ਕੋਟਕਪੂਰਾ ਫਾਇਰਿੰਗ ਮਾਮਲੇ ‘ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ !
ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ
ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲ ਪਿਉ ਪੁੱਤ ਖਿਲਾਫ਼ ਦੂਜਾ ਚਲਾਨ ਪੇਸ਼ ਹੋ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਫ਼ਰੀਦਕੋਟ ਅਦਾਲਤ ਵਿੱਚ 2400 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਪੁਲਿਸ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਇਸ ਚਲਾਨ
ਫਰੀਦਾਬਾਦ : ਅੱਜ ਕੱਲ੍ਹ ਸਾਈਬਰ ਧੋਖਾਧੜੀ ਆਮ ਗੱਲ ਹੋ ਗਈ ਹੈ। ਰੋਜ਼ਾਨਾਂ ਲੋਕਾਂ ਨੂੰ ਰਗੜਾ ਲੱਗ ਰਿਹਾ ਹੈ ਅਤੇ ਪੈਸਿਆਂ ਦੀ ਰਿਕਬਰੀ ਕਰਨਾ ਹੀ ਬਹੁਤ ਔਖਾ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਹਰਿਆਣਾ ਦੇ ਫਰੀਦਾਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਇੱਕ ਬਜ਼ੁਰਗ ਨਾਲ 80 ਲੱਖ ਰੁਪਏ ਦੀ ਠੱਗੀ ਵੱਜੀ।
ਨਵੀਂ ਦਿੱਲੀ : ਜੰਤਰ-ਮੰਤਰ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਸ਼ੁੱਕਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਨੀਅਰ ਵਕੀਲ ਕਪਿਲ ਸਿੱਬਲ
ਚੰਡੀਗੜ੍ਹ : ਸੂਬੇ ਦੇ ਆਈਏਐਸ ਹੁਣ ਵਿਦੇਸ਼ਾਂ ‘ਚ ਹਰਿਆਣਾ ਦੇ ਨੌਜਵਾਨਾਂ ਦੇ ਲਈ ਜਿੱਥੇ ਨੌਕਰੀ ਦੇ ਮੌਕੇ ਲੱਭਣਗੇ ਉੱਥੇ ਰਾਜ ਦੇ ਦਰਾਮਦ-ਬਰਾਮਦ ਲਈ ਵੀ ਸੰਪਰਕ ਕੀਤਾ ਜਾਵੇਗਾ। 22 ਆਈਏਐਸ ਨੂੰ 80 ਦੇਸ਼ਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੁਣ ਇਹ ਆਈਏਐਸ ਇਨ੍ਹਾਂ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿੱਚ ਰਹਿਣਗੇ। ਹਰ ਆਈਏਐਸ ਨੂੰ 2 ਤੋਂ 7 ਤੱਕ
ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਇਹ ਧਰਨਾ
Many SAD leaders in Jalandhar join the AAP-ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਜਮਾਤ ਦੀਆਂ 85 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਹੀ ਰਾਖਵੀਆਂ ਹੋਣਗੀਆਂ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਤੋਂ ਹੀ ਇਸ ਨਵੀਂ ਨੀਤੀ ਨੂੰ ਲਾਗੂ ਕਰ ਦਿੱਤਾ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ ਸੀਟਾਂ ਦੀ ਅਲਾਟਮੈਂਟ ਬੋਰਡ ਪ੍ਰੀਖਿਆ ਵਿੱਚ ਮੈਰਿਟ, ਵਿਦਿਆਰਥੀ ਦੀ