International

ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਮਗਰੋਂ ਇਸਲਾਮਾਬਾਦ ‘ਚ ਦਫਾ 144 ਲਾਗੂ,ਵਿਰੋਧ ‘ਚ ਸੜਕਾਂ ‘ਤੇ ਨਿੱਤਰੇ ਲੋਕ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ,ਜਿਹਨਾਂ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਭੂਚਾਲ ਲੈ ਆਉਂਦਾ ਹੈ।ਆਈਜੀ ਇਸਲਾਮਾਬਾਦ ਨੇ ਵੀ ਇੱਕ ਟਵੀਟ ਰਾਹੀਂ ਇਸ ਗ੍ਰਿਫ਼ਤਾਰੀ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਇਮਰਾਨ ਖਾਨ ਨੂੰ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ

Read More
India

ਆਂਧਰਾ ਪ੍ਰਦੇਸ਼ ’ਚ ਗੁਰਦੁਆਰਿਆਂ ਦਾ ਪ੍ਰਾਪਰਟੀ ਟੈਕਸ ਖ਼ਤਮ ਕਰਨ ਦਾ ਐਲਾਨ , ਸਿੱਖਾਂ ਦੀ ਭਲਾਈ ਲਈ ਬਣੇਗਾ ਵਿਸ਼ੇਸ਼ ਨਿਗਮ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਸੋਮਵਾਰ ਨੂੰ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੇ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਗ੍ਰੰਥੀਆਂ ਨੂੰ ਵੀ ਉਹ ਸਾਰੇ ਲਾਭ ਦੇਣ ਲਈ ਕਿਹਾ ਹੈ, ਜੋ

Read More
Punjab

ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕੇਸ ਦਰਜ , ਬਣੀ ਇਹ ਵਜ੍ਹਾ…

ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ। ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ

Read More
International

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਪੁਲਿਸ ਹਿਰਾਸਤ ‘ਚ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ( Pakistan’s former PM Imran Khan )  ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ  ਸੁਰੱਖਿਆ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਹੈ। عمران خان انسداد دہشت گردی عدالت پہنچ گئے،عمران خان 7 مقدمات میں ضمانت کی درخواست دائر کریں گے#BehindYouSkipper pic.twitter.com/Ri75Xh0weq —

Read More
India Punjab

AAP ਦੇ BJP ‘ਤੇ ਸਾਧੇ ਤਿੱਖੇ ਨਿਸ਼ਾਨੇ, ਦੱਸਿਆ ਕਿਵੇਂ CBI ਅਤੇ ED ਦੀ ਹੋ ਰਹੀ ਦੁਰਵਰਤੋ…

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।

Read More
Punjab

ਅੰਮ੍ਰਿਤਸਰ ਮਾਮਲਾ ਤੇ ਜਲੰਧਰ ਚੋਣਾਂ : ਪੰਜਾਬ ਅਲਰਟ ‘ਤੇ,ਪੁਲਿਸ ਦਾ ਆਪਰੇਸ਼ਨ “VIGIL”

ਅੰਮ੍ਰਿਤਸਰ : ਅੰਮ੍ਰਿਤਸਰ ਮਾਮਲੇ ‘ਚ ਹੁਣ NIA ਅਤੇ NSG ਦੀ ਐਂਟਰੀ ਵੀ ਹੋ ਗਈ ਹੈ।ਘਟਨਾ ਵਾਲੀ ਥਾਂ ‘ਤੇ NIA ਅਤੇ NSG ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ ਤੇ ਜਗ੍ਹਾ ਦਾ ਜਾਇਜ਼ਾ ਲੈ ਰਹੀਆਂ ਹਨ।ਇਸ ਦੌਰਾਨ ਪੰਜਾਬ ਪੁਲਿਸ ਹੱਥ ਵੀ ਵੱਡੇ ਸਬੂਤ ਲੱਗੇ ਹਨ।ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ

Read More