India

ਕਿਰਾਇਆ ਮੰਗਣ ‘ਤੇ ਮਹਿਲਾ ਹੋਮਗਾਰਡ ਨੇ ਬੱਸ ਕੰਡਕਟਰ ਦਾ ਕੀਤਾ ਇਹ ਹਾਲ

ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਯਾਤਰੀਆਂ ਦੀ ਯਾਤਰਾ ਨੂੰ ਸਮਾਰਟ ਬਣਾਉਣ ਲਈ ਸਿਟੀ ਬੱਸਾਂ ਚਲਾਈਆਂ ਗਈਆਂ। ਜ਼ਿਲ੍ਹੇ ਵਿੱਚ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਸਿਟੀ ਬੱਸਾਂ ਹੁਣ ਲੜਾਈ ਦਾ ਮੁੱਖ ਕੇਂਦਰ ਬਣ ਗਈਆਂ ਹਨ। ਸਿਟੀ ਬੱਸਾਂ ‘ਚ ਸਫਰ ਕਰਦੇ ਸਮੇਂ ਕਈ ਵਾਰ ਸਵਾਰੀਆਂ ਅਤੇ ਕੰਡਕਟਰ ਵਿਚਕਾਰ ਲੜਾਈ-ਝਗੜੇ ਦੀਆਂ ਖਬਰਾਂ ਆ ਜਾਂਦੀਆਂ ਹਨ। ਹੁਣ ਮਹਿਲਾ ਹੋਮ ਗਾਰਡ

Read More
India

8ਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਨਾਲ ਖੇਡਦੇ ਸਮੇਂ ਹੋਇਆ ਕੁਝ ਅਜਿਹਾ , ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ…

ਗ੍ਰੇਟਰ ਨੋਇਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ 15ਵੀਂ ਜਮਾਤ ਦਾ 15 ਸਾਲਾ ਵਿਦਿਆਰਥੀ ਖੇਡਦੇ ਹੋਏ ਅਚਾਨਕ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਅਧਿਆਪਕ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਡਾਕਟਰ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦੱਸਿਆ ਹੈ।

Read More
Punjab

ਪਟਿਆਲਾ ਸ਼ਹਿਰ ਨੂੰ ਮਿਲਿਆ ਤੋਹਫ਼ਾ,CM ਮਾਨ ਨੇ ਕੀਤਾ ਨਵੇਂ ਬੱਸ ਅੱਡੇ ਦਾ ਉਦਘਾਟਨ,ਵਿਰੋਧੀਆਂ ‘ਤੇ ਕੀਤੇ ਸਿੱਧੇ ਵਾਰ

ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਾਸੀਆਂ ਨੂੰ ਨਵੇਂ ਬੱਸ ਅੱਡੇ ਦਾ ਤੋਹਫ਼ਾ ਦਿੱਤਾ ਹੈ । ਮਾਨ ਨੇ ਆਪਣੇ ਸੰਬੋਧਨ ਵਿੱਚ ਜਾਣਕਾਰੀ ਦਿੱਤੀ ਹੈ ਕਿ ਇਸ ਦੀ ਇਮਾਰਤ ਵਿੱਚ 45 ਕਾਊਂਟਰ,4 ਲਿਫ਼ਟਾਂ ਹੋਣਗੀਆਂ ਤੇ ਅੰਗਹੀਣ ਵਿਅਕਤੀਆਂ ਲਈ ਖਾਸ ਤੌਰ ‘ਤੇ ਰੈਂਪ ਬਣਾਏ ਗਏ ਹਨ। ਇਸਦੀ ਇਮਾਰਤ ਵਿੱਚ ਹਰ ਤਰਾਂ ਦੀ

Read More
India

ਦਿੱਲੀ ਦੇ ਇੱਕ ਸਕੂਲ ਨੂੰ ਆਈ ਈ-ਮੇਲ , ਖਾਲੀ ਕਰਵਾਈ ਗਈ ਸਾਰੀ ਇਮਾਰਤ , ਜਾਂਚ ‘ਚ ਜੁਟੀ ਪੁਲਿਸ

ਦਿੱਲੀ : ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸਕੂਲ ‘ਚ ਬੰਬ ਹੋਣ ਦੀ ਖਬਰ ਤੋਂ ਬਾਅਦ ਉਸ ਸਮੇਂ ਹੜਕੰਪ ਮਚ ਗਿਆ, ਕਿਸੇ ਨੇ ਸਕੂਲ ਨੂੰ ਮੇਲ ਕਰਕੇ ਕਿਹਾ ਕਿ ਬੰਬ ਹੈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਕੂਲ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ

Read More
Punjab

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਕੁਝ ਦਿਨ ਪਹਿਲਾਂ ਦਰਜ ਹੋਇਆ ਸੀ ਕੇਸ

ਬਰਨਾਲਾ : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਅੱਜ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।  ਪੁਲੀfਸ ਨੇ ਕੁਝ

Read More
Punjab

ਜ਼ਮੀਨ ਦੀ ਵੰਡ ਤੋਂ ਨਾਰਾਜ਼ ਪੋਤੇ ਨੇ ਦਾਦੇ ਨਾਲ ਕੀਤੀ ਇਹ ਘਿਨੌਣੀ ਹਰਕਤ , ਜਾਣ ਕੇ ਉੱਡ ਜਾਣਗੇ ਹੋਸ਼…

ਸ਼੍ਰੀ ਫ਼ਤਿਹਗੜ੍ਹ ਸਾਹਿਬ :  ਪੰਜਾਬ ਦੇ ਜਿਲ੍ਹੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼ ਪੋਤੇ ਨੇ ਆਪਣੇ ਹੀ ਦਾਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਬੱਸੀ ਪਠਾਣਾਂ ਨੇੜਲੇ ਪਿੰਡ ਰਸੂਲਪੁਰ ਦੀ ਹੈ। ਇੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼

Read More