International

ਪਾਕਿਸਤਾਨ ਦੇ ਪੁਲਿਸ ਸਟੇਸ਼ਨ ‘ਚ ਅਚਾਨਕ ਇਹ ਹੋਇਆ , 12 ਘਰਾਂ ‘ਚ ਵਿਛੇ ਸੱਥਰ , 40 ਤੋਂ ਵੱਧ ਹਸਪਤਾਲ ‘ਚ ਦਾਖਲ…

ਪਾਕਿਸਤਾਨ ਦੇ ਸਵਾਤ ਜ਼ਿਲ੍ਹੇ ਦੇ ਇੱਕ ਪੁਲਿਸ ਸਟੇਸ਼ਨ 'ਤੇ ਸੋਮਵਾਰ ਨੂੰ ਅੱਤਵਾਦੀ ਹਮਲਾ (Pakistan Police Station Attack) ਹੋਇਆ। ਇਸ ਹਮਲੇ 'ਚ 12 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ ਅੱਠ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।

Read More
International

ਇੰਡੋਨੇਸ਼ੀਆ ‘ਚ ਫਿਰ ਤੋਂ ਹਿੱਲੀ ਧਰਤੀ, 7.3 ਦੀ ਤੀਬਰਤਾ ਵਾਲਾ ਭੂਚਾਲ , ਚੇਤਾਵਨੀ ਜਾਰੀ…

ਇੰਡੋਨੇਸ਼ੀਆ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੰਗਲਵਾਰ ਨੂੰ ਸੁਮਾਤਰਾ ਟਾਪੂ ਦੇ ਪੱਛਮ ਵਿਚ 7.3 ਦੀ ਤੀਬਰਤਾ ਵਾਲਾ ਭੂਚਾਲ ਆਇਆ।

Read More
Punjab

ਬੇਅਦਬੀ ਘਟਨਾਵਾਂ ‘ਤੇ ਸਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਦੱਸਿਆ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ  ‘ਤੇ ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਹੈ ਕਿ ਅੱਜ ਮੋਰਿੰਡਾ ਵਿੱਚ ਛੋਟੇ ਸਾਹਿਬਜਾਦਿਆਂ ਨਾਲ ਸੰਬੰਧਿਤ ਪਾਵਨ ਪਵਿਤਰ ਸਥਾਨ ‘ਤੇ ਵਾਪਰੀ ਇਹ ਘਟਨਾ ਬੇਹਦ ਮੰਦਭਾਗੀ ਤੇ ਹਿਰਦਾ ਵਲੂੰਧਰ ਦੇਣ ਵਾਲੀ  ਹੈ। ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ

Read More
Punjab

ਕੈਪਟਨ ਅਮਰਿੰਦਰ ਦੀ ਮੁੱਖ ਮੰਤਰੀ ਮਾਨ ਨੂੰ ਸਲਾਹ , ਕਿਹਾ ਮੁਖਤਾਰ ਅੰਸਾਰੀ ਮਾਮਲੇ ‘ਚ ਸੋਚ ਸਮਝ ਕੇ ਬੋਲੋ CM ਮਾਨ…

ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸੋਚ ਸਮਝ ਕੇ ਬੋਲਿਆ ਕਰਨ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਮਝਣਾ ਹੋਵੇਗਾ ਕਿ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਜਦੋਂ ਪੁਲਿਸ ਦੀ ਜਾਂਚ ਹੁੰਦੀ ਹੈ ਤਾਂ ਤਫ਼ਤੀਸ਼ੀ

Read More