ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਜਥੇਦਾਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ , ਕਿਹਾ ਇੱਕ ਯੁੱਗ ਦਾ ਹੋਇਆ ਅੰਤ
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ( Jathedar Giani Harpreet Singh of Shri Akal Takht Sahib Ji ) ਨੇ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਸਮੇਤ ਪੂਰੇ ਭਾਰਤ ਦੇ ਇੱਕ ਬਹੁਤ ਵੱਡੇ ਸਿਆਸੀ ਆਗੂ
