ਪੰਜਾਬ ‘ਚ ਸੱਚ ਬੋਲਣਾ ਹੋਇਆ ਗੁਨਾਹ , ਸੱਚ ਬੋਲਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਜਾਂਦਾ : ਚਰਨ ਕੌਰ
ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਤੋਂ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਗਏ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ
