ਕਿਰਨਦੀਪ ਕੌਰ ਨੂੰ ਰੋਕੇ ਜਾਣ ‘ਤੇ ਗੁੱਸੇ ‘ਚ ਜਥੇਦਾਰ ! ਸਵਾਲਾਂ ਦੀ ਲਾ ਦਿੱਤੀ ਝੜ੍ਹੀ !
ਜਥੇਦਾਰ ਨੇ ਇਤਿਹਾਸ ਦਾ ਦਿੱਤਾ ਹਵਾਲਾ
ਜਥੇਦਾਰ ਨੇ ਇਤਿਹਾਸ ਦਾ ਦਿੱਤਾ ਹਵਾਲਾ
ਜਲਾਲਾਬਾਦ : ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗੰਭੀਰ ਦੋਸ਼ਾਂ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਸਣੇ 4 ਹੋਰ ਵਿਅਕਤੀਆਂ ‘ਤੇ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਾਲਾਬਾਦ ਦੇ ਇੱਕ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਬੌਲੀਵੁੱਡ ਅਦਾਕਾਰ, ਅਮਿਤਾਭ ਬੱਚਨ, ਸ਼ਾਹਰੁਖ਼ ਖ਼ਾਨ, ਸਲਮਾਨ ਖ਼ਾਨ, ਦੀਪਿਕਾ ਪਾਦੂਕੋਨ, ਕ੍ਰਿਕਟਰ ਵਿਰਾਟ ਕੋਹਲੀ ਸਣੇ ਹੋਰ ਕਈ ਹਸਤੀਆਂ ਦੇ ਟਵਿੱਟਰ ਹੈਂਡਲ ਤੋਂ ਬਲੂ ਟਿੱਕ ਹਟਾ ਦਿੱਤਾ ਗਿਆ ਹੈ
ਚੰਡੀਗੜ੍ਹ : ਬਰਖ਼ਾਸਤ AIG ਰਾਜਜੀਤ ਸਿੰਘ ਜੋ ਕਿ ਇਸ ਵੇਲੇ ਫਰਾਰ ਚੱਲ ਰਿਹਾ ਹੈ,ਦੇ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇੱਕ ਹੋਰ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਵਿਭਾਗ ਦੇ ਵੱਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਇਹ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਪੁਲਿਸ ਅਧਿਕਾਰੀ ਦੇ ਰਾਜਜੀਤ ਸਿੰਘ ਖਿਲਾਫ਼ ਇਹ ਸ਼ਿਕਾਇਤ AIG ਮਨਮੋਹਨ ਕੁਮਾਰ
ਸਾਕੇਤ ਅਦਾਲਤ ਵਿਚ ਅੱਜ ਇਕ ਔਰਤ ਨੂੰ ਚਾਰ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖਮੀ ਮਹਿਲਾ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਲੁਧਿਆਣਾ : ਇੱਕ ਨਾਬਾਲਗ ਥਾਰ ਡਰਾਈਵਰ ਨੇ ਸਾਢੇ 9 ਸਾਲ ਦੇ ਬੱਚੇ ਨੂੰ ਦਰੜ ਦਿੱਤਾ। ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਵਿੱਚ ਦਾਖਲ ਕਰਵਾਇਆ ਗਿਆ ਸੀ। ਬੱਚੇ ਦੀਆਂ ਪਸਲੀਆਂ ਟੁੱਟ ਗਈਆਂ। ਮੋਤੀ ਨਗਰ ਪੁਲਿਸ ਨੇ ਚੰਡੀਗੜ ਦੇ ਸੈਕਟਰ 39 ਦੇ ਵਾਸੀ ਰਿਸ਼ਿਤ ਮਦਾਨ ਖ਼ਿਲਾਫ਼ ਕੇਸ ਦਰਜ ਕਰ
ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਬੀਤੇ ਦਿਨ ਅੱਤਵਾਦੀ ਹਮਲੇ ਵਿੱਚ ਮਾਰ ਗਏ ਪੰਜ ਜਵਾਨਾਂ ਵਿੱਚੋਂ ਚਾਰ ਪੰਜਾਬ ਤੋਂ ਹਨ। ਸ਼ਹੀਦਾਂ ਵਿੱਚੋਂ ਇੱਕ ਕਾਰਗਿਲ ਸ਼ਹੀਦ ਦਾ ਪੁੱਤ ਵੀ ਸ਼ਾਮਲ ਹੈ। ਮੋਗਾ ਜ਼ਿਲੇ ਦੇ ਪਿੰਡ ਚੜਿੱਕ ਨਾਲ ਸਬੰਧਤ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਦੀ ਜੰਗ ਦੌਰਾਨ ਮਾਰੇ ਗਏ ਸਨ। ਕੁਲਵੰਤ
ਗਾਜ਼ੀਆਬਾਦ ਪੁਲਿਸ ਨੇ ਬੈਂਕ ਦਾ ਕਰਜ਼ਾ ਲੈ ਕੇ ਧੋਖੇ ਨਾਲ ਕੁਝ ਸਾਲਾਂ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੇ ਲਕਸ਼ੈ ਤੰਵਰ ਦੀ ਜਾਇਦਾਦ ਕੁਰਕ ਕਰ ਲਈ ਹੈ। ਤਿੰਨ ਵੱਖ-ਵੱਖ ਥਾਵਾਂ ‘ਤੇ ਕੁਰਕ ਕੀਤੀਆਂ ਜਾਇਦਾਦਾਂ ਦੀ ਕੁੱਲ ਕੀਮਤ ਕਰੀਬ 15 ਕਰੋੜ ਦੱਸੀ ਜਾਂਦੀ ਹੈ। ਦੱਸ ਦੇਈਏ ਕਿ ਲਕਸ਼ਿਆ ਤੰਵਰ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਵਿੱਚ ਪਿਛਲੇ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਪ੍ਰੇਮ ਵਿਆਹ ਤੋਂ ਕਰੀਬ 10 ਮਹੀਨੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ ‘ਤੇ ਦਾਜ ਲਈ ਕਤਲ ਕਰਨ ਦਾ ਦੋਸ਼ ਹੈ। ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਦਾਜ ਕਾਰਨ ਮੌਤ ਦਾ ਕੇਸ ਦਰਜ ਕਰ ਲਿਆ ਹੈ। ਕੇਸ ਵਿੱਚ ਪਤੀ,
ਚੰਡੀਗੜ੍ਹ : ਲੰਘੇ ਕੱਲ੍ਹ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਬ੍ਰਿਟੇਨ ਨਹੀਂ ਜਾਣ ਦਿੱਤਾ ਗਿਆ। ਕਿਰਨਦੀਪ ਕੌਰ ਨੂੰ ਲੰਮੀ ਪੁਛਗਿੱਛ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਵਾਪਸ ਪਿੰਡ ਭੇਜ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਸਿੱਖ