International

ਪਾਕਿਸਤਾਨ ਦਾ ਪਹਿਲਾ ਸਿੱਖ ਐਂਕਰ ਨੈਸ਼ਨਲ ਪ੍ਰੈਸ ਕਲੱਬ ਦਾ ਮੈਂਬਰ ਬਣਿਆ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੇ ਇਸਲਾਮਾਬਾਦ ਦੇ ਨੈਸ਼ਨਲ ਪ੍ਰੈਸ ਕਲੱਬ ‘ਚ ਪ੍ਰਬੰਧਕੀ ਕਮੇਟੀ ਦੀਆਂ 19 ਅਗਸਤ ਨੂੰ ਚੋਣਾਂ ਹੋਈਆਂ ਸਨ, ਜਿਸ ‘ਚ ਪਹਿਲੇ ਪਾਕਿਸਤਾਨੀ ਸਿੱਖ ਨੂੰ ਮੈਂਬਰ ਚੁਣਿਆ ਗਿਆ ਹੈ। ਹਰਮੀਤ ਸਿੰਘ ਨੇ ਕੁੱਲ 775 ਵੋਟਾਂ ਹਾਸਲ ਕਰਕੇ 7ਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਹਰਮੀਤ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇੰਨ੍ਹਾਂ

Read More
Punjab

ਪੰਜਾਬ ਵਿੱਚ ਮੁੜ ਤੋਂ ਲੌਕਡਾਊਨ ਤੇ ਕਰਫਿਊ ਲਾਗੂ, ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਨੇ ਕੋਰੋਨਾਵਾਇਰਸ ਮੱਦੇਨਜ਼ਰ ਅਹਿਮ ਫੈਸਲਾ ਲਿਆ ਹੈ। ਜਿੰਨ੍ਹਾਂ ਦਾ ਵੇਰਵਾ ਅੱਗੇ ਦਿੱਤਾ ਗਿਆ ਹੈ: ਪੰਜਾਬ ਵਿੱਚ ਫਿਰ ਤੋਂ ਸਾਰੇ ਸ਼ਹਿਰਾਂ ਵਿੱਚ ਵੀਕਐਂਡ ਲੌਕਡਾਊਨ ਲਾਗੂ ਰਾਤ ਦਾ ਕਰਫਿਊ ਰਾਤ 7 ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਰਹੇਗਾ

Read More
Punjab

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਪੰਥ ‘ਚੋਂ ਛੇਕਿਆ

‘ਦ ਖ਼ਾਲਸ ਬਿਊਰੋ:- ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਅਯੁੱਧਿਆ ਵਿਖੇ ਦਿੱਤੇ ਬਿਆਨ ਕਾਰਨ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਹੈ। ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ

Read More
Punjab

ਕੱਲ੍ਹ(21-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਅੰਮ੍ਰਿਤਸਰ, ਬਰਨਾਲਾ,

Read More
Punjab

ਸਕੱਤਰੇਤ ਮੁਲਾਜ਼ਮਾਂ ਨੇ ਬਾਜਵਾ ਨੂੰ ਸੌਂਪਿਆ ਮੰਗ ਪੱਤਰ, ਮੰਗਾਂ ਨਾ ਮੰਨਣ ਤੱਕ ਹੜਤਾਲ ਜਾਰੀ ਰੱਖਣ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਮੀਟਿੰਗ ਕੀਤੀ। ਮੁਲਾਜ਼ਮਾਂ ਦੀਆਂ ਗੈਰ-ਵਿੱਤੀ ਮੰਗਾਂ ਦਾ ਡਰਾਫਟ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਗਏ ਹਨ। ਇਸ ‘ਤੇ ਆਖਰੀ ਫੈਸਲਾ ਮੁੱਖ ਮੰਤਰੀ ਹੀ ਕਰਨਗੇ। ਪਰ ਮੁਲਾਜ਼ਮਾਂ ਦਾ ਕਹਿਣਾ ਕਿ ਜਦ ਤੱਕ ਉਹ ਵਿੱਤ ਮੰਤਰੀ ਨਾਲ ਮੁਲਾਕਾਤ ਨਹੀਂ ਕਰ

Read More
India International

ਭਾਰਤ ‘ਚ ਜਲਦ ਬੰਦ ਹੋਵੇਗਾ Harley Davidson ਮੋਟਰਸਾਈਕਲ, ਵਿਕਰੀ ਤੋਂ ਨਿਰਾਸ਼ ਹੋ ਕੇ ਲਿਆ ਫੈਸਲਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਭਾਰਤ ਵਿੱਚ ਮੋਟਰਸਾਈਕਲਾਂ ਦੀ ਵਰਤੋਂ ਤਾਂ ਬਹੁਤ ਵੱਡੀ ਪੱਧਰ ‘ਤੇ ਕੀਤੀ ਜਾਂਦੀ ਹੈ, ਪਰ ਇੱਥੇ ਅਮਰੀਕਾ ਦੀ ਮੋਟਰਸਾਈਕਲ ਬਣਾਉਣ ਵਾਲੀ ਕੰਪਨੀ ਹਾਰਲੇ-ਡੇਵਿਡਸਨ ਦੇ ਪੈਰ ਨਹੀਂ ਲੱਗੇ। ਭਾਰਤ ਵਿੱਚ ਵਿਕਰੀ ਘੱਟ ਹੋਣ ਕਾਰਨ ਜਲਦ ਹੀ ਇਹ ਕੰਪਨੀ ਭਾਰਤ ਵਿੱਚ ਬੰਦ ਹੋਣ ਜਾ ਰਹੀ ਹੈ। ਹਾਰਲੇ-ਡੇਵਿਡਸਨ ਕਰੀਬ ਦਹਾਕਾ ਪਹਿਲਾਂ ਭਾਰਤੀ ਬਜ਼ਾਰ ‘ਚ

Read More
India

SC ਨੇ ਪ੍ਰਸ਼ਾਂਤ ਭੂਸ਼ਣ ਦੀ ਕਿਸੇ ਹੋਰ ਬੈਂਚ ਤੋਂ ਮਾਣਹਾਨੀ ਕੇਸ ਸਜ਼ਾ ਤੈਅ ਕਰਨ ਦੀ ਮੰਗ ਨੂੰ ਕੀਤਾ ਰੱਦ

‘ਦ ਖ਼ਾਲਸ ਬਿਊਰੋ :- 14 ਅਗਸਤ ਨੂੰ ਸਮਾਜ ਕਾਰਕੁਨ ਤੇ ਉੱਘੇ ਵਕੀਰ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਵੱਲੋਂ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਕਰਾਰ ਦਿੰਦਿਆਂ 20 ਅਗਸਤ ਯਾਨਿ ਅੱਜ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ।ਜਿਸ ‘ਤੇ ਅੱਜ ਪ੍ਰਸ਼ਾਂਤ ਭੂਸ਼ਣ ਨੇ ਕੋਰਟ ‘ਚ ਆਪਣੇ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ‘ਚ ਸਜ਼ਾ ਸੁਣਾਉਣ ਦੀ ਸੁਣਵਾਈ ਨੂੰ ਟਾਲਣ ਦੀ

Read More
India

ਇੰਦੌਰ ਨੂੰ ਮਿਲਿਆ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਹੋਣ ਦਾ ਖਿਤਾਬ, ਸੂਰਤ ਦੂਜੇ ਤੇ ਨਵੀਂ ਮੁੰਬਈ ਤੀਜੇ ਦਰਜੇ ‘ਤੇ

‘ਦ ਖ਼ਾਲਸ ਬਿਊਰੋ :- ਪਿਛਲੇਂ ਤਿੰਨ ਸਾਲਾ ਤੋਂ ਲਗਾਤਾਰ ਇਸ ਸਾਲ ਵੀ ਕੇਂਦਰ ਸਰਕਾਰ ਨੇ ਅੱਜ ਨੂੰ ਸਵੱਛਤਾ ਸਰਵੇਖਣ ਦੇ ਨਤੀਜਿਆਂ ‘ਚ ਇੰਦੌਰ ਨੂੰ ਦੇਸ਼ ਦਾ ਸਭ ਤੋਂ ਸਾਫ਼ – ਸੁਥਰਾ ਸ਼ਹਿਰ ਐਲਾਨ ਦਿੱਤਾ ਹੈ। ਹਾਲਾਂਕਿ ਇਸ ਵਾਰ ਦੂਜੇ ਸਥਾਨ ‘ਤੇ ਸੂਰਤ ਸ਼ਹਿਰ ਅਤੇ ਨਵੀਂ ਮੁੰਬਈ ਨੂੰ ਤੀਜਾ ਸਥਾਨ ਹਾਸਲ ਹੋਇਆ ਹੈ। ਕੇਂਦਰੀ ਸ਼ਹਿਰੀ ਤੇ

Read More
Punjab

ਸਕੂਲਾਂ ਨੇ ਮਾਪਿਆਂ ‘ਤੇ ਲਟਕਾਈ ਫੀਸਾਂ ਦੀ ਤਲਵਾਰ, ਮਲੇਰਕੋਟਲਾ ‘ਚ ਮਾਪਿਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੇਰਕੋਟਲਾ ਵਿੱਚ ਇੱਕ ਨਿੱਜੀ ਸੀਤਾ ਗਲੈਮਰ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਨਾਮ ਕੱਟੇ ਜਾਣ ‘ਤੇ ਮਾਪਿਆਂ ਵੱਲੋਂ ਸਕੂਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਮਾਪਿਆਂ ਵੱਲੋਂ ਸੜਕ ‘ਤੇ ਜਾਮ ਲਗਾਇਆ ਗਿਆ ਹੈ। ਮਾਪਿਆਂ ਨੇ ਵਿਦਿਆਰਥੀਆਂ ਨੂੰ ਵਟਸਐਪ ਗਰੁੱਪਾਂ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਹਨ। ਸਕੂਲ ਨੇ ਵਿਦਿਆਰਥੀਆਂ

Read More
International

ਗਰੀਬਾਂ ਨੂੰ ਛੱਡ ਕੇ ਅਮੀਰਾਂ ਨੂੰ ਕੋਰੋਨਾ ਟੀਕੇ ਦੀ ਤਰਜੀਹ ਦੇਣਾ ਸ਼ਰਮਨਾਕ ਗੱਲ : ਪੋਪ ਫਰਾਂਸਿਸ

‘ਦ ਖ਼ਾਲਸ ਬਿਊਰੋ :- ਵੈਟੀਕਨ ਸ਼ਹਿਰ ਦੇ ਕੈਥੋਲਿਕ ਚਰਚ ਦੇ ਪੋਪ ਫਰਾਂਸਿਸ ਨੇ ਹਫ਼ਤਾਵਾਰੀ ਜਨਤਕ ਭਾਸ਼ਣ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਸੰਭਾਵਨਾ ਖ਼ਿਲਾਫ਼ ਚਿਤਾਵਨੀ ਦਿੱਤੀ ਹੈ ਕਿ ਸਿਰਫ ਅਮੀਰਾਂ ਨੂੰ ਕੋਰੋਨਾਵਾਇਰਸ ਟੀਕੇ ਲਈ ਤਰਜੀਹ ਦੇਣਾ ਸਹੀ ਪਹਿਲ ਨਹੀ। ਪੋਪ ਨੇ ਕਿਹਾ ਇਹ ‘ਮਹਾਮਾਰੀ ਦਾ ਸੰਕਟ ਹੈ। ਜਿਸ ‘ਚੋਂ ‘ਪਹਿਲਾਂ ਵਾਂਗ’ ਵਾਪਸ ਨਹੀਂ ਨਿਕਲਿਆਂ ਨਹੀਂ ਜਾ

Read More