ਮੰਤਰੀ ਹਰਜੋਤ ਸਿੰਘ ਬੈਂਸ ਦਾ IPS ਡਾਕਟਰ ਜੋਤੀ ਯਾਦਵ ਨਾਲ ਹੋਇਆ ਵਿਆਹ,ਵੇਖੋ ਆਨੰਦ ਕਾਰਜ ਦੀਆਂ ਤਸਵੀਰਾਂ ਅਤੇ ਵੀਡੀਓ
ਰੋਪੜ ਵਿੱਚ ਹੋਇਆ ਲਾਵਾ ਫੇਰੇ
ਰੋਪੜ ਵਿੱਚ ਹੋਇਆ ਲਾਵਾ ਫੇਰੇ
ਦੋ ਸਕੀਆਂ ਭੈਣਾਂ ਨੇ ਇੱਕਠੇ ਹੀ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਅਣਵਿਆਹੀਆਂ ਸਨ।
ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ। ਜਾਇਦਾਦਾਂ ਵਿਚ ਕਮਰਸ਼ੀਅਲ ਦੁਕਾਨਾਂ ਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ
ਫੇਸਬੁੱਕ (Facebook) ਦੀ ਮੂਲ ਕੰਪਨੀ ਮੇਟਾ (Meta) ਦੇ ਸੀਈਓ ਮਾਰਕ ਜ਼ੁਕਰਬਰਗ (Mark Zuckerberg) ਦੇ ਘਰ ਖੁਸ਼ੀਆਂ ਆਈਆਂ ਹਨ। ਜ਼ੁਕਰਬਰਗ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਨੇ ਆਪਣੀ ਬੇਟੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।
Nilu Kohli Husband Death-ਮਸ਼ਹੂਰ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦੀ ਬਾਥਰੂਮ ’ਚ ਫਿਸਲਣ ਨਾਲ ਮੌਤ ਹੋ ਗਈ।
ਅਗਲੇ ਦੋ ਤੋਂ ਤਿੰਨ ਘੰਟੇ ਦੌਰਾਨ ਟਰਾਈਸਿਟੀ ਯਾਨੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਚੇਤਵਾਨੀ ਜਾਰੀ ਹੋਈ ਹੈ।
ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਬੀਤੇ ਦਿਨ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ।
ਪ੍ਰਾਈਵੇਟ ਸਕੂਲ ਦੀ ਐਫੀਲੇਸ਼ਨ ਰੱਦ ਹੋ ਗਈ ਸੀ
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਖੰਨਾ ਪੁਲਿਸ ਦਾ AKF 'ਤੇ ਵੱਡਾ ਖੁਲਾਸਾ