ਤੇਜ਼ ਰਫ਼ਤਾਰ ਕਾਰ ਹੋਈ ਬੇਕਾਬੂ , ਸਰਪੰਚ ਅਤੇ ਉਸਦੇ ਭਾਣਜੇ ਨਾਲ ਹੋਈ ਇਹ ਅਣਹੋਣੀ
ਇੱਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਇੱਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਤਿੱਬਤ ਦੇ ਸ਼ਿਜ਼ਾਂਗ 'ਚ ਰਿਕਟਰ ਪੈਮਾਨੇ 'ਤੇ 4.2 ਤੀਬਰਤਾ ਦਾ ਭੂਚਾਲ ਆਇਆ, ਉੱਥੇ ਹੀ ਉੱਤਰ-ਪੱਛਮੀ ਪਾਪੂਆ ਨਿਊ ਗਿਨੀ 'ਚ 7.0 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ।
ਨਾਭਾ : ਪਟਿਆਲਾ ਦੇ ਨਾਭਾ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ,ਜਦੋਂ ਲਾਗੇ ਪੈਂਦੇ ਪਿੰਡ ਲੋਹਾਰ ਮਾਜਰਾ ਦੇ ਹੀ ਇੱਕ ਨੌਜਵਾਨ ਦੀ ਲਾਸ਼ ਪਿੰਡ ਦੇ ਰਜ਼ਵਾਹੇ ਕੋਲੋਂ ਮਿਲੀ। ਮ੍ਰਿਤਕ ਦੀ ਪਛਾਣ ਪਿੰਡ ਦੇ ਹੀ ਰਹਿਣ ਵਾਲੇ ਕਮਲਪ੍ਰੀਤ ਵਜੋਂ ਹੋਈ ਹੈ ਤੇ ਉਹ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਤੇ ਕੁਝ ਸਮੇਂ ਬਾਅਦ ਉਸ ਨੇ ਆਸਟ੍ਰੇਲੀਆ
ਨਵਾਂਸ਼ਹਿਰ : ਵਿਦੇਸ਼ੀ ਧਰਤੀ ‘ਤੇ ਰਹਿੰਦੇ ਹੋਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਾਰਨ ਕੁਝ ਵੀ ਬਣੇ ਪਰ ਇਸ ਤਰਾਂ ਦੀਆਂ ਖ਼ਬਰਾਂ ਜਿਥੇ ਦਿਲ ਨੂੰ ਦੁਖੀ ਕਰਦੀਆਂ ਹਨ,ਉਥੇ ਪਰਿਵਾਰ ਲਈ ਵੀ ਨਾ ਸਹਿਣ ਵਾਲਾ ਸਦਮਾ ਬਣ ਜਾਂਦੀਆਂ ਹਨ। ਸਿਡਨੀ ,ਆਸਟਰੇਲੀਆ ਤੋਂ ਇੱਕ ਦੁੱਖ ਭਰੀ ਖ਼ਬਰ ਸਾਹਮਣੇ ਆ ਰਹੀ ਹੈ । ਪੰਜਾਬ ਦੇ
ਪਟਿਆਲਾ : ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤ ਕੇ ਰਿਹਾਅ ਹੋਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕੱਲ ਪਿੰਡ ਮੂਸਾ,ਮਾਨਸਾ ਵਿੱਖੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਦੇ ਘਰ ਜਾਣਗੇ। ਆਪਣੇ ਟਵਿਟਰ ਖਾਤੇ ਤੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਉਹਨਾਂ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਉਹ ਕੱਲ੍ਹ ਦੁਪਹਿਰ
ਗੁਹਾਟੀ : ਪੰਜਾਬ ਤੇ ਦਿੱਲੀ ਵਿੱਚ ਆਪ ਸਰਕਾਰ ਨੇ ਉਹ ਕੰਮ ਕੀਤੇ ਹਨ ,ਜੋ ਅੱਜ ਤੱਕ ਨਹੀਂ ਹੋਏ ਸਨ। ਭਾਜਪਾ ਦੇਸ਼ ਨੂੰ ਵੰਡਣ ਤੇ ਨਫ਼ਰਤ ਵਧਾਉਣ ਵਾਲ ਕੰਮ ਕਰ ਰਹੀ ਹੈ ਪਰ ਲੋਕ ਹੁਣ ਸਮਝ ਚੁੱਕੇ ਹਨ ਤੇ ਉਹ ਇਸ ਵਾਰ ਇਹਨਾਂ ਨੂੰ ਵੋਟ ਨਹੀਂ ਪਾਣਗੇ। ਇਹ ਵਿਚਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਅਤੇ ਬਟਾਲਾ ਰੇਲਵੇ ਸਟੇਸ਼ਨ ਵਿਖੇ ਅਣਮਿਥੇ ਸਮੇ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ
ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਐਤਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਰੋਡਵੇਜ਼ ਦੀ ਬੱਸ ਖੱਡ ਵਿੱਚ ਡਿੱਗ ਗਈ । ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ ।ਸੜਕ ਹਾਦਸਾ ਵਾਪਰਨ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 22 ਲੋਕ ਜ਼ਖਮੀ ਹੋ ਗਏ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ, ਜਿਸ ਕਰਕੇ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇਸ ਬੇਮੌਸਮੀ ਮੀਂਹ ਕਾਰਨ ਕਣਕ ਦੀ ਵਾਢੀ ਵੀ ਇੱਕ ਹਫ਼ਤਾ ਪੱਛੜ ਗਈ ਹੈ। ਬੇਮੌਸਮੀ ਮੀਂਹ ਕਾਰਨ ਹਾੜੀ ਦੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।
ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲੱਗੇ ਪੋਸਟਰਾਂ ਦੇ ਮਸਲੇ ਉੱਤੇ ਭਾਜਪਾ ਆਗੂ ਤਰੁਣ ਚੁੱਘ ਨੇ ਰਾਜਪਾਲ ਅਤੇ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਲਿਖਿਆ ਹੈ। ਤਰੁਣ ਚੁੱਘ ਨੇ ਇਸ ਚਿੱਠੀ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਈਟੀਓ ਜਲੰਧਰ ਵਿੱਚ ਜਾ ਕੇ ਗੈਰ ਕਾਨੂੰਨੀ