ਖਹਿਰਾ ਦੇ ਮਾਨ-ਕੇਜਰੀਵਾਲ ਨੂੰ ਤਿੱਖੇ ਸਵਾਲ,ਕਿਹਾ ਕੋਈ ਅਦਾਲਤ ਜਾਂਚ ਵਿੱਚ ਦਖਲ ਨਹੀਂ ਦਿੰਦੀ ਤਾਂ ‘ਆਪ’ ਆਗੂ ਕਿਉਂ ਰੋ ਰਹੇ ਹਨ?
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਤੋਂ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਦਿੱਲੀ ਦੇ ਉਸ ਬਿਆਨ ਦਾ ਜ਼ਿਕਰ ਕੀਤਾ ਹੈ ,ਜਿਸ ਵਿੱਚ ਉਹਨਾਂ ਕਿਹਾ ਸੀ ਕਿ ਜੇਕਰ ਉਹ
