ਅੰਮ੍ਰਿਤਸਰ ’ਚ ਬਜ਼ੁਰਗ ਨੂੰ ਕਾਰ ਹੇਠਾਂ ਕੁਚਲਿਆ, ਦੂਰ ਤੱਕ ਘਸੀਟਦਾ ਰਿਹਾ ਚਾਲਕ, ਮੌਕੇ ’ਤੇ ਮੌਤ
- by Preet Kaur
- July 15, 2025
- 0 Comments
ਬਿਊਰੋ ਰਿਪੋਰਟ: ਅੰਮ੍ਰਿਤਸਰ ਦੇ ਬਟਾਲਾ ਰੋਡ ’ਤੇ ਵਿਜੇਨਗਰ ਗਲੀ ਨੰਬਰ 5 ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ। ਘਟਨਾ ਬੀਤੀ ਰਾਤ ਦੀ ਹੈ। ਘਟਨਾ ਦੌਰਾਨ ਬਜ਼ੁਰਗ ਗਲ਼ੀ ਵਿੱਚ ਡਿੱਗਾ ਪਿਆ ਸੀ। ਕਾਰ ਚਾਲਕ ਨੇ ਨਾ ਸਿਰਫ਼ ਬਜ਼ੁਰਗ ਵਿਅਕਤੀ ਨੂੰ ਕੁਚਲਿਆ, ਸਗੋਂ ਉਸਨੂੰ ਕਈ ਮੀਟਰ ਤੱਕ ਘਸੀਟਿਆ ਵੀ ਗਿਆ। ਬਜ਼ੁਰਗ ਵਿਅਕਤੀ
ਜਥੇਦਾਰ ਗੜਗੱਜ ਵੱਲੋਂ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਉਦਘਾਟਨ
- by Preet Kaur
- July 15, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਕੀਤੇ ਗਏ ਜਨਰਲ ਸ਼ਾਬੇਗ ਸਿੰਘ ਮੈਮੋਰੀਅਤ ਚੈਰੀਟੇਬਲ ਟ੍ਰਸਟ ਦਾ ਰਸਮੀ ਤੌਰ ਉੱਤੇ ਉਦਘਾਟਨ
ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਵਿਰੁੱਧ ਬਿੱਲ ‘ਤੇ ਬਹਿਸ ਜਾਰੀ
- by Gurpreet Singh
- July 15, 2025
- 0 Comments
ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿੱਲ ‘ਤੇ ਬਹਿਸ ਹੋ ਰਹੀ ਹੈ। ਇਸ ਬਿੱਲ ਵਿੱਚ ਚਾਰਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ 10 ਸਾਲ ਤੋਂ ਲੈ
ਹਰਜੋਤ ਬੈਂਸ ਨੇ ਅਕਾਲੀ ਦਲ ’ਤੇ ਸਾਧਿਆ ਨਿਸ਼ਾਨਾ
- by Gurpreet Singh
- July 15, 2025
- 0 Comments
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸੁਰੱਖਿਆ ਦਿੱਤੀ ਅਤੇ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਗੋਲੀਬਾਰੀ ਕੀਤੀ। ਬੈਂਸ ਨੇ ਅਕਾਲੀ ਦਲ ‘ਤੇ ਸ੍ਰੀ ਅਕਾਲ ਤਖਤ ਸਾਹਿਬ
ਮੂਸੇਵਾਲਾ ਵਾਂਗ ਘੇਰਿਆ ਇੱਕ ਹੋਰ ਗਾਇਕ! ਥਾਰ ਭਜਾ ਕੇ ਬਚਾਈ ਜਾਨ, 3 ਮਹੀਨੇ ਪਹਿਲਾਂ ਹੀ ਹਟਾਈ ਸੀ ਸੁਰੱਖਿਆ
- by Preet Kaur
- July 15, 2025
- 0 Comments
ਬਿਉਰੋ ਰਿਪੋਰਟ: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਮਸ਼ਹੂਰ ਗਾਇਕ ਅਤੇ ਰੈਪਰ ਰਾਹੁਲ ਯਾਦਵ ਫ਼ਾਜ਼ਿਲਪੁਰੀਆ ’ਤੇ ਗੋਲੀਬਾਰੀ ਕੀਤੀ ਗਈ ਹੈ। ਜਦੋਂ ਹਮਲਾ ਹੋਇਆ ਤਾਂ ਉਹ ਆਪਣੀ ਚਿੱਟੀ ਥਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ, ਹਮਲਾਵਰ ਪਿੱਛੇ ਤੋਂ ਇੱਕ ਹੋਰ ਕਾਰ ਵਿੱਚ ਆਏ ਅਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਫਾਜ਼ਿਲਪੁਰੀਆ ਨੂੰ ਇਸ ਦਾ ਇਸ਼ਾਰਾ ਮਿਲਿਆ, ਉਸਨੇ ਕਾਰ
ਵਿਧਾਨ ਸਭਾ ‘ਚ ਬੇਅਦਬੀ ਬਿੱਲ ‘ਤੇ ਚਰਚਾ ਜਾਰੀ, ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ
- by Gurpreet Singh
- July 15, 2025
- 0 Comments
ਸਦਨ ਵਿੱਚ ਬੇਅਦਬੀ ਬਿੱਲ ‘ਤੇ ਵੀ ਬਹਿਸ ਸ਼ੁਰੂ ਹੋਈ, ਜਿਸ ਲਈ 2 ਘੰਟੇ ਦਾ ਸਮਾਂ ਨਿਰਧਾਰਤ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਇਸ ਮੁੱਦੇ ‘ਤੇ ਪੂਰੇ ਦਿਨ ਦੀ ਬਹਿਸ ਹੋਣੀ ਚਾਹੀਦੀ। ਸਪੀਕਰ ਨੇ ਭਰੋਸਾ ਦਿੱਤਾ ਕਿ ਲੋੜ ਮੁਤਾਬਕ ਸਮਾਂ ਵਧਾਇਆ ਜਾਵੇਗਾ। ਆਮ ਆਦਮੀ ਪਾਰਟੀ ਨੂੰ 1 ਘੰਟਾ 35
ਬੇਅਦਬੀ ਬਿੱਲ ‘ਤੇ ਕੀ ਬੋਲੇ ਅਮਨ ਅਰੋੜਾ ?
- by Gurpreet Singh
- July 15, 2025
- 0 Comments
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਬੇਅਦਬੀ ਕਾਨੂੰਨ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਬਰਗਾੜੀ ਬੇਅਦਬੀ ਬਿੱਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਮ ਸ਼ਾਮਲ ਸੀ, ਪਰ ਹੋਰ ਧਰਮਾਂ ਦਾ ਜ਼ਿਕਰ ਨਹੀਂ ਸੀ। ਕਾਂਗਰਸ ਸਰਕਾਰ ਨੇ ਆਈ.ਪੀ.ਸੀ. ਦੀ ਧਾਰਾ 295 ਵਿੱਚ ਸੋਧ
ਮਜੀਠੀਆ ਵੱਲੋਂ ਅਦਾਲਤ ’ਚ ਜ਼ਮਾਨਤ ਅਰਜ਼ੀ ਦਾਇਰ! ਸਰਕਾਰ ਨੂੰ ਨੋਟਿਸ ਜਾਰੀ
- by Preet Kaur
- July 15, 2025
- 0 Comments
ਬਿਉਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਹੁਣ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਵਕੀਲਾਂ ਨੇ ਮੁਹਾਲੀ ਅਦਾਲਤ ਵਿੱਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਇਸ ’ਤੇ ਪੰਜਾਬ ਸਰਕਾਰ ਨੂੰ
