3 ਦਿਨ ਤੋਂ ਨੌਜਵਾਨ ਲਾਪਤਾ ! ਬਾਈਕ ਨੂੰ ਵੇਖ ਪੁਲਿਸ ਨੂੰ ਸ਼ੱਕ ਹੋਇਆ !
ਪੁਲਿਸ ਨੂੰ ਨਹਿਰ ਦੇ ਨਜ਼ਦੀਕ ਮਿਲੀ ਸੀ ਬਾਈਕ
ਪੁਲਿਸ ਨੂੰ ਨਹਿਰ ਦੇ ਨਜ਼ਦੀਕ ਮਿਲੀ ਸੀ ਬਾਈਕ
ਦਿੱਲੀ ਦੀ ਰਾਉਸ ਐਵਿਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਤੇ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।
ਚੰਡੀਗੜ੍ਹ : ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਇੱਕ-ਦੂਜੇ ਨਾਲ ਜੱਫੀਆਂ ਪਾਉਂਦੇ ਨਜ਼ਰ ਆਏ।ਆਮ ਪ੍ਰੋਗਰਾਮ ਤੋਂ ਲੈ ਕੇ ਵਿਧਾਨ ਸਭਾ ਤੱਕ ਹਰ ਥਾਂ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਇਕ-ਦੂਜੇ ‘ਤੇ ਤਿੱਖੇ ਨਿਸ਼ਾਨੇ ਸਾਧਣ ਵਾਲੇ ਦੋਵੇਂ ਆਗੂ ਸਰਬ ਪਾਰਟੀ ਮੀਟਿੰਗ ‘ਚ ਦੋਸਤੀ ਦਾ ਹੱਥ ਵਧਾਉਂਦੇ ਨਜ਼ਰ ਆਏ।
3 ਸਾਲ ਦੀ ACR ਵਿੱਚ 25 ਨੰਬਰ ਜ਼ਰੂਰੀ
ਨਵੀਂ ਦਿੱਲੀ : ਸਰਕਾਰ ਨੂੰ ਦਸ ਕਰੋੜ ਦਾ ਚੂਨਾ ਲਾਉਣ ਵਾਲੇ ਇੱਕ ਗਿਰੋਹ ਦੀ ਮਹਿਲਾ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਿਰੋਹ ਫਰਜ਼ੀ GST ਨੰਬਰਾਂ ਨਾਲ 2660 ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰ ਨੂੰ ਹਰ ਮਹੀਨੇ ਇੱਕ ਹਜ਼ਾਰ ਕਰੋੜਾ ਰੁਪਏ ਦੇ ਮਾਲੀਆ ਦਾ ਨੁਕਸਾਨ ਕਰ ਰਹੇ ਸਨ। ਨੋਡਿਆ ਪੁਲਿਸ ਨੇ ਇਸ ਦਾ ਪਰਦਾਫ਼ਾਸ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਪੀੜਤਾਂ ਦਾ ਡਰਾਈਵਰ ਸੀ। ਇਸ ਕਰਕੇ ਉਸ ਨੂੰ ਘਰ ਦਾ ਪੂਰਾ ਭੇਦ ਸੀ।
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦਰਜ ਕੀਤੀਆਂ ਦੋ ਐਫਆਈਆਰਜ਼ ਵਿੱਚ ਕਈ ਗੰਭੀਰ ਦੋਸ਼ ਸ਼ਾਮਲ ਹਨ। ਐਫਆਈਆਰ ਵਿੱਚ ਪੇਸ਼ੇਵਰ ਮਦਦ ਦੇ ਬਦਲੇ ਸੈਕਸੂਅਲ ਫੇਵਰ ਮੰਗਣ ਦੇ ਘੱਟੋ-ਘੱਟ ਦੋ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਜਿਨਸੀ ਸ਼ੋਸ਼ਣ ਦੇ 15 ਮਾਮਲਿਆਂ ਦਾ ਵੀ ਜ਼ਿਕਰ ਹੈ, ਜਿਨ੍ਹਾਂ ਵਿੱਚ 10 ਨੂੰ ਅਣਉਚਿਤ
‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਦੂਜਾ ਦਿਨ ਹੈ, 2 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਦੂਜਾ ਦਿਨ ਸੀ। 1 ਜੂਨ ਦੀ ਪੂਰੇ ਦਿਨ ਦੀ ਗੋਲੀਬਾਰੀ ਤੋਂ ਬਾਅਦ 2 ਜੂਨ ਨੂੰ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਤਲਵਾੜਾ ਕਸਬੇ ‘ਚ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜਾ ਕਾਰ ਨਹਿਰ ‘ਚ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਕਾਰ ਵਿੱਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ
ਬੈਂਕਾਂ ਤੋਂ ਹਾਸਲ ਕੀਤਾ ਸੀ ਲੋਨ