India Punjab

ਲਗਾਤਾਰ ਵੱਧ ਰਹੇ ਤਾਪਮਾਨ ਤੇ ਪੈ ਰਹੀ ਗਰਮੀ ਤੋਂ ਬਚਣ ਲਈ ਰੱਖੋ ਆਹ ਗੱਲਾਂ ਦਾ ਧਿਆਨ

ਚੰਡੀਗੜ੍ਹ  : ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਇਸ ਵੇਲੇ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤਾਪਮਾਨ ਵਿੱਚ ਵਾਧਾ ਹੋਵੇਗਾ ਤੇ  ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।ਬੀਤੀ ਕੱਲ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਕਾਫੀ ਗਰਮ ਰਿਹਾ ਹੈ ਤੇ ਅੱਜ ਵੀ ਇਸ ਦੇ

Read More
India

PM ਮੋਦੀ ਦੀ ਲੁੱਕ ‘ਚ ਜੰਗਲ ‘ਚ ਗਿਆ ਸ਼ਿਆਮ ਰੰਗੀਲਾ, ਸੋਚਿਆ ਵੀ ਨਹੀਂ ਹੋਵੇਗਾ ਕਿ ਆ ਜਾਵੇਗੀ ਵੱਡੀ ਆਫ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਕਲ ਕਰਕੇ ਸੁਰਖ਼ੀਆਂ ਬਟੋਰਨ ਵਾਲੇ ਮਿਮਿਕਰੀ ਕਲਾਕਾਰ ਸ਼ਿਆਮ ਰੰਗੀਲਾ ਹੁਣ ਵੱਡੀ ਮੁਸੀਬਤ ਵਿੱਚ ਘਿਰ ਗਏ ਹਨ।

Read More
Punjab

ਕੇਂਦਰ ਨੇ ਦਿੱਤੀ ਖੁੱਲ੍ਹੇ ਗੁਦਾਮਾਂ ’ਚ ਕਣਕ ਭੰਡਾਰ ਕਰਨ ਲਈ ਹਰੀ ਝੰਡੀ,ਪਹਿਲਾਂ ਸੀ ਸਿੱਧੇ ਹੋਰ ਰਾਜਾਂ ਨੂੰ ਸਿੱਧੇ ਭੇਜਣ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਵਿੱਚ ਮੌਸਮੀ ਖਰਾਬੀਆਂ ਤੇ ਮੀਂਹ ਨਾਲ ਫਸਲਾਂ ਖਰਾਬ ਹੋਣ ਦੇ ਬਾਵਜੂਦ ਕਣਕ ਦੀ ਪੈਦਾਵਾਰ ਭਰਪੂਰ ਹੋਈ ਹੈ।ਜਿਸ ਦੇ ਚੱਲਦਿਆਂ ਕੇਂਦਰੀ ਖੁਰਾਕ ਮੰਤਰਾਲੇ ਨੇ ਪੰਜਾਬ ਨੂੰ ਖੁੱਲ੍ਹੇ ਗੁਦਾਮਾਂ ਵਿਚ ਕਣਕ ਭੰਡਾਰਨ ਦੀ ਖੁੱਲ੍ਹ ਦੇ ਦਿੱਤੀ ਹੈ। ਭਾਰਤੀ ਖੁਰਾਕ ਨਿਗਮ ਨੇ ਜੂਨ ਤੱਕ ਕਣਕ ਦੀ ਨਵੀਂ ਫ਼ਸਲ ਖੁੱਲ੍ਹੇ ਗੁਦਾਮਾਂ ਵਿਚ ਭੰਡਾਰ ਕਰਨ ਦੀ ਪ੍ਰਵਾਨਗੀ

Read More
Punjab

ਕਿਸਾਨ ਅੱਜ 12 ਤੋਂ 4 ਵਜੇ ਤੱਕ ਰੋਕਣਗੇ ਰੇਲਾਂ , ਕੇਂਦਰ ਸਰਕਾਰ ਖਿਲਾਫ ਖੋਲ੍ਹਣਗੇ ਮੋਰਚਾ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗੁਣਵੱਤ ਦੇ ਹਿਸਾਬ ਨਾਲ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ ‘ਤੇ ਧਰਨਾ ਦੇਣਗੀਆਂ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਰਹੇਗੀ। ਪੰਜਾਬ ‘ਚ

Read More
Punjab

ਲੁਧਿਆਣਾ : ਬੱਚਾ ਚੋਰ ਪਤੀ-ਪਤਨੀ ਚੋਰੀ ਹੋਏ ਬੱਚੇ ਨਾਲ ਕਾਬੂ, ਪੰਜ ਲੱਖ ‘ਚ ਹੋਇਆ ਸੀ ਸੌਦਾ…

ਲੁਧਿਆਣਾ ਹਸਪਤਾਲ ਤੋਂ ਦਿਨ ਦਿਹਾੜੇ ਚੋਰੀ ਹੋਏ ਚਾਰ ਦਿਨ ਦੇ ਬੱਚਾ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਨਵਜਾਤ ਬੱਚੇ ਨੂੰ ਚੋਰੀ ਕਰ ਕੇ ਲੈ ਜਾਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

Read More
Punjab

ਬਠਿੰਡਾ ‘ਚ NRI ਨਾਲ ਹੋਇਆ ਇਹ ਕਾਰਾ , ਕੁਝ ਦਿਨ ਪਹਿਲਾਂ ਹੀ ਆਇਆ ਸੀ ਪੰਜਾਬ , ਦੋਸਤਾਂ ‘ਤੇ ਲੱਗੇ ਗੰਭੀਰ ਇਲਜ਼ਾਮ

ਚੰਡੀਗੜ੍ਹ : ਪੰਜਾਬ ਦੇ ਬਠਿੰਡਾ ਏਮਜ਼ ਵਿੱਚ ਇਲਾਜ ਅਧੀਨ ਐਨਆਰਆਈ ਦੀ ਮੌਤ ਹੋ ਗਈ ਹੈ। ਉਹ ਕੈਨੇਡਾ ਤੋਂ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਸਿੰਘ ਵਾਸੀ ਕੈਨੇਡਾ ਵਜੋਂ ਹੋਈ ਹੈ। ਉਸ ਦੇ ਸਹੁਰਿਆਂ ਨੇ ਦੋਸਤਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ

Read More
India

ਪੁਣੇ ‘ਚ ਹੋਰਡਿੰਗ ਡਿੱਗਣ ਨਾਲ 4 ਔਰਤਾਂ ਸਮੇਤ 6 ਲੋਕਾਂ ਨਾਲ ਵਾਪਰਿਆ ਇਹ ਭਾਣਾ…

ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਹ ਵੱਡਾ ਹਾਦਸਾ ਪੁਣੇ ਦੇ ਪਿੰਪਰੀ ਚਿੰਚਵਾੜ ਸ਼ਹਿਰ ਦੇ ਰਾਵਤ ਕੀਵਾਲੇ ਇਲਾਕੇ 'ਚ ਸੋਮਵਾਰ ਨੂੰ ਵਾਪਰਿਆ।

Read More
India

ਸੌ ਰਹੇ ਮਜ਼ਦੂਰਾਂ ‘ਤੇ ਡਿੱਗੀ ਰਾਈਸ ਮਿੱਲ ਦੀ ਇਮਾਰਤ , 4 ਮਜ਼ਦੂਰਾਂ ਦਾ ਹੋਇਆ ਇਹ ਮਾੜਾ ਹਾਲ…

ਹਰਿਆਣਾ ਦੇ ਕਰਨਾਲ ਦੇ ਤਰਾਵੜੀ ਵਿੱਚ ਮੰਗਲਵਾਰ ਤੜਕੇ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਸਥਿਤ ਸ਼ਿਵ ਸ਼ਕਤੀ ਨਾਮਕ ਚੌਲ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਇਸ ਘਟਨਾ ਵਿੱਚ 4 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਜਦਕਿ 20 ਦੇ ਕਰੀਬ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਿੱਲ ਦੀ

Read More
India

Video : ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਮਹਿਲਾ ਅਫ਼ਸਰ ਨਾਲ ਕੀਤਾ ਇਹ ਕਾਰਾ…

ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਬਦਮਾਸ਼ਾਂ ਨੇ ਹੰਗਾਮਾ ਮਚਾਇਆ ਅਤੇ ਮਹਿਲਾ ਅਧਿਕਾਰੀ 'ਤੇ ਹਮਲਾ ਕਰਕੇ ਉਸਨੂੰ ਘੜੀਸਿਆ।

Read More