CM ਮਾਨ ਦਾ ਕਿਸਾਨੀ ਮੁਆਵਜ਼ੇ ਨੂੰ ਲੈ ਕੇ ਵੱਡਾ ਐਲਾਨ , ਰਾਸ਼ੀ ਵਿੱਚ ਕੀਤਾ 25% ਵਾਧਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ੀ ਰਾਸ਼ੀ ਵਿੱਚ 25% ਵਾਧਾ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ੀ ਰਾਸ਼ੀ ਵਿੱਚ 25% ਵਾਧਾ ਕੀਤਾ ਗਿਆ ਹੈ।
ਦਿੱਲੀ : ਬੈਂਕ ਲੋਨ ਮਾਮਲੇ ‘ਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਬੈਂਕਾਂ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਦੋਂ ਤੱਕ ਕਰਜ਼ਦਾਰਾਂ ਦਾ ਪੱਖ ਨਹੀਂ ਸੁਣਿਆ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ‘FROUD’ ਨਹੀਂ ਐਲਾਨਿਆ ਜਾਵੇਗਾ। ਅਦਾਲਤ ਅਨੁਸਾਰ ਸੁਣੇ ਜਾਣ ਦਾ ਮੌਕਾ ਦਿੱਤੇ ਬਿਨਾਂ ਕਰਜ਼ਦਾਰਾਂ ਦੇ ਖਾਤਿਆਂ ਨੂੰ ਧੋਖਾਧੜੀ ਵਾਲੇ ਖਾਤੇ
ਪੁਲਿਸ ਨੇ ਹੁਣ ਤੱਕ 353 ਲੋਕਾਂ ਨੂੰ ਡਿਟੇਨ ਕੀਤਾ ਗਿਆ
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਪੇਰੂ 'ਚ LANSA ਫਲਾਈਟ 508 'ਤੇ ਉਡਾਣ ਦੌਰਾਨ ਬਿਜਲੀ ਡਿੱਗੀ, ਜਿਸ ਕਾਰਨ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿੱਚ ਸਵਾਰ 92 ਵਿਅਕਤੀਆਂ ਵਿੱਚੋਂ 17 ਸਾਲਾ ਜੂਲੀਅਨ ਕੋਪਾਕ ਨੂੰ ਛੱਡ ਕੇ ਕੋਈ ਵੀ ਨਹੀਂ ਬਚਿਆ।
ਸ਼ਹੀਦ ਭਗਤ ਸਿੰਘ ਨਗਰ : ਮੁਹੱਲਾ ਕਲੀਨਿਕਾਂ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਲਗਾਤਾਰ ਕਾਰਨ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀ ਹੈ ਪਰ ਹੁਣ ਅਕਾਲੀ ਦਲ ਵਲੋਂ ਕੀਤਾ ਗਿਆ ਵਿਰੋਧ ਸ਼ਹੀਦ-ਏ -ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਕਸਬੇ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਰਿਵਾਰ ਨੇ ਜਦੋਂ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਉਸ ਨੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
Agricultural news-ਬੀਜ ਮਾਲਿਆਂ ਵਿੱਚ ਕਿਸਾਨਾਂ ਨਾਲ ਵੱਡੀ ਠੱਗੀ ਵੱਜਦੀ ਹੈ। ਪਰ ਹੁਣ ਅਜਿਹਾ ਨਹੀਂ ਹੋਵੇਗਾ।
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਇਕ ਸ਼ਖ਼ਸ ਨੂੰ ਜੋਧਪੁਰ ਦੇ ਲੂਣੀ ਥਾਣਾ ਖੇਤਰ ਦੇ ਰੋਹਿਚਾ ਕਲਾ ਪਿੰਡ ਤੋਂ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
Weather Forecast Updates: ਬੇਮੌਸਮੀ ਮੀਂਹ, ਗਰਜ-ਚਮਕ ਅਤੇ ਗੜੇਮਾਰੀ ਤੋਂ ਰਾਹਤ ਤੋਂ ਬਾਅਦ ਹੁਣ ਫਿਰ ਮੌਸਮ ਵਿਭਾਗ ਦੀ ਨਵੀਂ ਚੇਤਵਾਨੀ ਨੇ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ।
ਦਰਅਸਲ, ਸਾਈਬਰ ਠੱਗ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਆਫ਼ਰ ਦੇ ਕੇ ਠੱਗਦੇ ਹਨ। ਇਸ ਤੋਂ ਬਾਅਦ ਵੱਖ-ਵੱਖ ਪ੍ਰਕਿਰਿਆਵਾਂ ਰਾਹੀਂ ਉਨ੍ਹਾਂ ਤੋਂ ਲੱਖਾਂ ਰੁਪਏ ਜਮ੍ਹਾ ਕਰਵਾ ਰਹੇ ਹਨ