ਖੜਗੇ ਨੂੰ ਜਾਰੀ ਹੋਇਆ ਮਾਣਹਾਨੀ ਨੋਟਿਸ, 14 ਦਿਨਾਂ ‘ਚ ਦੇਣੇ ਹੋਣਗੇ 100 ਕਰੋੜ ਰੁਪਏ
ਨੋਟਿਸ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੁਲਰ ਫਰੰਟ ਆਫ਼ ਇੰਡੀਆ ਨਾਲ ਕਰਨ ਉੱਤੇ ਨਰਾਜ਼ਗੀ ਜਤਾਈ ਗਈ ਹੈ
ਨੋਟਿਸ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੁਲਰ ਫਰੰਟ ਆਫ਼ ਇੰਡੀਆ ਨਾਲ ਕਰਨ ਉੱਤੇ ਨਰਾਜ਼ਗੀ ਜਤਾਈ ਗਈ ਹੈ
ਜਲੰਧਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧੀ ਬਹਿਸ ਦੀ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਹ ਭਗਵੰਤ ਮਾਨ ਤੋਂ ਹਾਰ ਗਏ ਤਾਂ ਰਾਜਨੀਤੀ ਛੱਡ ਦੇਣਗੇ। ਸਿੱਧੂ ਨੇ ਹੋਰ ਵੀ ਕਈ ਮੁੱਦਿਆਂ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ । ਉਹਨਾਂ ਦਾਅਵਾ ਕੀਤਾ ਹੈ ਕਿ ਪੰਜਾਬ
ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੇ ਚੋਣ ਪ੍ਰਚਾਰ ਉੱਤੇ ਰੋਕ ਲਗਾ ਦੇਣੀ ਚਾਹੀਦੀ ਹੈ।
ਫਿਲਮ ਨੇ ਦੂਸਰੇ ਦਿਨ ਯਾਨਿ ਸ਼ਨੀਵਾਰ ਨੂੰ 12.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ ਵਿੱਚ ਹੜ ਅਤੇ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ।
ਨਵੀਂ ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।ਅੱਜ ਬੀਕੇਯੂ ਉਗਰਾਹਾਂ ਤੇ ਕਿਰਤੀ ਕਿਸਾਨ ਯੂਨਿਅਨ ਦਾ ਜਥਾ ਵੀ ਜੰਤਰ ਮੰਤਰ ਪਹੁੰਚਿਆ ਹੈ,ਜਿਸ ਵਿੱਚ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਵੀ ਸ਼ਾਮਲ ਹਨ। ਇਸ ਜਥੇ ਨੂੰ ਪਹਿਲਾਂ ਦੋ ਥਾਵਾਂ ‘ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਵੀ
ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਹੋਏ ਧਮਾਕੇ ਦੀ ਜਾਂਚ ਜਾਰੀ ਹੈ।ਇਸ ਵਿਚਾਲੇ ਹੁਣ ਇਹ ਖ਼ਬਰ ਵੀ ਆਈ ਹੈ ਕਿ ਮਾਮਲੇ ਦੀ ਜਾਂਚ ਲਈ ਮੁਹਾਲੀ ਤੋਂ ਇੱਕ ਤਕਨੀਕੀ ਟੀਮ ਨੂੰ ਬੁਲਾਇਆ ਗਿਆ ਹੈ ਕਿਉਂਕਿ ਪੁਲਿਸ ਨੂੰ ਮੌਕੇ ਤੋਂ ਕੁੱਝ ਸ਼ੱਕੀ ਚੀਜਾਂ ਬਰਾਮਦ ਹੋਈਆਂ ਹਨ। ਡੀਸੀਪੀ ਪਰਮਿੰਦਰ ਸਿੰਘ ਭੰਡਾਲ
ਮਾਨਸਾ : ਆਪਣੇ ਮਰਹੂਮ ਪੁੱਤ ਸ਼ੁਭਦੀਪ ਸਿੰਘ ਸਿੱਧੂ ਨੂੰ ਇਨਸਾਫ਼ ਦਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਇੱਕ ਕੜੀ ਵਜੋਂ ਦੁਆਬਾ ਖੇਤਰ ਦੀ ਕੀਤੀ ਆਪਣੀ ਦੋ ਦਿਨਾਂ ਯਾਤਰਾ ਬਾਰੇ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਣ ਹੀ ਉਹਨਾਂ ਇਹ ਕਦਮ ਚੁੱਕਿਆ ਹੈ। ਇਸ
ਜਲੰਧਰ : ਜਲੰਧਰ ਜ਼ਿਮਨੀ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ ਜੋਰਾਂ ‘ਤੇ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਜਲੰਧਰ ਵਿਖੇ ਸੰਤ ਕਬੀਰ ਦਾਸ ਮੰਦਰ ‘ਚ ਨਤਮਸਤਕ ਹੋਏ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਗਿਣਵਾਈਆਂ ਤੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਉਣ
ਡਲਾਸ : ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਟੈਕਸਾਸ ਦੇ ਡਲਾਸ ਵਿੱਚ ਇੱਕ ਵਿਅਸਤ ਮਾਲ ਐਲਨ ਪ੍ਰੀਮੀਅਮ ਆਉਟਲੈਟਸ ਮਾਲ ਦੇ ਬਾਹਰ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 7 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਸੂਚਨਾ ਤੋਂ ਬਾਅਦ ਪੁਲਸ ਨੇ ਸ਼ੱਕੀ