Punjab

ਭਾਜਪਾ ਨੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਬਿਊਰੋ ਰਿਪੋਰਟ: ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਪੋਸਟ ਸ਼ੇਅਰ ਕਰਕੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ ਤੇ ਨਾਲ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।

Read More
International

ਚੀਨ ਦੀ ਤਰਜ ’ਤੇ ਰਾਕੇਟ ਫੋਰਸ ਤਿਆਰ ਕਰੇਗਾ ਪਾਕਿਸਤਾਨ, ਭਾਰਤ ਨੂੰ ਸਬਕ ਸਿਖਾਉਣ ਦਾ ਕੀਤਾ ਦਾਅਵਾ

ਬਿਊਰੋ ਰਿਪੋਰਟ: ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਤੋਂ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ, ਪਾਕਿਸਤਾਨ ਨੇ ਚੀਨ ਦੀ ਤਰਜ਼ ’ਤੇ ਰਾਕੇਟ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 79ਵੇਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ (13 ਅਗਸਤ ਦੀ ਰਾਤ ਨੂੰ) ਆਰਮੀ ਰਾਕੇਟ ਫੋਰਸ ਬਣਾਉਣ ਦਾ ਐਲਾਨ ਕੀਤਾ। ਸ਼ਰੀਫ ਦੇ ਅਨੁਸਾਰ, ਨਵੀਂ ਫੋਰਸ ਦਾ

Read More
Punjab

ਪੰਜਾਬ ’ਚ 3 ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ: 7 ਜ਼ਿਲ੍ਹਿਆਂ ’ਚ ਫਲੈਸ਼ ਅਲਰਟ

ਬਿਊਰੋ ਰਿਪੋਰਟ: ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਨੂੰ ਲੈ ਕੇ ਕੁਝ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ

Read More
Punjab

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਮੰਗਾਂ ਮੰਨਣ ਲਈ ਤਿਆਰ

ਬਿਊਰੋ ਰਿਪੋਰਟ: ਪਿਛਲੇ 4 ਦਿਨਾਂ ਤੋਂ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਖ਼ਤਮ ਹੋ ਗਈ ਹੈ। ਸਰਕਾਰ ਅਤੇ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਉੱਤੇ ਸਮਝੌਤਾ ਕਰ ਲਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ

Read More
India

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਬੱਦਲ ਫਟਣ ਨਾਲ 33 ਲੋਕਾਂ ਦੀ ਮੌਤ, 65 ਨੂੰ ਬਚਾਇਆ, 200 ਲਾਪਤਾ

ਬਿਊਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਾਸ਼ੋਟੀ ਪਿੰਡ ਵਿੱਚ ਵੀਰਵਾਰ ਦੁਪਹਿਰ 12:30 ਵਜੇ ਬੱਦਲ ਫਟਣ ਦੀ ਘਟਨਾ ਵਾਪਰੀ। ਪਹਾੜ ਤੋਂ ਆ ਰਹੇ ਪਾਣੀ ਅਤੇ ਮਲਬੇ ਵਿੱਚ ਕਈ ਲੋਕ ਫਸ ਗਏ। ਇਸ ਹਾਦਸੇ ਵਿੱਚ 33 ਲੋਕਾਂ ਦੀ ਮੌਤ ਹੋ ਗਈ ਹੈ। 28 ਲੋਕਾਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ। ਹੁਣ ਤੱਕ 65 ਲੋਕਾਂ ਨੂੰ ਬਚਾਇਆ ਗਿਆ ਹੈ।

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ’ਚ ਇਤਿਹਾਸਿਕ ਫੈਸਲੇ, ਇੱਕ ਮਹੀਨੇ ਵਿੱਚ ਵਿਜ਼ਨ ਡਾਕੂਮੈਂਟ ਹੋਵੇਗਾ ਤਿਆਰ

ਬਿਊਰੋ ਰਿਪੋਰਟ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫ਼ਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਓਟ ਆਸਰੇ ਲੈਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ

Read More
Punjab

ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ, ਨਿਆਂਇਕ ਹਿਰਾਸਤ ‘ਚ ਫਿਰ 14 ਦਿਨਾਂ ਦਾ ਵਾਧਾ

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ’ਚ  ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾ ਅਦਾਲਤ

Read More
Punjab

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀਨੋਟੀਫਾਈ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕਰਨਗੇ। ਹਾਲ ਹੀ ਵਿੱਚ, ਸਰਕਾਰ ਨੇ ਨੀਤੀ ਵਾਪਸ

Read More