ਜੁੱਤੀਆਂ ਪਾ ਕੇ ਗੁਰਦੁਆਰੇ ਵਿੱਚ ਦਾਖਲ ਹੋਈ ਅਮਰੀਕੀ ਪੁਲਿਸ, ਗੋਲਕ ਨੂੰ ਲੈ ਕੇ ਹੋਇਆ ਸੀ ਵਿਵਾਦ
- by Gurpreet Singh
- May 22, 2026
- 0 Comments
ਅਮਰੀਕਾ ਦੇ ਫਿਲਾਡੇਲਫੀਆ ਵਿਖੇ ਇੱਕ ਗੁਰਦੁਆਰਾ ਸਾਹਿਬ ਵਿੱਚ ਅਮਰੀਕੀ ਪੁਲਿਸ ਵਾਲਿਆਂ ਵੱਲੋਂ ਜੁੱਤੀਆਂ ਪਾ ਕੇ ਦਾਖਲ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਖੜ੍ਹੇ ਹੋਣ ਦੀ ਘਟਨਾ ਨੇ ਸਮੁੱਚੇ ਸਿੱਖ ਭਾਈਚਾਰੇ ਵਿੱਚ ਤੀਬਰ ਰੋਸ ਪੈਦਾ ਕਰ ਦਿੱਤਾ ਹੈ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਸਿੱਖ ਸੰਗਠਨਾਂ ਨੇ ਇਸਨੂੰ ਗੁਰੂ
1 ਰੁਪਏ ’ਚ ਵਿਕਣ ਵਾਲੀ ਕੰਪਨੀ 33 ਹਜ਼ਾਰ ਕਰੋੜ ਦੀ ਕਿਵੇਂ ਬਣੀ?
- by Gurpreet Singh
- May 22, 2026
- 0 Comments
ਅੱਜ ਅਸੀਂ ਉਸ ਸਿੱਖ ਸਨਅਤਕਾਰ ਓਂਕਾਰ ਸਿੰਘ ਕਨਵਰ ਬਾਰੇ ਗੱਲ ਕਰਾਂਗੇ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਦੂਰਦਰਸ਼ੀ ਨਾਲ ਇੱਕ ਛੋਟੀ ਜਿਹੀ ਕੰਪਨੀ ਨੂੰ ਵਿਸ਼ਵ ਪੱਧਰ ਦੀ ਮਸ਼ਹੂਰ ਬ੍ਰਾਂਡ ਬਣਾ ਦਿੱਤਾ। ਉਨ੍ਹਾਂ ਦੀ ਕੰਪਨੀ ਅਪੋਲੋ ਟਾਇਰਜ ਇੱਕ ਵਾਰ ਤਕਰੀਬਨ ਇੱਕ ਰੁਪਏ ਵਿੱਚ ਵਿਕਣ ਵਾਲੀ ਸਥਿਤੀ ਵਿੱਚ ਪਹੁੰਚ ਗਈ ਸੀ, ਪਰ ਉਨ੍ਹਾਂ ਦੀ ਲਗਨ ਨੇ ਇਸ ਨੂੰ
ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ HC ਤੋਂ ਵੱਡੀ ਰਾਹਤ
- by Gurpreet Singh
- May 21, 2026
- 0 Comments
ਪੰਜਾਬ ਸਰਕਾਰ ਨੂੰ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਉਸ ਹੁਕਮ ’ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਿਸ ਵਿੱਚ ਸਰਕਾਰ ਨੂੰ ਆਪਣੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ IAS, IPS, IFS ਅਤੇ ਨਿਆਂਇਕ ਅਧਿਕਾਰੀਆਂ ਵਾਂਗ 58 ਫੀਸਦੀ ਮਹਿੰਗਾਈ ਭੱਤਾ (DA)
ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ
- by Gurpreet Singh
- May 21, 2026
- 0 Comments
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ। ਦਿੱਲੀ ਪਬਲਿਕ ਸਕੂਲ (ਡੀਪੀਐਸ) ਸੈਕਟਰ 40, ਸੈਕਟਰ 25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਅਤੇ ਨਿਊ ਚੰਡੀਗੜ੍ਹ-ਮੋਹਾਲੀ ਦੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਨੂੰ ਈਮੇਲ ਰਾਹੀਂ ਧਮਕੀ ਭਰੀਆਂ ਈਮੇਲਾਂ ਭੇਜੀਆਂ ਗਈਆਂ। ਧਮਕੀਆਂ ਵਿੱਚ ਦੁਪਹਿਰ 1 ਵਜੇ ਸਕੂਲਾਂ ਨੂੰ ਉਡਾਉਣ ਅਤੇ ਹਰਿਆਣਾ ਦੇ ਮੁੱਖ ਮੰਤਰੀ
ਗਰਮੀ ਨੇ ਪੰਜਾਬੀ ਕੀਤੇ ਮੁੜ੍ਹਕੋ-ਮੁੜ੍ਹਕੀ, 46 ਡਿਗਰੀ ਤੱਕ ਪਹੁੰਚਿਆ ਤਾਪਮਾਨ
- by Gurpreet Singh
- May 21, 2026
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਚੱਲ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਦੋਵਾਂ ਖੇਤਰਾਂ ਲਈ ਔਰੇਂਜ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ, ਜੋ 26 ਮਈ ਤੱਕ
ਲੁਧਿਆਣਾ ਵਿੱਚ ਪੰਜਾਬੀ ਗਾਇਕਾ ਇੰਦਰ ਕੌਰ ਦਾ ਬੇਰਹਿਮੀ ਨਾਲ ਕਤਲ
- by Gurpreet Singh
- May 19, 2026
- 0 Comments
ਲੁਧਿਆਣਾ ਵਿੱਚ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਇੰਦਰ ਕੌਰ (29) ਦਾ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਅੱਜ ਸਵੇਰੇ 11 ਵਜੇ ਨੀਲੋ ਨਹਿਰ ਵਿੱਚੋਂ ਬਰਾਮਦ ਕੀਤੀ ਗਈ। ਇੰਦਰ ਕੌਰ ਨੂੰ 13 ਮਈ ਨੂੰ ਸ਼ਾਮ 6:30 ਵਜੇ ਘਰ ਤੋਂ ਬਾਹਰ ਨਿਕਲਣ ਤੋਂ ਬਾਅਦ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਸੀ। ਉਹ ਪਰਿਵਾਰ ਲਈ ਕਰਿਆਨੇ
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਬਿਆਨ
- by Gurpreet Singh
- May 19, 2026
- 0 Comments
ਅਵਾਰਾ ਕੁੱਤਿਆਂ ਦੇ ਵੱਢਣ ਦੇ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਭਾਰਤੀ ਸੁਪਰੀਮ ਕੋਰਟ ਨੇ ਅੱਜ ਸਖ਼ਤ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ ‘ਤੇ ਅੰਤਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਖ਼ਤਰਨਾਕ ਅਤੇ ਰੇਬੀਜ਼ ਤੋਂ ਪ੍ਰਭਾਵਿਤ ਅਵਾਰਾ ਕੁੱਤਿਆਂ ਨੂੰ ਟੀਕਾ ਲਗਾਉਣ ਤੋਂ ਬਾਅਦ ਮਾਰਿਆ ਜਾ ਸਕਦਾ ਹੈ। ਅਦਾਲਤ ਨੇ ਸਪੱਸ਼ਟ
