ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਦੇ ਬੱਚੇ ਪੜ੍ਹਣਗੇ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਸ ਦੇ ਨਾਲ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ