ਅਰਸ਼ਦੀਪ ਸਿੰਘ ਕਲੇਰ ਦੇ ਆਪ ਸਰਕਾਰ ‘ਤੇ ਵੱਡੇ ਇਲਜ਼ਾਮ,ਆਪ ਦੇ ਬੁਲਾਰੇ ਕੰਗ ਨੂੰ ਦੇ ਦਿੱਤੀ ਖੁੱਲੀ ਚੁਣੌਤੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਆਪ ‘ਤੇ ਪੰਜਾਬ ਦੇ ਸ਼ਾਂਤ ਮਾਹੌਲ ਵਿੱਚ ਕੁੜਤਨ ਭਰਨ ਤੇ ਭਾਈਚਾਰਕ ਸਾਂਝ ਖ਼ਤਮ ਕਰਨ ਦਾ ਇਲਜ਼ਾਮ ਲਗਾਇਆ ਹੈ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪ ਸਰਕਾਰ ‘ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਿੱਧੂ ਦੀ ਮੌਤ ਦੀ ਸਾਜ਼ਿਸ਼ ਮੁੱਖ ਮੰਤਰੀ ਦਫ਼ਤਰ
