Punjab

ਇਸ ਦਿਨ ਫਿਰ ਕਿਸਾਨ ਪਹੁੰਚਣਗੇ ਦਿੱਲੀ,ਪਹਿਲਵਾਨਾਂ ਦੇ ਧਰਨੇ ਦਾ ਕਰਨਗੇ ਸਮਰਥਨ

ਦਿੱਲੀ : ਜੰਤਰ-ਮੰਤਰ ਦਿੱਲੀ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 8 ਮਈ ਨੂੰ ਧਰਨਾਕਾਰੀ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦਾ ਜਥਾ ਦਿੱਲੀ ਪਹੁੰਚੇਗਾ,ਜਿਸ ਵਿੱਚ ਹਜਾਰਾਂ ਕਿਸਾਨ ਸ਼ਾਮਲ ਹੋਣਗੇ। 8

Read More
India

FILM ‘ਦ ਕੇਰਲਾ ਸਟੋਰੀ ਹੋਈ ਟੈਕਸ ਫ੍ਰੀ

ਮੱਧ ਪ੍ਰਦੇਸ਼ ਸਰਕਾਰ ਨੇ ਫਿਲਮ ਦ ਕੇਰਲਾ ਸਟੋਰੀ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸਦਾ ਐਲਾਨ ਕੀਤਾ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕਾ ਦੀ ਇੱਕ ਚੋਣ ਰੈਲੀ ਵਿੱਚ ਦੇਸ਼ ਵਿੱਚ ਅੱਤਵਾਦੀ ਸਾਜਿਸ਼ਾਂ ਨੂੰ ਸਾਹਮਣੇ ਲਿਆਉਣ ਦੇ ਲਈ ਇਸ ਫਿਲਮ ਦੀ ਤਾਰੀਫ਼ ਕੀਤੀ ਸੀ।

Read More
India

ਮਣੀਪੁਰ ‘ਚ ਹਾਲਾਤ ਸਹੀ ਹੋਣ ਦਾ ਦਾਅਵਾ , ਕਿਹਾ ਜਨਜੀਵਨ ਆਮ ਵਾਂਗ ਹੋ ਰਿਹਾ

ਮਣੀਪੁਰ ਦੇ ਡੀਜੀਪੀ ਪੀ. ਡੌਂਗੇਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਦਖਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਹੈ। ਅੱਜ ਇੰਫਾਲ ਘਾਟੀ ‘ਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਦੁਕਾਨਾਂ ਅਤੇ ਬਾਜ਼ਾਰ ਦੁਬਾਰਾ ਖੁੱਲ੍ਹ ਗਏ ਹਨ ਅਤੇ ਸੜਕਾਂ ‘ਤੇ ਕਾਰਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਸਾਰੀਆਂ ਪ੍ਰਮੁੱਖ ਸੜਕਾਂ ਅਤੇ ਜਗ੍ਹਾ

Read More
India

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦ ਹੋਏ ਆਹਮੋ- ਸਾਹਮਣੇ , 5 ਫੌਜੀਆਂ ਨੂੰ ਲੈ ਕੇ ਆਈ ਮਾੜੀ ਖ਼ਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ‘ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਇੱਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਹੈ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਇੱਥੇ ਚੱਲ ਰਹੇ ਅਪਰੇਸ਼ਨ ਦੌਰਾਨ ਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਮੇਜਰ ਜ਼ਖਮੀ

Read More
Punjab

ਪ੍ਰਤਾਪ ਬਾਜਵਾ AAP ‘ਚ ਸ਼ਾਮਲ ਹੋਣ ਲਈ ਸਨ ਤਿਆਰ ! CM ਮਾਨ ਦਾ ਦਾਅਵਾ !

ਮੁੱਖ ਮੰਤਰੀ ਮਾਨ ਨੇ ਚੰਨੀ ਦੀ ਚੁਣੌਤੀ ਵੀ ਕਬੂਲੀ

Read More
Punjab

ਅੰਮ੍ਰਿਤਸਰ ‘ਚ ਡਿਸਕੋ ਦੀ ਆੜ ‘ਚ ਚੱਲ ਰਿਹਾ ਸੀ ਹੁੱਕਾ ਬਾਰ , ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ…

ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਨੇ ਡਿਸਕੋ ਦੀ ਆੜ ‘ਚ ਚੱਲ ਰਹੇ ਹੁੱਕਾ ਬਾਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਨੇ ਹਰਕਤ ‘ਚ ਆ ਕੇ ਰੈਸਟੋਰੈਂਟ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਅੰਦਰ ਮੌਜੂਦ ਗਾਹਕ ਰੌਲਾ ਸੁਣ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਦੇ ਹੱਥ ਕੁਝ ਇਤਰਾਜ਼ਯੋਗ ਵੀਡੀਓਜ਼ ਵੀ ਲੱਗੀਆਂ ਹਨ, ਜਿਨ੍ਹਾਂ ਵਿੱਚ ਨੌਜਵਾਨ

Read More
Punjab

ਖਰਾਬ ਹੋਈ ਫ਼ਸਲ ਨਹੀਂ ਮਿਲਿਆ ਮੁਆਵਜ਼ਾ, ਪਰੇਸ਼ਾਨ ਕਿਸਾਨ ਨੇ ਲਿਆ ਇਹ ਮਾੜਾ ਫ਼ੈਸਲਾ

ਅਬੋਹਰ ਦੇ ਇਕ ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਖ਼ਰਾਬ ਹੋਈ ਫ਼ਸਲ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ

Read More
Punjab

ਆਪਣੇ ਮਰਹੂਮ ਪੁੱਤਰ ਦੇ ਲਈ ਇਨਸਾਫ਼ ਦੀ ਮੰਗ ਕਰਨ ਲਈ ਨਿਕਲੇ ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ ਮਿਲੇ ਲਤੀਫ਼ਪੁਰਾ ਪੀੜਤਾਂ ਨੂੰ

ਜਲੰਧਰ :  ਜਲੰਧਰ ਜ਼ਿਮਨੀ ਚੋਣਾਂ ਦੌਰਾਨ ਆਪਣੇ ਮਰਹੂਮ ਪੁੱਤਰ ਦੇ ਲਈ ਕੱਢੀ  “ਇਨਸਾਫ ਯਾਤਰਾ” ਦੇ ਦੂਜੇ ਦਿਨ ਦੌਰਾਨ  ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ ਅੱਜ ਲਤੀਫ਼ਪੁਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹਾਲੇ ਤੱਕ ਅਸੀਂ ਇਨਸਾਫ ਲਈ ਸਰਕਾਰ ਅਗੇ ਮੰਗ ਕਰ ਰਹੇ ਹਾਂ ਪਰ

Read More
Punjab

ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਕੌਰ ਨੇ ਕੀਤਾ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ :  ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣਾਂ ਨੇੜੇ ਆ ਰਹੀਆਂ ਹਨ,ਉਵੇਂ ਉਵੇਂ ਹੀ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵਿੱਚ ਪਾਰਟੀ ਬਦਲਣ ਤੋਂ ਲੈ ਕੇ ਹੋਰ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਦਾ ਰੁਝਾਨ ਜਾਰੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ

Read More