ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਹੁਣ ਇੰਤਜ਼ਾਰ ਕੀਤੇ ਬਿਨਾਂ ਸਿੱਧਾ ਤਲਾਕ ਲੈ ਸਕਦੇ ਹੋ ਜੇਕਰ…
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 142 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ‘ਰਿਸ਼ਤੇ ਨੂੰ ਸੁਧਾਰਿਆ ਨਹੀਂ ਜਾ ਸਕਦਾ’ ਤਾਂ ਵਿਆਹ ਨੂੰ ਤੁਰੰਤ ਰੱਦ ਕੀਤਾ ਜਾ ਸਕਦਾ ਹੈ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 142 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ‘ਰਿਸ਼ਤੇ ਨੂੰ ਸੁਧਾਰਿਆ ਨਹੀਂ ਜਾ ਸਕਦਾ’ ਤਾਂ ਵਿਆਹ ਨੂੰ ਤੁਰੰਤ ਰੱਦ ਕੀਤਾ ਜਾ ਸਕਦਾ ਹੈ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 14 ਮੋਬਾਈਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹੈਂਡਲਰਾਂ ਤੋਂ ਸੰਦੇਸ਼ ਪ੍ਰਾਪਤ ਕਰਨ ਅਤੇ ਲੋਕਾਂ ‘ਚ ਫੈਲਾਉਣ ਲਈ ਕਰ ਰਹੇ ਸਨ। ਦਰਅਸਲ, ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ
ਪੰਜਾਬ 'ਚ ਅੱਜ ਤੋਂ ਉਦਯੋਗਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ। ਸਰਕਾਰ ਦੇ ਹੁਕਮਾਂ 'ਤੇ ਪਾਵਰਕੌਮ ਨੇ ਉਦਯੋਗਿਕ ਯੂਨਿਟਾਂ ਦੇ ਪ੍ਰਤੀ ਯੂਨਿਟ ਰੇਟ ਵਿੱਚ 50 ਪੈਸੇ ਦਾ ਵਾਧਾ ਕੀਤਾ ਹੈ।
ਗੁਆਂਢੀ ਦੇਸ਼ ਵਿਚ ਮਾਪੇ ਆਪਣੀਆਂ ਧੀਆਂ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਬਲਾਤਕਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦੀਆਂ ਕਬਰਾਂ 'ਤੇ ਸਟੀਲ ਦੀਆਂ ਸਲਾਖਾਂ ਅਤੇ ਤਾਲੇ ਲਗਾ ਰਹੇ ਹਨ
IMD Weather Forecast-ਦੇਸ਼ ਦੇ ਕਈ ਥਾਵਾਂ 'ਤੇ ਬਿਜਲੀ ਦੇ ਨਾਲ ਗੜੇ ਵੀ ਪੈ ਸਕਦੇ ਹਨ।
ਪੱਛਮੀ ਮੈਕਸੀਕੋ 'ਚ ਇਕ ਬੱਸ ਦੇ ਪਹਾੜ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
Rules Change From 1st May 2023; ਅੱਜ ਨਵੇਂ ਮਹੀਨੇ ਦੇ ਪਹਿਲੇ ਦਿਨ ਵੀ ਕੁੱਝ ਨਵੇਂ ਬਦਲਾਅ ਲਾਗੂ ਹੋਣਗੇ। ਆਓ ਜਾਣਦੇ ਹਾਂ 6 ਨਵੇਂ ਵੱਡੇ ਬਦਲਾਅ ਬਾਰੇ।
ਦੇਸ਼ ਭਰ ਵਿੱਚ ਵਪਾਰਕ ਐਲਪੀਜੀ (Commercial LPG Price) ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਦੇਸ਼ ਦੇ 4 ਮਹਾਨਗਰਾਂ ਵਿੱਚ 171.50 ਰੁਪਏ ਤੱਕ ਦੀ ਹੋਈ ਹੈ।
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਦਿੱਲੀ ਪੁਲਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਦਿੱਲੀ ਪੁਲਿਸ ਵੱਲੋਂ ਸੱਤ ਮਹਿਲਾ ਪਹਿਲਵਾਨਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਸੀ।
ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਜਿਸ