ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ 6 ਵੱਡੇ ਬਦਲਾਅ , ਜਾਣੋ ਪੂਰੀ ਜਾਣਕਾਰੀ
Rules Change From 1st May 2023; ਅੱਜ ਨਵੇਂ ਮਹੀਨੇ ਦੇ ਪਹਿਲੇ ਦਿਨ ਵੀ ਕੁੱਝ ਨਵੇਂ ਬਦਲਾਅ ਲਾਗੂ ਹੋਣਗੇ। ਆਓ ਜਾਣਦੇ ਹਾਂ 6 ਨਵੇਂ ਵੱਡੇ ਬਦਲਾਅ ਬਾਰੇ।
Rules Change From 1st May 2023; ਅੱਜ ਨਵੇਂ ਮਹੀਨੇ ਦੇ ਪਹਿਲੇ ਦਿਨ ਵੀ ਕੁੱਝ ਨਵੇਂ ਬਦਲਾਅ ਲਾਗੂ ਹੋਣਗੇ। ਆਓ ਜਾਣਦੇ ਹਾਂ 6 ਨਵੇਂ ਵੱਡੇ ਬਦਲਾਅ ਬਾਰੇ।
ਦੇਸ਼ ਭਰ ਵਿੱਚ ਵਪਾਰਕ ਐਲਪੀਜੀ (Commercial LPG Price) ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਦੇਸ਼ ਦੇ 4 ਮਹਾਨਗਰਾਂ ਵਿੱਚ 171.50 ਰੁਪਏ ਤੱਕ ਦੀ ਹੋਈ ਹੈ।
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਦਿੱਲੀ ਪੁਲਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਦਿੱਲੀ ਪੁਲਿਸ ਵੱਲੋਂ ਸੱਤ ਮਹਿਲਾ ਪਹਿਲਵਾਨਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਸੀ।
ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਜਿਸ
ਦਿੱਲੀ : ਜੰਤਰ ਮੰਤਰ ਦਿੱਲੀ ਵਿੱਚ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਦੇ ਸਮਰੱਥਨ ਵਿੱਚ ਹੁਣ ਕਿਸਾਨ ਜਥੇਬੰਦੀਆਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਦੇ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਲਈ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਅਵਤਾਰ ਮਹਿਮਾ , ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜੀਤ ਰਵੀ ਅਤੇ ਸੁਖਦੇਵ
ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ
ਚਿਤੌੜਗੜ੍ਹ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਖ਼ਿਲਾਫ਼ FIR ਦਰਜ ਹੋਈ ਹੈ । ਜਿਸ ਪਿੱਛੇ ਇਹ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ 27 ਅਪ੍ਰੈਲ ਨੂੰ ਭਾਜਪਾ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ‘ਰਾਜਨੀਤੀ ਦਾ ਰਾਵਣ’ ਕਿਹਾ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਸੀ। ਇਸ ਬਿਆਨ ਮਗਰੋਂ
ਲੁਧਿਆਣਾ : ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਸਵੇਰੇ ਗੈਸ ਲੀਕ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ। ਮਰਨ ਵਾਲਿਆਂ ਵਿੱਚ 2 ਬੱਚਿਆਂ ਸਮੇਤ 5 ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਇਹ ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇੱਕ ਇਮਾਰਤ ਵਿੱਚ ਬਣੇ
ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਹ ਇਲਜ਼ਾਮ ਮ੍ਰਿਤਕਾ ਦੇ ਸਹੁਰਾ ਪਰਿਵਾਰ ‘ਤੇ ਲਾਏ ਗਏ ਹਨ। ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਸ਼ਨੀਵਾਰ ਨੂੰ 4 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਆਪਣੀ ਕੁੱਟਮਾਰ ਦੀ ਵੀਡੀਓ ਦੇਖ ਕੇ
ਲੁਧਿਆਣਾ ‘ਚ ਦੁੱਧ ਦੀ ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਸ਼ਹਿਰ ਦੇ ਗਿਆਸਪੁਰ ਇਲਾਕੇ ਵਿਚ ਸਿਤਾਰਾ ਸਿਨੇਮਾ ਨੇੜੇ ਦੁੱਧ ਦੀ ਫੈਕਟਰੀ ਵਿਚ ਗੈਸ ਲੀਕ ਹੋਣ ਕਾਰਨ ਦਰਜਨ ਤੋਂ ਵੱਧ ਲੋਕ ਬੇਹੋਸ਼ ਹੋ ਗਏ ਅਤੇ ਮਰਨ ਵਾਲਿਆਂ ਦੀ ਗਿਣਤੀ 6 ਤੋਂ ਵੱਧ ਕੇ 9 ਹੋ ਗਈ ਹੈ। ਜਾਣਕਾਰੀ ਦਿੰਦਿਆਂ ਮੌਕੇ ’ਤੇ ਖੜ੍ਹੇ ਪੁਲਿਸ