ਧੱਕੇਸ਼ਾਹੀ ਦੀ ਬਣਾਉਣ ਲੱਗਾ ਵੀਡੀਓ ਤਾਂ ਥਾਣੇ ਲਿਜਾ ਕੇ ASI ਨੇ ਨੌਜਵਾਨ ਦਾ ਕੀਤਾ ਅਜਿਹਾ ਹਾਲ ਕਿ ਹੁਣ ਪਰਿਵਾਰ ਮੰਗ ਰਿਹਾ ਇਨਸਾਫ਼
ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਪਿੰਡ ਕੋਇਲਖੇੜਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਮੁਲਾਜ਼ਮ ਨੇ ਡੰਡੇ ਨਾਲ ਕੁੱਟਿਆ। ਥੱਪੜ ਮਾਰਿਆ, ਗਾਲ਼ਾਂ ਕੱਢੀਆਂ। ਉਹ ਪੂਰੀ ਤਰ੍ਹਾਂ ਨਸ਼ੇ ਵਿਚ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸ ਪੀ ਫ਼ਾਜ਼ਿਲਕਾ
