India Punjab

ਅਮੂਲ ਦੁੱਧ ਵੀ ਹੋਇਆ ਮਹਿੰਗਾ, ਇੰਨੀ ਵਧੀ ਕੀਮਤ

ਅੱਜ ਤੋਂ ਅਮੂਲ ਦੁੱਧ ਮਹਿੰਗਾ ਹੋ ਗਿਆ ਹੈ। ਮਦਰ ਡੇਅਰੀ ਤੋਂ ਬਾਅਦ, ਅਮੂਲ ਕੰਪਨੀ ਨੇ ਵੀ ਆਪਣੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਹੈ। ਮਦਰ ਡੇਅਰੀ ਨੇ 30 ਅਪ੍ਰੈਲ ਤੋਂ ਆਪਣੇ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾਈ ਸੀ ਅਤੇ ਅੱਜ 1 ਮਈ ਤੋਂ ਅਮੂਲ ਦੁੱਧ ਦੀ ਕੀਮਤ ਵੀ ਵਧ

Read More
International

ਪਾਕਿਸਤਾਨ ‘ਚ ਆਇਆ ਭੂਚਾਲ

ਕੱਲ੍ਹ ਦੇਰ ਰਾਤ ਪਾਕਿਸਤਾਨ ਵਿੱਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰ ਗਏ। ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਜ 21:58:26 (IST) ‘ਤੇ ਰਿਕਟਰ ਪੈਮਾਨੇ ‘ਤੇ 4.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਕਿੱਥੇ ਸੀ, ਇਸ ਬਾਰੇ ਅਜੇ ਤੱਕ ਕੋਈ

Read More
International

ਇਜ਼ਰਾਈਲ ਵਿੱਚ ਯਰੂਸ਼ਲਮ ਦੇ ਬਾਹਰਵਾਰ ਅੱਗ ਲੱਗ ਗਈ: ਲੋਕ ਆਪਣੇ ਵਾਹਨ ਛੱਡ ਕੇ ਸੜਕਾਂ ‘ਤੇ ਭੱਜ ਗਏ

ਇਜ਼ਰਾਈਲੀ ਸ਼ਹਿਰ ਯੇਰੂਸ਼ਲਮ ਦੇ ਬਾਹਰਵਾਰ ਬੁੱਧਵਾਰ ਨੂੰ ਅੱਗ ਲੱਗ ਗਈ। ਇਹ ਅੱਗ ਇਸਤਾਓਲ ਦੇ ਜੰਗਲ ਵਿੱਚ ਲੱਗੀ ਹੈ ਅਤੇ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨਾਲ ਕਈ ਸੜਕਾਂ ਵੀ ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਲੋਕਾਂ ਨੂੰ ਆਪਣੇ ਵਾਹਨ ਸੜਕਾਂ ‘ਤੇ ਛੱਡ ਕੇ ਭੱਜਣਾ ਪਿਆ ਹੈ। ਸਰਕਾਰ ਨੇ ਸਥਿਤੀ ਨੂੰ ਕਾਬੂ ਕਰਨ ਲਈ ਫੌਜ ਤਾਇਨਾਤ ਕਰ

Read More
Punjab

ਜਲੰਧਰ ਵਿੱਚ ਪੁਲਿਸ ਮੁਕਾਬਲਾ, ਹਥਿਆਰ ਸਪਲਾਈ ਕਰਨ ਗਿਆ ਸੀ ਮੁਲਜ਼ਮ

ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜੋ ਹਥਿਆਰ ਸਪਲਾਈ ਕਰਨ ਲਈ ਬਾਈਕ ‘ਤੇ ਜਾ ਰਿਹਾ ਸੀ। ਖੁਦ ਨੂੰ ਫਸਿਆ ਦੇਖ ਕੇ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ

Read More
India Punjab

ਹਰਿਆਣਾ ਨੂੰ ਅੱਜ ਤੋਂ ਹੀ ਪੂਰਾ ਪਾਣੀ ਮਿਲੇਗਾ: ਕੇਂਦਰੀ ਮੰਤਰੀ ਖੱਟਰ ਦੇ ਹੁਕਮਾਂ ‘ਤੇ ਮੀਟਿੰਗ ‘ਚ ਲਿਆ ਫੈਸਲਾ

ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਦੇ ਵਿਵਾਦ ਵਿੱਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਲਿਆ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ 8500 ਕਿਊਸਿਕ ਪਾਣੀ ਛੱਡਿਆ ਜਾਵੇ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਚੱਲੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਬੋਰਡ ਦੇ ਚੇਅਰਮੈਨ ਮਨੋਜ

Read More
India International

ਪਾਕਿਸਤਾਨ ਨੇ 150 ਅਫਗਾਨ ਟਰੱਕਾਂ ਨੂੰ ਭਾਰਤ ਭੇਜਣ ਦੀ ਦਿੱਤੀ ਇਜਾਜ਼ਤ

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਅਫਗਾਨਿਸਤਾਨ ਤੋਂ ਭਾਰਤ ਜਾਣ ਵਾਲੇ 150 ਟਰੱਕਾਂ ਨੂੰ ਵਾਹਗਾ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫੈਸਲਾ ਇਸਲਾਮਾਬਾਦ ਸਥਿਤ ਅਫਗਾਨਿਸਤਾਨ ਦੂਤਾਵਾਸ ਦੀ ਬੇਨਤੀ ‘ਤੇ ਲਿਆ ਗਿਆ ਹੈ। ਹਾਲਾਂਕਿ, ਹੁਣ ਇਹ ਸ਼ੱਕ ਹੈ ਕਿ ਕੀ ਭਾਰਤ ਉਨ੍ਹਾਂ ਨੂੰ ਵਾਹਗਾ ਰਾਹੀਂ ਅਟਾਰੀ ਇੰਟੀਗ੍ਰੇਟਿਡ ਚੈੱਕ ਪੋਸਟ

Read More
Punjab

ਮੌਸਮ ਦਾ ਬਦਲੇਗਾ ਮਿਜ਼ਾਜ,ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ

ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ

Read More
India

ਜਾਤੀ ਜਨਗਣਨਾ ’ਤੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਵੱਲੋਂ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਹੁਣ ਮੋਦੀ ਕੈਬਨਿਟ ਨੇ ਪੂਰਾ ਕਰਨ ਦਾ ਅਹਿਦ ਲੈ ਲਿਆ ਹ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਅਤੇ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ

Read More
India Punjab

ਅਭੈ ਚੌਟਾਲਾ ਦਾ ਐਲਾਨ, “ਪੰਜਾਬ ਨੇ ਨਹੀਂ ਦਿੱਤਾ ਪਾਣੀ ਤਾਂ ਪੰਜਾਬ ਦੇ ਰਸਤੇ ਨੂੰ ਕੀਤਾ ਜਾਵੇਗਾ ਬੰਦ”

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੀ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਸਾਢੇ 8 ਹਜ਼ਾਰ ਕਿਊਸਿਕ ਦੀ ਬਜਾਏ ਹੁਣ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਹੁਣ ਇਸ ਨੂੰ ਲੈ ਕੇ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਇਨੈਲੋ ਦੇ ਰਾਸ਼ਟਰੀ ਪ੍ਰਧਾਨ

Read More
International

ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਪਾਕਿਸਤਾਨੀ ਸਟਾਕ ਮਾਰਕੀਟ ਡਿੱਗਿਆ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਤਣਾਅ ਵੱਧਦਾ ਜੈ ਰਿਹਾ ਹੈ। ਇਸੇ ਦੌਰਾਨ ਪਾਕਿਸਤਾਨ ਸਟਾਕ ਐਕਸਚੇਂਜ ਵਿੱਚ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਾਰੋਬਾਰੀ ਸੈਸ਼ਨ ਦੀ ਸ਼ੁਰੂਆਤ ਵਿੱਚ 2,500 ਅੰਕਾਂ ਤੋਂ ਵੱਧ ਦੀ ਗਿਰਾਵਟ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਖੁੱਲ੍ਹਿਆ। ਸੰਸਥਾਗਤ ਅਤੇ ਪ੍ਰਚੂਨ ਨਿਵੇਸ਼ਕ ਦੋਵੇਂ ਹੀ

Read More