ਕਰਨਾਟਕ ਦੌਰੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਆਏ ਰਾਜਾ ਵੜਿੰਗ ਦੇ ਨਿਸ਼ਾਨੇ ‘ਤੇ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਇੱਕ ਪੋਸਟ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਕੀਮਤ ‘ਤੇ ਕਰਨਾਟਕ ਵਿੱਚ
