Whatsapp ‘ਤੇ ਇੱਕ ਕਲਿੱਕ ਲੋਕਾਂ ਨੂੰ ਬਣਾ ਰਿਹਾ ਹੈ ਕੰਗਾਲ !
ਲੋਕਾਂ ਨੂੰ WHATSAPP 'ਤੇ ਕਲਿਕ ਕਰਵਾ ਕੇ ਇਹ ਕੰਮ ਕੀਤਾ ਜਾ ਰਿਹਾ ਹੈ
ਲੋਕਾਂ ਨੂੰ WHATSAPP 'ਤੇ ਕਲਿਕ ਕਰਵਾ ਕੇ ਇਹ ਕੰਮ ਕੀਤਾ ਜਾ ਰਿਹਾ ਹੈ
ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ 16 ਸਾਲਾ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਐਤਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਮੁਤਾਬਕ ਮੁਲਜ਼ਮ ਸਾਹਿਲ (20) ਨੇ ਸਾਕਸ਼ੀ ਨੂੰ ਰਸਤੇ ‘ਚ ਰੋਕ ਲਿਆ ਅਤੇ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਇਸ ਤੋਂ ਬਾਅਦ ਪੱਥਰਾਂ
ਦਿੱਲੀ : ਦਿੱਲੀ ਵਿੱਖੇ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ ਦੇ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਸਾਫ਼ ਕੀਤਾ ਹੈ ਕਿ ਜਿਥੋਂ ਤੱਕ ਸਹਿਯੋਗ ਕਰਨ ਦੀ ਗੱਲ ਹੈ ਤਾਂ ਜਿਥੇ ਵਿਚਾਰਕ ਮੱਤਭੇਦ ਹੋਣ ਤਾਂ ਉਥੇ ਸਹਿਯੋਗ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਮੀਟਿੰਗ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ
ਚੰਡੀਗੜ੍ਹ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਸ ਵੇਲੇ ਦੇਸ਼ ਦੇ ਕਈ ਸੂਬਿਆਂ ਦਾ ਦੌਰਾ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਦੇ ਨਾਲ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਕਈ ਸਵਾਲ ਰੱਖੇ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ
ਰਿਪੇਅਰ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਜੀਪ ਨੂੰ ਕੰਟੇਨਰ ਵਿੱਚ ਲਿਜਾਇਆ ਗਿਆ ਸੀ
ਦਿੱਲੀ : ਦਿੱਲੀ ਪੁਲਿਸ ਨੇ ਸਾਫ਼ ਕੀਤਾ ਹੈ ਕਿ ਕੱਲ ਹੋਏ ਘਟਨਾਕ੍ਰਮ ਤੋਂ ਬਾਅਦ ਹੁਣ ਭਲਵਾਨਾਂ ਨੂੰ ਜੰਤਰ-ਮੰਤਰ ‘ਤੇ ਧਰਨੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਖਿਡਾਰੀਆਂ ਨਾਲ ਕੋਈ ਦੁਰਵਿਵਹਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਹੋਈ ਝੜਪ ਦੇ ਸਬੰਧ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਹੋਰਾਂ
ਡੇਂਗੂ ਬੁਖਾਰ ਕਈ ਵਾਰ ਜਾਨਲੇਵਾ ਵੀ ਸਾਬਤ ਹੁੰਦਾ ਹੈ। ਇਸ ਤੋਂ ਬਚਣ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ। ਡੇਂਗੂ ਦਾ ਮੱਛਰ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ, ਜੇਕਰ ਤੁਹਾਡੇ ਘਰ ‘ਚ ਖੁੱਲ੍ਹੀ ਜਗ੍ਹਾ ‘ਤੇ ਪਾਣੀ ਰੱਖਿਆ ਜਾਵੇ ਤਾਂ ਡੇਂਗੂ ਦਾ ਮੱਛਰ ਪੈਦਾ ਹੋਵੇਗਾ, ਇਸ ਲਈ ਆਪਣੇ ਆਲੇ-ਦੁਆਲੇ ਜਮ੍ਹਾ ਪਾਣੀ ਨੂੰ ਖਾਲੀ ਕਰਦੇ ਰਹੋ। ਹਰਿਦੁਆਰ ਦੇ ਜ਼ਿਲ੍ਹਾ
ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਬੱਚੇ ਮਸਤੀ ਕਰ ਰਹੇ ਸਨ
ਦਿੱਲੀ : ਦਿੱਲੀ ਜੰਤਰ-ਮੰਤਰ ਵਿਖੇ ਧਰਨਾ ਸਥਾਨ ਖਾਲੀ ਕਰਵਾਏ ਜਾਣ ਤੋਂ ਬਾਅਦ ਕੱਲ ਦੇਰ ਸ਼ਾਮ ਹਿਰਾਸਤ ‘ਚ ਲਏ ਗਏ ਸਾਰੇ ਖਿਡਾਰੀਆਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਖਿਡਾਰੀਆਂ ‘ਤੇ ਦੰਗਾ ਭੜਕਾਉਣ ਵਰਗੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ। ਮਹਿਲਾ ਪਹਿਲਵਾਨ ਸਾਕਸ਼ੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1-6-2023 ਤੋਂ ਲੈ ਕੇ 2-7-2023 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।