Punjab

ਫਰਾਰ ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ CM ਮਾਨ ਨੇ ਕਹੀਆਂ ਆਹ ਗੱਲਾਂ

ਮੋਗਾ : ਨਸ਼ਿਆਂ ਸੰਬੰਧੀ ਰਿਪੋਰਟਾਂ ਦੀਆਂ ਫਾਈਲਾਂ ਹਾਈ ਕੋਰਟ ਵਿੱਚ ਖੁਲਣ ਤੋਂ ਬਾਅਦ ਮਾਨ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ ਪਰ ਉਹ ਹਾਲੇ ਤੱਕ ਪੁਲਿਸ ਦੇ ਗ੍ਰਿਫਤ ਤੋਂ ਬਾਹਰ ਹੈ। ਇਸ ਸੰਬੰਧ ਵਿੱਚ ਮੁੱਖ

Read More
Punjab

ਮੁੱਖ ਮੰਤਰੀ ਮਾਨ ਨੇ ਕੀਤਾ ਰੇਤੇ ਦੀ ਖੱਡ ਦਾ ਉਦਘਾਟਨ,ਰੇਤ ਮਾਫੀਆ ਨੂੰ ਖ਼ਤਮ ਕਰਨ ਦਾ ਕੀਤਾ ਵੱਡਾ ਦਾਅਵਾ

ਮੋਗਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸੰਘੇੜਾ,ਮੋਗਾ ਵਿੱਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਹੈ।ਜਿੱਥੋਂ ਕੋਈ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ਼ ਰੇਤਾ ਲੈ ਸਕੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ  ਮਾਨ ਨੇ  ਦੱਸਿਆ ਕਿ 42 ਏਕੜ ਵਾਲੀ ਇਸ ਖੱਡ ਤੋਂ ਇਲਾਵਾ ਫਿਰੋਜ਼ਪੁਰ,ਲੁਧਿਆਣਾ,ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿੱਚ 19

Read More
India Religion

ਦਿੱਲੀ ਤੋਂ ਸ਼ੁਰੂ ਫ਼ਤਿਹ ਮਾਰਚ ਦਾ ਕਰਨਾਲ ‘ਚ ਜ਼ਬਰਦਸਤ ਸੁਆਗਤ, ਸਰਨਾ ਨੇ ਕਿਹਾ, ਸਰਕਾਰਾਂ ਨਾਲ ਟੱਕਰ ਲੈਣ ਦੀ ਹਿੰਮਤ ਮਿਲੇਗੀ

ਦਿੱਲੀ : ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਅੱਜ ਕਰਨਾਲ ਪਹੁੰਚਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਕੀਤੇ ਗਏ ਖ਼ਾਲਸਾ ਫ਼ਤਿਹ ਮਾਰਚ ਦਾ ਅੱਜ ਕਰਨਾਲ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਸੁੱਖਾ

Read More
Khetibadi

ਪੁਲਾੜ ਤੋਂ ਆਏ ਅਜਿਹੇ ਬੀਜ, ਬੇਹੱਦ ਗਰਮ ਮੌਸਮ ‘ਚ ਵੀ ਦੇਣਗੇ ਗੁਣਵੱਤਾ ਵਾਲੀ ਬੰਪਰ ਫ਼ਸਲ

NASA-ਫਸਲਾਂ ਦੇ ਇਹ ਬੀਜ ਬੇਹੱਦ ਗਰਮ ਮੌਸਮ 'ਚ ਵੀ ਬੰਪਰ ਅਤੇ ਵਧੇਰੇ ਗੁਣਵੱਤਾ ਵਾਲੀ ਫ਼ਸਲ ਹੋ ਸਕਦੀ ਹੈ।

Read More
Punjab Sports

ਹੁਣ ਖਿਡਾਰੀਆਂ ਨੂੰ ਮਿਲੇਗਾ 16000 ਰੁਪਏ ਮਹੀਨਾ ਵਜ਼ੀਫ਼ਾ; CM ਮਾਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ : ਹੁਣ ਹਰ ਮਹੀਨੇ ਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ 16 ਹਜ਼ਾਰ ਰੁਪਏ ਵਜ਼ੀਫ਼ਾ ਮਿਲੇਗਾ, ਜੋ ਕਿ ਪਹਿਲਾਂ 8 ਹਜ਼ਾਰ ਰੁਪਏ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੌਮੀ ਪੱਧਰ ਦੇ ਖਿਡਾਰੀਆਂ ਦਾ ਸਨਮਾਨ ਕਰਨ ਵੇਲੇ ਕੀਤਾ । ਸੀਐੱਮ ਮਾਨ ਨੇ ਮਿਊਂਸੀਪਲ ਭਵਨ ‘ਚ ਰੱਖੇ ਪ੍ਰੋਗਰਾਮ ਵਿੱਚ ਰਾਸ਼ਟਰੀ ਖੇਡਾਂ ‘ਚ ਮੈਡਲ

Read More
India Punjab

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ICU ‘ਚ ਦਾਖ਼ਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁੱਛਿਆ ਹਾਲ-ਚਾਲ…

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ

Read More
Punjab

ਇਸ ਆਪ ਵਿਧਾਇਕ ਦੇ ਪਿਤਾ ‘ਤੇ ਲੱਗੇ ਆਹ ਇਲਜ਼ਾਮ,ਪੁਲਿਸ ਨੇ ਕੀਤਾ ਗ੍ਰਿਫਤਾਰ

ਜਲਾਲਾਬਾਦ :  ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗੰਭੀਰ ਦੋਸ਼ਾਂ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ  ਹੈ। ਉਹਨਾਂ ਸਣੇ 4 ਹੋਰ ਵਿਅਕਤੀਆਂ ‘ਤੇ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਾਲਾਬਾਦ ਦੇ ਇੱਕ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ

Read More