ਭਗਵੰਤ ਸਿੰਘ ਬਾਜੇਕੇ ਦੇ ਮਾਮਲੇ ‘ਚ ਹਾਈਕੋਰਟ ‘ਚ ਵੱਡੀ ਤੇ ਅਹਿਮ ਸੁਣਵਾਈ !
11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ
11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ
ਮੁਹਾਲੀ : ਜਸਵੰਤ ਸਿੰਘ ਖਾਲੜਾ ਕੇਸ ਸਣੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਤੋਂ ਸਜ਼ਾ ਭੁਗਤ ਰਹੇ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਤੇ ਸਜ਼ਾ ਸੁਣਾਈ ਹੈ। ਇਹ ਕੇਸ ਸਾਬਕਾ ਫੌਜੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ ਤੇ ਭਤੀਜੇ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਆਧੁਨਿਕ ਤਕਨੀਕਾਂ ਦੀ ਮਦਦ ਲਈ ਜਾ ਸਕਦੀ ਹੈ। ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ
ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।
ਰਾਜਪਾਲ ਦਾਸ ਨੇ ਦੱਸਿਆ ਕਿ ਰੈਪੋ ਦਰ ਨੂੰ 6.50 ਫੀਸਦੀ 'ਤੇ ਸਥਿਰ ਰੱਖਿਆ ਜਾਵੇਗਾ। ਮਈ 2022 ਤੋਂ ਹੁਣ ਤੱਕ ਰੈਪੋ ਰੇਟ ਵਿੱਚ 6 ਵਾਰ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਕੁੱਲ 2.50 ਫੀਸਦੀ ਰੇਪੋ ਦਰ ਵਧਾਈ ਗਈ ਹੈ।
ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਕਾਂਸਟੇਬਲ ਸੁਸ਼ੀਲ ਕੁਮਾਰ ਦੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੁ
ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਵਿਅਕਤੀ ਨੂੰ ਆਬਕਾਰੀ ਵਿਭਾਗ ਨੇ 2 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਬਾਜ਼ਾਰ ‘ਚ ਇਸ ਸੋਨੇ ਦੀ ਕੀਮਤ 1 ਕਰੋੜ 10 ਲੱਖ ਰੁਪਏ ਹੈ। ਵਿਭਾਗ ਨੇ ਮੁਲਜ਼ਮ ਤੋਂ ਜੁਰਮਾਨਾ ਵਸੂਲ ਕੇ ਉਸ ਨੂੰ ਛੱਡ ਦਿੱਤਾ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਰਹਿਣ ਵਾਲਾ ਵਿਅਕਤੀ ਆਪਣੇ ਬੈਗ
ਪੰਜਾਬ ਵਿੱਚ ਲੁਧਿਆਣਾ-ਫਿਰੋਜ਼ਪੁਰ ਮੁੱਖ ਸੜਕ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 12 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ
ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਕੈਨੇਡਾ ਤੋਂ ਬੁਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਜਿਸਦਾ ਖੁਲਾਸਾ 9 ਮਹੀਨਿਆਂ ਬਾਅਦ ਹੋਇਆ ਹੈ।
NCERT ਨੇ 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ਵਿੱਚੋਂ ਮਹਾਤਮਾ ਗਾਂਧੀ, ਨੱਥੂਰਾਮ ਗੋਡਸੇ ਅਤੇ RSS ਨਾਲ ਜੁੜੀਆਂ ਕੁਝ ਜਾਣਕਾਰੀਆਂ ਹਟਾ ਦਿੱਤੀਆਂ ਹਨ।