ਜਲੰਧਰ ਜ਼ਿਮਨੀ ਚੋਣ : ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਹਿਤ 40 ਹੋਰ ਨੇਤਾਵਾਂ ਦਾ ਨਾਮ ਵੀ ਸ਼ਾਮਲ ਹੈ। ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ
