ਵਾਟਰ ਸੈੱਸ ਮਾਮਲੇ ‘ਚ ਹਿਮਾਚਲ ਦੇ CM ਸੁੱਖੂ ਨੇ ਕੱਢੇ ਭਰਮ ਭੁਲੇਖ, CM ਮਾਨ ਦੀ ਰਿਹਾਇਸ਼ ‘ਤੇ ਬਣੀ ਇਹ ਸਹਿਮਤੀ..
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ।
ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਬਾਕੀ ਵੋਟਾਂ ਨਾਲ ਹੀ ਨਤੀਜਾ ਆਵੇਗਾ।
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ‘ਤੇ ਭਾਰਤ ‘ਚ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਕਈ ਟਵਿੱਟਰ ਅਕਾਉਂਟ ਤੇ ਪਾਬੰਦੀ ਲੱਗਣ ਤੋਂ ਬਾਅਦ ਹੁਣ ਇਹ ਇੱਕ ਹੋਰ ਵੱਡੀ ਕਾਰਵਾਈ ਹੈ। ਪਿਛਲੇ ਕਈ ਦਿਨਾਂ ਤੋਂ ਬੱਬੂ ਮਾਨ ਨੇ ਕੋਈ ਟਵੀਟ ਨਹੀਂ ਕੀਤਾ ਸੀ ਅਤੇ ਬਾਕੀ ਦੇਸ਼ਾਂ ‘ਚ
ਨਵੇਂ ਨਿਯਮਾਂ ਨੂੰ ਜੂਨ 2024 ਤੱਕ ਲਾਗੂ ਕਰਨ ਦੀ ਯੋਜਨਾ ਹੈ। ਇਹ ਫੈਸਲਾ ਅਜਿਹੇ ਸਮੇਂ 'ਚ ਲਿਆ ਗਿਆ ਹੈ, ਜਦੋਂ ਕੈਨੇਡਾ 'ਚ 700 ਭਾਰਤੀ ਵਿਦਿਆਰਥੀਆਂ ਦੇ ਵਿਦਿਆਰਥੀ ਵੀਜ਼ੇ ਫਰਜ਼ੀ ਪਾਏ ਜਾਣ ਤੋਂ ਬਾਅਦ ਵਾਪਸ ਭੇਜੇ ਜਾਣ ਦੀਆਂ ਖਬਰਾਂ ਹਨ।
ਕੈਨੇਡਾ ਜਾ ਕੇ ਉੱਥੇ ਪੱਕੇ ਤੌਰ ‘ਤੇ ਵੱਸਣ ਵਾਲਿਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਵੱਲੋਂ 14 ਹਜ਼ਾਰ ਪਰਵਾਸੀਆਂ ਨੂੰ ਪੀਆਰ ਲਈ ਸੱਦਾ ਪੱਤਰ ਭੇਜਿਆ ਗਿਆ ਹੈ।
ਖਟਕੜ ਕਲਾਂ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।
ਉੱਤਰੀ ਮੈਕਸਿਕੋ ਵਿੱਚ ਅਮਰੀਕਾ ਦੀ ਸਰਹੱਦ ਨੇੜੇ ਇੱਕ ਪਰਵਾਸੀ ਨਜ਼ਰਬੰਦੀ ਕੇਂਦਰ ਵਿੱਚ ਘੱਟੋ-ਘੱਟ 40 ਵਿਅਕਤੀਆਂ ਦੀ ਮੌਤ ਅਤੇ 29 ਹੋਰ ਜ਼ਖ਼ਮੀ ਹੋਏ ਹਨ
ਇਹ ਖੇਤੀ ਆਧਾਰਿਤ ਮੀਟਿੰਗ 29 ਮਾਰਚ ਤੋਂ 31 ਮਾਰਚ ਤੱਕ ਚੱਲੇਗੀ। ਇਸ ਦੌਰਾਨ 19 ਦੇਸ਼ਾਂ ਦੇ 150 ਦੇ ਕਰੀਬ ਡੈਲੀਗੇਟ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦਾ ਦੌਰਾ ਕਰਨਗੇ।
ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।
ਪੰਜਾਬ ਦੀਆਂ ਸਾਰੀਆਂ ਵੱਡੀਆਂ ਡਿਸਟਿਲਰੀਆਂ 'ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਤਾਇਨਾਤ ਹਨ ਅਤੇ ਉਨ੍ਹਾਂ ਦੀ ਦੇਖ-ਰੇਖ ਹੇਠ ਤਿਆਰ ਸ਼ਰਾਬ ਇਜਾਜ਼ਤ ਲੈ ਕੇ ਗੇਟ ਤੋਂ ਬਾਹਰ ਆਉਂਦੀ ਹੈ। ਅਜਿਹੇ 'ਚ ਸਿੱਧੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।