Punjab

ਹਾਈ ਕੋਰਟ ਨੇ ਦਿੱਤੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ,ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ

ਚੰਡੀਗੜ੍ਹ : 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ

Read More
India

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨ ‘ਤੇ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ

ਦਿੱਲੀ : ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਦੇ ਖਿਲਾਫ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਪੈਸ਼ਲ ਸੈੱਲ ਨੇ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਅਤੇ ਜਨਤਕ ਸੰਪਤੀ ਨੂੰ ਨੁਕਸਾਨ ਰੋਕੂ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਾਗਰਿਕਤਾ ਵਾਲੇ ਕੁਝ ਲੋਕਾਂ

Read More
India

ਰਾਹੁਲ ਗਾਂਧੀ ਨੂੰ ਇੱਕ ਹੋਰ ਝਟਕਾ,ਲੋਕ ਸਭਾ membership ਹੋਈ ਰੱਦ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ membership ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਉਹ ਸੰਨ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ। ਰਾਹੁਲ ਦੇ ਖਿਲਾਫ ਸੂਰਤ ਦੀ ਇੱਕ ਅਦਾਲਤ ਵੱਲੋਂ  23 ਮਾਰਚ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ

Read More
International

ਹੁਣ ਸੁਪਰੀਮ ਕੋਰਟ ਵੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਨਹੀਂ ਹਟਾ ਸਕੇਗੀ, ਸਰਕਾਰ ਨੇ ਪਾਸ ਕੀਤਾ ਨਵਾਂ ਕਾਨੂੰਨ

ਵੀਰਵਾਰ ਨੂੰ ਇਜ਼ਰਾਈਲ ਵਿੱਚ ਸਰਕਾਰ ਨੇ ਇੱਕ ਨਵਾਂ ਬਿੱਲ ਪਾਸ ਕੀਤਾ। ਇਸ ਤਹਿਤ ਹੁਣ ਸੁਪਰੀਮ ਕੋਰਟ ਵੀ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਨਹੀਂ ਹਟਾ ਸਕੇਗੀ।

Read More
Punjab

ਨਹੀਂ ਮੰਨ ਰਹੇ ਕਈ ਸਕੂਲ ਸਰਕਾਰ ਦੇ ਨਿਰਦੇਸ਼ਾਂ ਨੂੰ,ਸ਼ਰੇਆਮ ਉੱਡ ਰਹੀਆਂ ਹਨ ਧੱਜੀਆਂ,ਨਿੱਜੀ ਰਿਪੋਰਟ ਵਿੱਚ ਹੋਇਆ ਖੁਲਾਸਾ

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਜਿਆਦਾ ਮੁੱਲ ਵਿੱਚ ਧੜੱਲੇ ਨਾਲ ਵੇੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਿਨਾਂ ਕਿਸੇ ਡਰ ਦੇ ਕੈਂਪਸ ਅੰਦਰ ਕਿਤਾਬਾਂ ਵੇਚਣ ਦਾ ਕੰਮ ਚੱਲ ਰਿਹਾ ਹੈ। ਇੰਨਾ ਹੀ ਨਹੀਂ ਇਸ ਵਾਰ ਕਿਤਾਬਾਂ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ ਨਾਲੋਂ 40 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਇਹ ਦਾਅਵਾ ਇੱਕ ਨਿੱਜੀ ਅਖਬਾਰ ਨੇ

Read More
India

ਭਾਰਤ ’ਚ 6ਜੀ ਸੇਵਾ ਲਾਂਚ ਕਰਨ ਦੀ ਤਿਆਰੀ, 1000GB ਦਾ ਵੀਡੀਓ 1 ਸਕਿੰਟ ‘ਚ ਹੋਵੇਗੀ ਡਾਊਨਲੋਡ…

ਦਿੱਲੀ : ਭਾਰਤ ਦੁਨੀਆ ਵਿਚ ਟੈਲੀਕਾਮ ਟੈਕਨਾਲੋਜੀ ਦਾ ਵੱਡਾ ਐਗਸਪੋਰਟਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਰਿਹਾ ਹੈ। 5G ਦੀ ਮਦਦ ਨਾਲ ਪੂਰੀ ਦੁਨੀਆ ਦਾ ਵਰਕ ਕਲਚਰ ਬਦਲਣ ਲਈ ਭਾਰਤ ਕਈ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। 5ਜੀ ਦੇ ਸ਼ੁਰੂ ਹੋਣ ਦੇ 6 ਮਹੀਨੇ ਵਿਚ ਹੀ ਅਸੀਂ 6ਜੀ ਟੈਕਨਾਲੋਜੀ ਬਾਰੇ ਗੱਲ ਕਰ ਰਹੇ

Read More
Punjab

ਹਨੇਰੀ ,ਮੀਂਹ ਅਤੇ ਝੱਖੜ ਦਾ ਅਲਰਟ, ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਈ ਚੇਤਾਵਨੀ…

ਮੁਹਾਲੀ : ਅਗਲੇ 3ਘੰਟੇ ਦੌਰਾਨ ਅੰਮ੍ਰਿਤਸਰ,ਫਤਿਹਗੜ੍ਹ ਸਾਹਿਬ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਕਪੂਰਥਲਾ,ਲੁਧਿਆਣਾ,ਮੋਗਾ,ਪਟਿਆਲਾ,ਰੂਪਨਗਰ,ਸ. ਅ. ਸ. ਨਗਰ,ਸੰਗਰੂਰ, ਸ਼ ਭ ਸ ਨਗਰ,ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ

Read More