ਸੁਖਬੀਰ ਸਿੰਘ ਬਾਦਲ ਪੂਰਨ ਸਿੰਘ ਹਨ ਤਾਂ ਜਪੁਜੀ ਸਾਹਿਬ ਦੀਆਂ 5 ਪਉੜੀਆਂ ਸੁਣਾਉਣ’ !
SGPC ਦੇ ਸਪੈਸ਼ਲ ਹਾਊਸ ਨੇ ਗੁਰਦੁਆਰਾ ਸੋਧ ਬਿੱਲ 2023 ਨੂੰ ਰੱਦ ਕੀਤਾ
SGPC ਦੇ ਸਪੈਸ਼ਲ ਹਾਊਸ ਨੇ ਗੁਰਦੁਆਰਾ ਸੋਧ ਬਿੱਲ 2023 ਨੂੰ ਰੱਦ ਕੀਤਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ SGPC ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਸ ਮੌਕੇ ਧਾਮੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ
25 ਅਪ੍ਰੈਲ ਨੂੰ ਹੋਇਆ ਸੀ ਮੁੰਡੇ ਦਾ ਵਿਆਹ
ਕਰਨਾਟਕ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਵਿਅਕਤੀ ਨੇ ਦੂਜੇ ਵਿਅਕਤੀ ਦਾ ਗਲਾ ਵੱਢ ਦਿੱਤਾ ਅਤੇ ਉਸ ਦੇ ਗਲੇ ‘ਚੋਂ ਵਗਦਾ ਖ਼ੂਨ ਪੀਣ ਲੱਗਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸ਼ਿਮਲਾ ਰੋਡ ਰੋਜ਼ ਵਾਇਰਲ ਵੀਡੀਓ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਇੱਕ ਕਾਰ ਚਾਲਕ ਇੱਕ ਬਜ਼ੁਰਗ ਸਿੱਖ ਨੂੰ ਬੋਨਟ ਉੱਤੇ ਘੜੀਸਦਾ ਹੋਇਆ ਦਿਖਾਈ ਦੇ ਰਿਹਾ ਹੈ। ਘਟਨਾ ਦੀ ਵੀਡੀਓ ਵਾਇਰਲ ਹੋ ਗਈ ਹੈ। ਹਾਲਾਂਕਿ ਹੁਣ ਮਾਮਲਾ ਪੁਲਿਸ (ਸ਼ਿਮਲਾ ਪੁਲਿਸ) ਕੋਲ ਪਹੁੰਚ ਗਿਆ ਹੈ। ਪਰ ਇਹ ਵੀਡੀਓ ਸੋਸ਼ਲ ਮੀਡੀਆ
ਹੁਸ਼ਿਆਰਪੁਰ ਗੜ੍ਹਸ਼ੰਕਰ ਮੁੱਖ ਮਾਰਗ ‘ਤੇ ਸਥਿਤ ਪਿੰਡ ਪਦਰਾਣਾ ਨੇੜੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 12.30 ਵਜੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਰਡ ਨੰਬਰ 10 ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਅਤੇ ਭੁਪਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਚੱਕ ਗੁਜ਼ਰਾਂ ਜ਼ਿਲ੍ਹਾ ਹੁਸ਼ਿਆਰਪੁਰ ਮੋਟਰਸਾਈਕਲ
Reservation chor fado Morcha-ਰਿਜਰਵੇਸ਼ਨ ਚੋਰ ਫੜੋ ਮੋਰਚਾ ਜਿਲ੍ਹਾ ਮਾਨਸਾ ਵੱਲੋਂ ਮੀਟਿੰਗ ਕਰਕੇ 27 ਜੂਨ ਨੁੂੰ ਮੁਹਾਲੀ ਮੋਰਚੇ ਚ ਸ਼ਮੂਲੀਅਤ ਕਰਨ ਦਾ ਫ਼ੈਸਲਾ।
ਰੂਸ : ਜਿੱਥੇ ਰੂਸ ਅਤੇ ਯੂਕਰੇਨ ਵਿਚਾਲੇ ਪਹਿਲਾਂ ਹੀ ਜੰਗ ਚੱਲ ਰਹੀ ਹੈ। ਅਜਿਹੇ ‘ਚ ਐਤਵਾਰ ਨੂੰ ਰੂਸ ਨੇ ਸੀਰੀਆ ‘ਤੇ ਵੱਡਾ ਹਵਾਈ ਹਮਲਾ (Russian Air Strikes) ਕੀਤਾ ਹੈ। ਰੂਸ ਨੇ ਇਹ ਹਵਾਈ ਹਮਲਾ ਉੱਤਰ-ਪੱਛਮੀ ਸੀਰੀਆ (northwest Syria) ਦੇ ਬਾਗੀਆਂ ਦੇ ਕਬਜ਼ੇ ਵਾਲੇ ਇਲਾਕਿਆਂ ‘ਤੇ ਕੀਤਾ ਹੈ। ਰੂਸ ਦੇ ਇਸ ਹਵਾਈ ਹਮਲੇ ਵਿੱਚ ਦੋ ਬੱਚਿਆਂ
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿੱਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ, ਪਰ ਹੁਣ ਸੜਕਾਂ ‘ਤੇ ਪ੍ਰਦਰਸ਼ਨ ਨਹੀਂ ਹੋਣਗੇ। ਮਹਿਲਾ
ਫ਼ਰੀਦਕੋਟ ਜ਼ਿਲੇ ‘ਚ ਜੀਆਰਪੀ ਨੇ ਸੌਦਾਗਰ ਸਿੰਘ ਨਾਂ ਦੇ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਕ ਨੌਜਵਾਨ ਨੂੰ ਹਨੀਟ੍ਰੈਪ ਨਾਲ ਮਾਰ ਕੇ ਆਪਣੀ ਪ੍ਰੇਮਿਕਾ ਦੀ ਮਦਦ ਨਾਲ ਲਾਸ਼ ਨੂੰ ਸੁੱਟ ਦਿੱਤਾ ਸੀ। ਇਸ ਦੇ ਨਾਲ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਮੁਲਜ਼ਮ ਮਾਮਲੇ ਦਾ ਮਾਸਟਰਮਾਈਂਡ ਹੈ।