ਰਾਤ ਦੇ ਹਨੇਰੇ ਵਿੱਚ ਪੋਸਟ ਆਫਿਸ ਪਹੁੰਚੇ ਇਹ ਲੋਕ ! ਜਦੋਂ ਲਾਕਰ ਨਹੀਂ ਖੁਲ੍ਹਿਆ ਤਾਂ ਗੁੱਸੇ ‘ਚ ਇਹ ਹਰਕਤ ਕੀਤੀ !
ਪੂਰੇ ਇਲਾਕੇ ਵਿੱਚ ਪੋਸਟ ਆਫਿਸ ਦਾ ਮੁੱਦਾ ਚਰਚਾ ਵਿੱਚ
ਪੂਰੇ ਇਲਾਕੇ ਵਿੱਚ ਪੋਸਟ ਆਫਿਸ ਦਾ ਮੁੱਦਾ ਚਰਚਾ ਵਿੱਚ
ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਮੋਟਰਾਂ ਉੱਤੇ ਮਿਲਣ ਵਾਲੀ ਸਬਸਿਡੀ ਦਾ ਲਾਭ ਫ਼ਸਲਾਂ ਉੱਤੇ ਮਿਲਣ ਵਾਲੀ ਐਮਐੱਸਪੀ ਵਾਂਗ ਹਰ ਕਿਸਾਨ ਨੂੰ ਮਿਲਣਾ ਚਾਹੀਦਾ ਹੈ।
ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਬੱਸ ਪੁਲ ਤੋਂ ਨਦੀ ਵਿੱਚ ਡਿੱਗ ਗਈ। ਇਸ ਦੁਰਘਨਟਾ ‘ਚ ਹੁਣ ਤੱਕ 15 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 25 ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਜ਼ਿਲ੍ਹੇ ਦੇ ਵੂਲ ਥਾਣੇ ਦੇ ਦਸਾਂਗਾ
ਪਰਿਵਾਰ ਚਾਹੁੰਦਾ ਸੀ ਅੰਤਿਮ ਸਸਕਾਰ ਪੰਜਾਬ ਵਿੱਚ ਹੋਵੇ
flag disease in Basmati-ਈ ਵਾਰ ਤਾਂ ਇਹ ਸਮੱਸਿਆ ਇੰਨੀ ਵੱਡੀ ਪੱਧਰ ਤੇ ਆਉਂਦੀ ਹੈ ਕਿ ਬਾਸਮਤੀ ਦੀ ਫਸਲ ਖੇਤ ਵਿੱਚ ਹੀ ਵਾਹੁਣੀ ਪੈ ਜਾਂਦੀ ਹੈ।
ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਦੇ ਨਿਯਮਾਂ ਵਿੱਚ ਸਖ਼ਤੀ ਵਧਾਉਣ ਜਾ ਰਿਹਾ ਹੈ। ਇਸ ਫ਼ੈਸਲੇ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਵੀ ਪਵੇਗਾ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਉੱਚ ਸਿੱਖਿਆ ਲਈ ਆਸਟ੍ਰੇਲੀਆ ਵੀ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਆਸਟ੍ਰੇਲੀਆ ਵਿਚ ਵੱਡੀ
ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ 25 ਸਾਲਾਂ ਨੌਜਵਾਨ ਦੀ ਲਾਸ਼ ਨੂੰ ਖੇਤ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਕੁਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂਜੇ
ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਵਿੱਚ ਗੈਂਗਸਟਰ ਸੁੱਖਾ ਬਡੇਵਾਲ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ਦੇ ਪੁਰਾਣੇ ਸਾਥੀਆਂ ਨੇ ਉਸ ਨੂੰ ਵਿਵਾਦ ਹੱਲ ਕਰਨ ਲਈ ਸੱਦਿਆ ਸੀ ਤੇ ਉੱਥੇ ਬਹਿਸ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਸਮਝੌਤੇ ਲਈ ਸੱਦਣ ਵਾਲੇ ਸੁੱਖੇ ਦੇ ਪੁਰਾਣੇ ਦੋਸਤ ਰੋਹਿਤ ਉਰਫ਼ ਈਸ਼ੂ ਦੇ ਸਿਰ