ ਦੁੱਖ ਵਿੱਚ ਹਾਂ, ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਕਰੂਰ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਆਪਣੇ

Read More
India

ਹੈਦਰਾਬਾਦ ਵਿੱਚ ਆਮ ਨਾਲੋਂ 408% ਵੱਧ ਮੀਂਹ, 1,000 ਲੋਕਾਂ ਨੂੰ ਬਚਾਇਆ ਗਿਆ

ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ੍ਹ ਅਤੇ ਪਾਲਘਰ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਹੈਦਰਾਬਾਦ ਵਿੱਚ 26 ਸਤੰਬਰ ਨੂੰ ਇੱਕ ਦਿਨ ਵਿੱਚ 194.1 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ 38.2 ਮਿਲੀਮੀਟਰ ਨਾਲੋਂ 408% ਵੱਧ ਹੈ। ਲਗਾਤਾਰ ਮੀਂਹ ਅਤੇ ਉਸਮਾਨ

Read More