ਮਾਨ ਨੇ ਲਾਏ ਦਿੱਲੀ ਵਿੱਚ ਭਾਜਪਾ ‘ਤੇ ਨਿਸ਼ਾਨੇ ,ਕਿਹਾ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਾਂ
ਦਿੱਲੀ : ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਦੌਰਾਨ ਦਿੱਲੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਉਹ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ। ਆਪ ਨੂੰ ਇਮਾਨਦਾਰ ਪਾਰਟੀ ਦੱਸਦੇ ਹੋਏ ਉਹਨਾਂ ਕਿਹਾ ਕਿ ਇਸ ਪਾਰਟੀ ਨੇ ਪਹਿਲਾਂ ਭਾਜਪਾ ਨੂੰ ਲਗਾਤਾਰ ਹਰਾਇਆ ਹੈ ਤੇ
