ਕਰਨ ਔਜਲਾ ਨਾਲ ਅਨਮੋਲ ਬਿਸ਼ਨੋਈ ਦਾ ਵੀਡੀਓ ਵਾਇਰਲ !
ਐਤਵਾਰ ਨੂੰ ਹੋਇਆ ਸੀ ਕੈਲੀਫੋਨੀਆ ਵਿੱਚ ਸ਼ੋਅ
ਐਤਵਾਰ ਨੂੰ ਹੋਇਆ ਸੀ ਕੈਲੀਫੋਨੀਆ ਵਿੱਚ ਸ਼ੋਅ
ਉਨ੍ਹਾਂ ਨੇ ਪੂਰੀ ਘਟਨਾ ਦੱਸਦਿਆਂ ਮੁਆਫ਼ੀ ਵੀ ਮੰਗੀ ਪਰ ਨਾਲ ਹੀ ਸੇਵਾਦਾਰ ਦਾ ਕਸੂਰ ਵੀ ਜ਼ਰੂਰ ਕੱਢਿਆ।
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਸਕੀਮ ਫਿਲਹਾਲ ਆਲੋਚਨਾ ਦਾ ਸ਼ਿਕਾਰ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ 9ਵੀਂ ਤੋਂ 12ਵੀਂ ਜਮਾਤਾਂ ਲਈ 117 ‘ਸਕੂਲਜ਼ ਆਫ਼ ਐਮੀਨੈਂਸ’ ਵਿੱਚ “ਵਿਸ਼ਵ ਪੱਧਰੀ ਸਿੱਖਿਆ” ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਪਣੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਦਾਖਲੇ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ
America parking garage collapse-ਹਾਦਸੇ ਤੋਂ ਬਾਅਦ ਇਮਾਰਤ ਦੇ ਮਲਬੇ 'ਚ ਕਈ ਲੋਕ ਫਸ ਗਏ, ਜਦਕਿ ਦਰਜਨਾਂ ਵਾਹਨ ਵੀ ਚਕਨਾਚੂਰ ਹੋ ਗਏ।
ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਬਰਨਾਲਾ : ਮੁਹੱਲਾ ਕਲੀਨਿਕ ਵਿੱਚ ਡਾਕਟਰਾਂ ਨੇ ਰਿਕਾਰਡ ਵਿੱਚ ਮਰੀਜ਼ਾਂ ਦੀ ਵੱਧ ਗਿਣਤੀ ਫਰਜ਼ੀਵਾੜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਅਸਿਸਟੈਂਟ ਮਨਪ੍ਰੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਦੇ ਕਹਿਣ ‘ਤੇ ਕੀਤੀ ਗਈ
9 ਸਿੱਖ NSA ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ
ਚੰਡੀਗੜ੍ਹ : ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਸਰਕਾਰ ਇਸ ਵੇਲੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਲੂਕ ਆਊਟ ਨੋਟਿਸ ਜਾਰੀ ਹੋਣ ਦੇ ਨਾਲ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਮਦਦ ਤਕਨ ਵਾਲੇ
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ 29 ਲੋਕਾਂ ਦੀ ਜ਼ਿੰਦਾ ਸੜ ਜਾਣ ਮੌਤ ਹੋ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਮੌਕੇ ਉੱਤੇ ਬਚਾਅ ਕਾਰਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਕਾਰਜ ਦੋ
ਚੰਡੀਗੜ੍ਹ : ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੇ ਖਿਲਾਫ ਮੁਸਕਿਲਾਂ ਹੋਰ ਵੱਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਹੁਣ ਇਸ ਦੇ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਬਰਖਾਸਤ ਹੋਣ ਤੋਂ ਬਾਅਦ ਇਹ ਪੁਲਿਸ ਅਧਿਕਾਰੀ ਲਗਾਤਾਰ underground ਚੱਲ ਰਿਹਾ ਹੈ। ਉਧਰ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਚਿੱਠੀ