International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ

ਇਸਲਾਮਾਬਾਦ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਬੁੱਧਵਾਰ ਨੂੰ ਹੋਰ ਮਾਮਲਿਆਂ ਵਿੱਚ ਉਹਨਾਂ ਦੀ ਗ੍ਰਿਫਤਾਰੀ ‘ਤੇ 31 ਮਈ ਤੱਕ ਰੋਕ ਲਗਾ ਦਿੱਤੀ ਹੈ। ਸਰਕਾਰੀ ਵਕੀਲ ਵੱਲੋਂ 70 ਸਾਲਾ ਪੀਟੀਆਈ ਪਾਰਟੀ ਦੇ ਮੁਖੀ ਖ਼ਿਲਾਫ਼ ਦਰਜ ਕੇਸਾਂ ਬਾਰੇ ਜਾਣਕਾਰੀ

Read More
India Religion

ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸ਼ੁਰੂ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਉਤਰਾਖੰਡ : ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਮੰਨੇ ਜਾਂਦੇ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਗੁਰੂਘਰ ਦੇ ਕੇਵਾੜ 20 ਮਈ ਨੂੰ ਖੁਲਣੇ ਹਨ ਪਰ ਇਸ ਯਾਤਰਾ ਦੇ ਲਈ ਪਹਿਲਾ ਜਥਾ ਅੱਜ ਲਛਮਣ ਝੂਲਾ ਮਾਰਗ,ਰਿਸ਼ੀਕੇਸ ਤੋਂ ਰਵਾਨਾ ਕੀਤਾ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ

Read More
Punjab

ਪੰਜਾਬ ਕੈਬਨਿਟ ਮੀਟਿੰਗ ਦੌਰਾਨ ਇਨ੍ਹਾਂ ਫ਼ੈਸਲਿਆਂ ‘ਤੇ ਲੱਗੀ ਮੋਹਰ….

ਅੱਜ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਆਬਕਾਰੀ ਵਿਭਾਗ ਵਿੱਚ ਐਕਸਾਈਜ਼ ਦੇ ਵਿੱਚ 18 ਨਵੀਆਂ ਪੋਸਟਾਂ ਦੀ ਭਰਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ।

Read More
Punjab

ਕੌਮੀ ਇਨਸਾਫ਼ ਮੋਰਚਾ ਮਾਮਲਾ : ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਜਤਾਈ ਨਾਰਾਜ਼ਗੀ, ਇਸ ਵੱਡੇ ਪੁਲਿਸ ਅਧਿਕਾਰੀ ਨੂੰ ਕੀਤਾ ਤਲਬ

ਮੁਹਾਲੀ : ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਹੈ। ਜਿਸ ਦੌਰਾਨ ਮਾਮਲੇ ਦਾ ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਨਾਰਾਜ਼ਗੀ ਜਤਾਈ ਹੈ ਤੇ ਅਦਾਲਤ ਨੇ ਇਸ ਮਮਾਮਲੇ  ਵਿੱਚ ਡੀਜੀਪੀ ਪੰਜਾਬ ਨੂੰ ਤਲਬ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਹੋਵੇਗੀ, ਜਿਸ ਦੌਰਾਨ ਡੀਜੀਪੀ ਗੌਰਵ ਯਾਦਵ ਵੀ

Read More