Punjab

UAPA ਤਹਿਤ ਫੜੇ ਨਿਰਦੋਸ਼ ਸਿੱਖ ਨੌਜਵਾਨਾਂ ਦੇ ਮਸਲੇ ‘ਤੇ ਜਥੇਦਾਰ ਨੇ ਕੈਪਟਨ ਤੇ ਮੋਦੀ ਸਰਕਾਰਾਂ ਝਾੜੀਆਂ, SGPC ਨੂੰ ਵੀ ਹੁਕਮ ਜਾਰੀ

‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ UAPA ਦੇ ਕਾਲੇ ਕਾਨੂੰਨ ਤਹਿਤ ਬੇਕਸੂਰ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜਾਈ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਦਰਅਸਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ UAPA ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰ ਅੱਜ ਸ੍ਰੀ ਅਕਾਲ

Read More
India

ਹਰਿਆਣਾ ਨੇ ਪੰਜਾਬ ਨੂੰ ਛੱਡਿਆ ਪਿੱਛੇ, 1 ਦਿਨ ‘ਚ 794 ਨਵੇਂ ਮਾਮਲੇ

‘ਦ ਖ਼ਾਲਸ ਬਿਊਰੋ :- ਹਰਿਆਣਾ ‘ਚ 26 ਜੁਲਾਈ ਐਂਤਵਾਰ ਨੂੰ ਕੋਵਿਡ-19 ਦੇ 794 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸਿਹਤ ਵਿਭਾਗ ਦੇ ਆਂਕੜਿਆਂ ਮੁਤਾਬਿਕ ਹੁਣ 31,332 ਹੋ ਗਏ ਹਨ। ਜਦਕਿ ਪੰਚਕੂਲਾ, ਕੁਰਸ਼ੇਤਰ ਤੇ ਹਿਸਾਰ ‘ਚੋਂ ਇੱਕ-ਇੱਕ ਕੋਰੋਨਾ ਮਰੀਜ਼ ਦੀ ਮੌਤ ਹੋ ਚੁੱਕੀ ਹੈ, ਜਿਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 392 ਹੋ ਗਈ

Read More
Punjab

ਕਾਲੇ ਕਾਨੂੰਨ UAPA ਖਿਲਾਫ ਡਟੀਆਂ ਸਿੱਖ ਜਥੇਬੰਦੀਆਂ, ਮੁਹਾਲੀ ‘ਚ ਪ੍ਰਦਰਸ਼ਨ, ਜਾਂਚ ਲਈ ਕੈਪਟਨ ਨੂੰ ਸੌਂਪਣਗੇ ਮੰਗ ਪੱਤਰ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ UAPA ਦੇ ਕਾਲੇ ਕਾਨੂੰਨ  ਖਿਲਾਫ ‘ਸਰਬੱਤ ਖਾਲਸਾ’ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਮੇਤ ਕਈ ਸਿੱਖ ਜਥੇਬੰਦੀਆਂ ਨੇ ਮੁਹਾਲੀ ਦੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੈਮੋਰੈਡਮ ਸੌਂਪਣ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ।   ਇਸ ਮੌਕੇ ਜਥੇਬੰਦੀਆਂ

Read More
India

ਚੀਨੀ ਕਾਰਵਾਈਆਂ ਦਾ ਜਵਾਬ ਦੇਣ ਲਈ ਭਾਰਤ ਨੇ ਤੈਨਾਤ ਕੀਤੇ T-90 ਟੈਂਕ, ਚੀਨੀ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਹੈ ਨਜ਼ਰ

‘ਦ ਖ਼ਾਲਸ ਬਿਊਰੋ- ਚੀਨੀ ਫੌਜ ਨੂੰ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਸਮੇਤ ਕਈ ਇਲਾਕਿਆਂ ਤੋਂ ਪਿੱਛੇ ਹਟਣ ਲਈ ਮਜ਼ਬੂਰ ਕੀਤਾ ਗਿਆ ਸੀ ਪਰ ਭਾਰਤ ਦੀ ਖੁਫੀਆ ਜਾਣਕਾਰੀ ਇਕੱਠੀ ਕਰਨ ਵਾਲੇ ਸੈਟੇਲਾਈਟ ‘ਐਮੀਸੈਟ’ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ

Read More
Punjab

ਪੁਸ਼ਾਕ ਮਾਮਲਾ: ਸਬੂਤ ਹੋਣ ਦੇ ਬਵਜੂਦ ਸ੍ਰੋਮਣੀ ਅਕਾਲੀ ਦਲ ਨੇ ਡੇਰਾ ਮੁਖੀ ਨੂੰ ਬਚਾਇਆ, ਪੰਜਾਬ ਪੁਲਿਸ ਨੇ ਕੇਸ ਰੱਦ ਕਰਵਾਇਆ ਸੀ: ਪ੍ਰਗਟ ਸਿੰਘ

‘ਦ ਖ਼ਾਲਸ ਬਿਊਰੋ:- ਬਲਾਤਕਾਰੀ ਡੇਰਾ ਮੁਖੀ ਰਾਮ ਰਹੀਮ ਦੇ ਪੁਸ਼ਾਕ ਮਾਮਲੇ ਦਾ ਵਿਵਾਦ ਸ੍ਰੋਮਣੀ ਅਕਾਲੀ ਦਲ ਦਾ ਪਿੱਛਾ ਨਹੀਂ ਛੱਡ ਰਿਹਾ ਹੈ। ਹੁਣ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਵੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪੱਸ਼ਟ ਕਰਨ ਬਾਰੇ ਕਿਹਾ ਹੈ।   ਪ੍ਰਗਟ ਸਿੰਘ ਨੇ ਕਿਹਾ ਕਿ “ਡੇਰਾ ਮੁਖੀ

Read More
Human Rights India

ਮੰਗਤਿਆਂ ਨੂੰ ਭੀਖ ਦੇਣਾ ਪੈ ਸਕਦਾ ਹੈ ਮਹਿੰਗਾ, ਚੰਡੀਗੜ੍ਹ ਪ੍ਰਸ਼ਾਸ਼ਨ ਨੇ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ- ਪੂਰੇ ਭਾਰਤ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਕੇਸਾਂ ‘ਤੇ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਅਲੱਗ-ਅਲੱਗ ਸ਼ਹਿਰਾਂ ਦੇ ਵੱਖ-ਵੱਖ ਚੌਂਕਾਂ ਵਿੱਚ ਭੀਖ ਮੰਗਦੇ ਮੰਗਤਿਆਂ ਤੋਂ ਵੀ ਕੋਰੋਨਾਵਾਇਰਸ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਇਸ ਦੌਰਾਨ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ

Read More
India

ਕਾਰਗਿਲ ਵਿਜੈ ਦਿਵਸ : ਸਾਨੂੰ ਹਮੇਸ਼ਾਂ ਸੈਨਿਕਾਂ ਦਾ ਮਨੋਬਲ ਤੇ ਮਾਣ ਵਧਾਉਣ ਚਾਹੀਦਾ : ਮੋਦੀ

‘ਦ ਖ਼ਾਲਸ ਬਿਊਰੋ :- 26 ਜੁਲਾਈ ਕੱਲ੍ਹ ਕਾਰਗਿਲ ਵਿਜੈ ਦਿਵਸ ਦੀ 21ਵੀਂ ਵਰ੍ਹੇਗੰਢ, ਜੋ ਕਿ ਇਸ ਵਾਰ ਇਤਫ਼ਾਕ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਯਾਨਿ ‘ਮਨ ਕੀ ਬਾਤ’ ‘ਤੇ ਆਈ ਹੈ, ਨੂੰ ਪ੍ਰਧਾਨ ਮੰਤਰੀ ਨੇ ਸੰਬੋਧਨ ਦੇ ਮੌਕੇ ਕਾਰਗਿਲ ਦੀ ਲੜਾਈ ਦੌਰਾਨ ਹਥਿਆਬੰਦ ਫ਼ੌਜਾਂ ਵੱਲੋ ਦਿਖਾਈ ਗਈ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ

Read More
India

ਸ਼੍ਰੀਨਗਰ ਅੱਤਵਾਦ ਦੀਆਂ ਗਤੀਵਿਧੀਆਂ ਤੋਂ ਹੋਇਆ ਮੁਕਤ, IG ਵਿਜੇ ਕੁਮਾਰ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਸ਼੍ਰੀਨਗਰ ਹੁਣ ਅੱਤਵਾਦ ਦੀਆਂ ਗਤੀਵਿਧੀਆਂ ਤੋਂ ਮੁਕਤ ਹੋ ਗਿਆ ਹੈ ਕਿਉਂਕਿ ਹੁਣ ਸ੍ਰੀਨਗਰ ਦਾ ਕੋਈ ਵਸਨੀਕ ਅੱਤਵਾਦੀਆਂ ਦੇ ਸੰਗਠਨ ਵਿੱਚ ਸ਼ਾਮਿਲ ਨਹੀਂ ਹੈ, ਇਸ ਸਬੰਧੀ ਜਾਣਕਾਰੀ ਪੁਲਿਸ ਦੇ IG ਅਫਸਰ ਵਿਜੇ ਕੁਮਾਰ ਨੇ ਦਿੱਤੀ ਹੈ। IG ਵਿਜੇ ਕੁਮਾਰ ਨੇ ਇਹ ਬਿਆਨ,  ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ

Read More
India International

ਚੀਨ-ਪਾਕਿ ਭਾਰਤ ਨੂੰ ਪਾਣੀ ਦੇ ਰਸਤਿਉਂ ਘੇਰਨ ਦੀ ਕਰ ਰਹੇ ਨੇ ਤਿਆਰੀ

‘ਦ ਖ਼ਾਲਸ ਬਿਊਰੋ- ਇੱਕ ਪਾਸੇ ਭਾਰਤ ਤੇ ਚੀਨ ਵਿਚਾਲੇ ਲੱਦਾਖ ਮਸਲੇ ’ਤੇ ਵਾਰਤਾਲਾਪ ਚੱਲ ਰਹੀ ਹੈ ਪਰ ਦੂਜੇ ਹੀ ਪਾਸੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ ਹੈ। ਚੀਨ ਤੇ ਪਾਕਿਸਤਾਨ ਆਉਂਦੇ ਸਿਆਲ ਤੱਕ ਭਾਰਤ ਨੂੰ ਪਾਣੀ ਦੇ ਰਸਤੇ ਦੋਵੇਂ ਪਾਸਿਓਂ ਘੇਰਨ ਦੀਆਂ ਤਿਆਰੀਆਂ ਕਰ ਰਹੇ ਹਨ। ਭਾਰਤ ਦੀ

Read More
Punjab

ਅੱਜ ਕਿਸਾਨ ਜਥੇਬੰਦੀਆਂ ਦਾ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ, ਲੰਬੀ ‘ਚ ਬਾਦਲਾਂ ਦੀ ਰਹਾਇਸ਼ ਮੂਹਰੇ ਵਧਾਈ ਸੁਰੱਖਿਆ

‘ਦ ਖ਼ਾਲਸ ਬਿਊਰੋ:- ਅੱਜ 27 ਜੁਲਾਈ ਨੂੰ ਪੰਜਾਬ ਭਰ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 13 ਕਿਸਾਨ ਜਥੇਬੰਦੀਆਂ ਵੱਲੋਂ BJP ਅਤੇ ਅਕਾਲੀ ਲੀਡਰਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਲੰਬੀ ਵਿੱਚ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਾਇਸ਼ ਮੂਹਰੇ ਸੁਰੱਖਿਆ

Read More