PM Kisan Yojana : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨਾਲ ਜੁੜੇ 10 ਲੱਖ ਅਯੋਗ ਖਾਤੇ ਬੰਦ…
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਜੂਨ ਦੇ ਪਹਿਲੇ ਹਫ਼ਤੇ ਆ ਸਕਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਜੂਨ ਦੇ ਪਹਿਲੇ ਹਫ਼ਤੇ ਆ ਸਕਦੀ ਹੈ।
ਬਰੇਲੀ : ਵਿਆਹ ਨੂੰ ਅਕਸਰ ਦੋ ਪਰਿਵਾਰਾਂ ਤੇ ਰੂਹਾਂ ਦਾ ਮਿਲਾਪ ਮੰਨਿਆ ਜਾਂਦਾ ਹੈ। ਕਿਸੇ ਵੀ ਇਨਸਾਨ ਦੀ ਜਿੰਦਗੀ ਵਿੱਚ ਇਹ ਮੌਕਾ ਖਾਸ ਹੁੰਦਾ ਹੈ ਪਰ ਕਈ ਵਾਰ ਇਸ ਨਾਲ ਕੁਝ ਅਜਿਹੀਆਂ ਗੱਲਾਂ ਜੁੜ ਜਾਂਦੀਆਂ ਹਨ ਜੋ ਸਾਰੀ ਉਮਰ ਯਾਦ ਰਹਿੰਦੀਆਂ ਹਨ। ਅਜਿਹਾ ਹੀ ਕੁਝ ਵਾਪਰਿਆ ਹੈ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ‘ਚ, ਜਿੱਥੇ ਲਾੜੇ
ਅਬੋਹਰ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਵਿੱਚ ਸੁਖਬੀਰ ਸਿੰਘ ਬਾਦਲ ( Sukhbir Singh badal ) ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਭਾਰੀ ਗਿਣਤੀ ਵਿੱਚ ਲੋਕ ਇੱਤੇ ਇੱਕਠੇ ਹੋਏ
dairy farming subsidy-ਆਓ ਅਸੀਂ ਜਾਣਦੇ ਹਾਂ ਕਿ ਤੁਸੀਂ ਮਨਰੇਗਾ ਕੈਟਲ ਸ਼ੈੱਡ ਯੋਜਨਾ ਦਾ ਲਾਭ ਕਿਵੇਂ ਪ੍ਰਾਪਤ ਕਰ ਸਕਦੇ ਹੋ...
ਪੁਲਿਸ ਸੀਸੀਟੀਵੀ ਖੰਗਾਲ ਰਹੀ ਹੈ
ਸੰਗਰੂਰ ਅਤੇ ਜੀਰਕਪੁਰ ਦੇ 2 ਮੁੰਡਿਆਂ ਨੇ ਵੀ UPSC ਦਾ ਇਮਤਿਹਾਨ ਪਾਸ ਕੀਤਾ
ਚੰਡੀਗੜ੍ਹ : Anti Corruption Helpline (9501200200) ਤਹਿਤ ਹੁਣ ਤੱਕ 300 ਤੋਂ ਜ਼ਿਆਦਾ ਅਫ਼ਸਰਾਂ-ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਉਹਨਾਂ ਖਿਲਾਫ਼ ਕਾਰਵਾਈ ਹੋ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ ਤੇ ਕਿਹਾ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਆਪਣੇ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ
ਫਰੀਦਕੋਟ : ਕੱਲ੍ਹ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਨਾਕਾਮੀ ਸਾਹਮਣੇ ਆਈ ਹੈ। ਕੱਲ੍ਹ ਪੁਲਿਸ ਨੇ ਸਾਫ਼ ਸਾਫ਼ ਇਹ ਜਾਣਕਾਰੀ ਦਿੱਤੀ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸਨੂੰ ਸਾਰੇ ਮੀਡੀਆ ਅਦਾਰਿਆਂ ਨੇ ਚਲਾਇਆ ਸੀ ਅਤੇ ਅੱਜ ਦੀਆਂ ਅਖਬਾਰਾਂ ਵਿੱਚ
ਚੰਡੀਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਰ ਜਬਰ –ਜਿਨਾਹ ਦੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਇਸ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਇੱਕ ਗੱਡੀ ਡੂੰਘੀ ਖੱਡ ‘ਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ‘ਚ 7 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸਵੇਰੇ ਕਰੀਬ 8.35 ਵਜੇ ਡਾਚਨ ਇਲਾਕੇ ‘ਚ ਡਾਂਗਦੁਰੂ ਪਾਵਰ ਪ੍ਰੋਜੈਕਟ ਸਾਈਟ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ