ਅੱਜ ਕਿਹੜੇ ਪੱਤੇ ਖੋਲਣਗੇ ਨਵਜੋਤ ਸਿੱਧੂ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਦੂਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਐਂਟਰੀ ਹੋ ਰਹੀ ਹੈ। ਸਿੱਧੂ ਨੇ ਟਵੀਟ ਕਰਕੇ ਪੰਜਾਬ ਵਿੱਚ ਸਿਆਸੀ ਬਹਿਸ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਪ੍ਰੈਸ ਵਾਰਤਾ ਕਰਨਗੇ। ਨਵਜੋਤ ਸਿੱਧੂ ਵੱਲੋਂ ਹੁਣ ਅਚਾਨਕ ਪ੍ਰੈਸ ਕਾਨਫਰੰਸ