ਜਲੰਧਰ ‘ਚ ਪਾਸਟਰ ਦੇ ਘਰ ਸਮੇਤ 11 ਟਿਕਾਣਿਆਂ ‘ਤੇ ਰੇਡ ! ਇਨਕਮ ਟੈਕਸ ਵਿਭਾਗ ਨੇ ਇਸ ਮਾਮਲੇ ‘ਚ ਮਾਰੀ ਰੇਡ
ਸਵਿਟਜਰਲੈਂਡ ਵਿੱਚ ਨਿਵੇਸ਼ ਹੋਣ ਦਾ ਸ਼ੱਕ
ਸਵਿਟਜਰਲੈਂਡ ਵਿੱਚ ਨਿਵੇਸ਼ ਹੋਣ ਦਾ ਸ਼ੱਕ
ਮੋਰਿੰਡਾ : ਰੋਪੜ ਜ਼ਿਲ੍ਹੇ ਦੇ ਕਸਬਾ ਮੋਰਿੰਡਾ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਹੋਏ ਬੇਅਦਬੀ ਕਾਂਡ ‘ਚ ਹੁਣ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ। ਦੋ ਵਿਅਕਤੀਆਂ ਪਰਮਾਤਮਾ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪ੍ਰਮਾਤਮਾ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਸੇਵਾਦਾਰ ਦੱਸਿਆ ਜਾ ਰਿਹਾ ਹੈ ।
ਲਾਡੋਵਾਲ ਪੁੱਲ ਤੋਂ xuv ਕਾਰ 40 ਫੁੱਟ ਹੇਠਾਂ ਡਿੱਗੀ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਸਾਬਕਾ ਅਕਾਲੀ ਦਲ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ‘ਤੇ ਇੱਕ ਵਾਰ ਫਿਰ ਸਵਾਲ ਚੁੱਕੇ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਉਹਨਾਂ ਕਿਹਾ ਹੈ ਕਿ ਉਹਨਾਂ ਆਪਣੀ ਬਣਦੀ ਸਜ਼ਾ ਤੋਂ ਇਲਾਵਾ ਵਾਧੂ ਸਜ਼ਾ ਕੱਟ ਲਈ ਹੈ ਤੇ ਹੁਣ ਉਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ
ਪੁਲਿਸ ਨੂੰ ਹਾਈਟੈਕ ਕੀਤਾ ਜਾਵੇਗਾ - ਮਾਨ
ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮੰਗੀ ਰਿਪੋਰਟ
ਪੰਜਾਬ ਖੇਤੀਾਬੜੀ ਯੂਨੀਵਰਸਿਟੀ ਨੇ ਪੰਜਾਬ ਦੇ ਕਿਸਾਨਾਂ ਨੂੰ 'ਚੀਜ਼ਲ' ਤਕਨੀਕ ਜਾਣੀ ਡੂੰਘੀ ਵਹਾਈ ਵੱਲ ਮੁੜਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ : ਵਿਦੇਸ਼ ਜਾਣ ਦੀ ਲੱਗੀ ਦੌੜ ਦੇ ਦਰਮਿਆਨ ਪਾਸਪੋਰਟ ਬਣਾਉਣਾ ਬਹੁਤ ਔਖਾ ਕੰਮ ਹੋ ਗਿਆ ਹੈ ਕਿਉਂਕਿ ਅਰਜੀਆਂ ਦੇ ਲੱਗੇ ਢੇਰ ਕਾਰਨ appointments ਬਹੁਤ ਮੁਸ਼ਕਿਲ ਨਾਲ ਮਿਲ ਰਹੀਆਂ ਹਨ ਪਰ ਇਸ ਵਿਚਾਲੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਬਿਨੈਕਾਰਾਂ ਲਈ ਰਾਹਤ ਦੀ ਖ਼ਬਰ ਹੈ। ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ 29 ਅਪ੍ਰੈਲ ਨੂੰ ਛੁੱਟੀ ਵਾਲੇ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਮੇਤ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ। ਪਹਿਲਾਂ ਲੋਕਾਂ ਨੂੰ ਸਰਟੀਫਿਕੇਟ ਦੀ ਕਾਪੀ ਲੈਣ ਲਈ ਪ੍ਰਤੀ ਕਾਪੀ 50 ਰੁਪਏ ਦੇਣੇ ਪੈਂਦੇ ਸਨ, ਪਰ
ਉਤਰਾਖੰਡ : ਕੇਦਾਰਨਾਥ ਮੰਦਿਰ ਦੇ ਕਪਾਟ ਖੁੱਲ੍ਹ ਗਏ ਹਨ। ਇਸ ਦੌਰਾਨ ਰੁਦਰਪ੍ਰਯਾਗ ਤੋਂ ਕੇਦਾਰਨਾਥ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਉੱਤਰਾਖੰਡ ਦੇ ਡੀ ਜੀ ਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੌਸਮ ਵਿਚ ਸੁਧਾਰ ਹੋਣ ਦੇ ਨਾਲ ਸ਼ਰਧਾਲੂਆਂ ਨੂੰ ਕੇਦਾਰਨਾਥ ਧਾਮ ਜਾਣ ਦੀ ਆਗਿਆ ਦੇ ਦਿੱਤੀ ਗਈ ਹੈ। ਮੰਦਿਰ ਨੂੰ 35 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ