ਪੰਜਾਬ ਦੇ ਮੰਤਰੀ ਦੇ ਕਾਫਲੇ ਦਾ ਅਣਪਛਾਤਿਆਂ ਨੇ ਕਰ ਦਿੱਤਾ ਇਹ ਹਾਲ , ਪੁਲਿਸ ਮੁਲਾਜ਼ਮਾਂ ਨੂੰ ਵੀ ਨਹੀਂ ਛੱਡਿਆ…
ਜਲੰਧਰ : ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ‘ਤੇ ਸ਼ਰਾਰਤੀ ਅਨਸਰਾਂ ਨੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਅਤੇ ਉਨ੍ਹਾਂ ਦੀ ਪਤਨੀ ਰਵਿਦਾਸ ਚੌਕ ਨੇੜੇ ਆਪਣੀ ਰਿਹਾਇਸ਼ ਮਾਨ ਨਗਰ ਨੂੰ ਜਾ ਰਹੇ ਸਨ। ਬਿਨਾਂ ਨੰਬਰ ਦੇ ਇਕ ਲਗਜ਼ਰੀ ਕਾਲੇ ਰੰਗ ਦੀ ਕਾਰ ‘ਚ ਸਵਾਰ ਬਦਮਾਸ਼ਾਂ ਨੇ ਬਲਕਾਰ ਸਿੰਘ ਦੇ ਕਾਫਲੇ ‘ਤੇ ਨਾ ਸਿਰਫ ਇੱਟਾਂ
