ਦਰਬਾਰ ਸਾਹਿਬ ‘ਚ ਕੁੜੀ ਦੇ ਤਿਰੰਗਾ ਵਿਵਾਦ ਦਾ ਸੱਚ ਆਇਆ ਸਾਹਮਣੇ ! ਸੇਵਾਦਰ ਨੇ ਦੱਸਿਆ ਕੁੜੀ ਨੇ ਕਿਉਂ ਦਿੱਤੀ ਗਲਤ ਰੰਗਤ !
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ
Gravesend ਵਿੱਚ 15,000 ਸਿੱਖਾਂ ਦੀ ਆਵਾਦੀ ਰਹਿੰਦੀ ਹੈ ।
62 ਦਿਨਾਂ ਲੰਬੀ ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਔਨਲਾਈਨ ਅਤੇ ਆਫ਼ਲਾਈਨ, ਦੋਵਾਂ ਰਾਹੀਂ ਹੋ ਰਹੀ ਹੈ।
‘ਦ ਖ਼ਾਲਸ ਬਿਊਰੋ : ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਟੌਲ ਪਲਾਜ਼ਾ ਕਾਲਾਝਾੜ ਵੱਲੋਂ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਕਥਿਤ ਤੌਰ ’ਤੇ ਮੁਹੱਈਆ ਨਾ ਕਰਾਉਣ ਦੇ ਰੋਸ ਵਜੋਂ ਅੱਜ ਇਕ ਦਿਨ ਲਈ ਪਰਚੀ ਮੁਕਤ ਕੀਤਾ। ਉਨ੍ਹਾਂ ਟੌਲ ਪਲਾਜ਼ਾ ਮੈਂਟੀਨੈਂਸ ਅਥਾਰਟੀ ਨੂੰ ਸਾਰੀਆਂ ਸਹੂਲਤਾਂ 20 ਦਿਨਾਂ ਅੰਦਰ ਲਾਗੂ ਕਰਨ ਦਾ ਅਲਟੀਮੇਟਮ ਦਿੱਤਾ।
ਅੱਜ ਉਨ੍ਹਾਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਮਿਲਣ ਦੇ ਲਈ ਪਹੁੰਚੇ।
ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਵਾਲੇ ਹਰ ਸ਼ਰਧਾਲੂ ਦਾ ਸਤਿਕਾਰ ਕੀਤਾ ਜਾਂਦਾ ਹੈ ਪਰ ਮਰਿਆਦਾ ਦਾ ਪਾਲਣ ਵੀ ਜ਼ਰੂਰੀ ਹੈ।
ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਵੱਲੋਂ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕੀਤੇ ਜਾਣ ਦਾ ਮਾਮਲਾ ਕਾਫੀ ਚਰਚਾ ਵਿੱਚ ਹੈ ਪਰ ਉਸ ਤੋਂ ਵੀ ਵੱਧ ਕੇ ਹੈਰਾਨ-ਪਰੇਸ਼ਾਨ ਕਰ ਦੇਣ ਵਾਲੇ ਹਨ ਇਹਨਾਂ ਰਿਪੋਰਟਾਂ ਵਿੱਚ ਕੀਤੇ ਗਏ ਖੁਲਾਸੇ। ਐਸਆਈਟੀ ਵੱਲੋਂ ਜਾਂਚ ਤੋਂ ਮਗਰੋਂ ਤਿਆਰ ਕੀਤੀਆਂ ਗਈਆਂ ਇਹਨਾਂ ਰਿਪੋਰਟਾਂ ਵਿੱਚ ਸਾਫ਼ ਤੌਰ ‘ਤੇ ਇਹ
ਲੁਧਿਆਣਾ ਵਿੱਚ ਸੀ ਸਤਿੰਦਰ ਸਰਕਾਰ ਦਾ ਪ੍ਰੋਗਰਾਮ
ਰਿੰਕੂ ਅਤੇ ਸ਼ੀਤਰ ਅੰਗੁਰਾਲ ਦੇ ਵਰਕਰਾਂ ਵਿੱਚਾ ਮਤਭੇਦ ਨਜ਼ਰ ਆਇਆ
ਦਿੱਲੀ : ਬੀਤੇ 24 ਘੰਟਿਆਂ ਦੇ ਦੌਰਾਨ ਦੇਸ਼ ਵਿਚ ਕਰੋਨਾ ਦੇ 9,111 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਸਾਰੇ ਮੁਲਕ ਵਿੱਚ ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਇਹ ਅੰਕੜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ