ਸਕੂਲ ਵੈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ !
ਬੱਚਿਆਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ
ਬੱਚਿਆਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ
ਚੰਡੀਗੜ੍ਹ :ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ 2023 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿੱਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਹੈ ਤੇ ਪੰਥ,ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ
Abu Dhabi Big Ticket lottery : ਬੰਗਲੁਰੂ ਦੇ ਇੱਕ ਵਿਅਕਤੀ ਅਰੁਣ ਕੁਮਾਰ ਵਟਾਕੇ ਕੋਰੋਥ ਨੇ 20 ਮਿਲੀਅਨ (ਲਗਭਗ 44,75,00,000) ਜਿੱਤੇ ਹਨ।
ਪੰਜਾਬ ਦੇ ਅੰਮ੍ਰਿਤਸਰ 'ਚ ਰੋਜ਼ ਐਨਕਲੇਵ ਸਥਿਤ ਇਕ ਘਰ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਹਾਦਸੇ 'ਚ 3 ਲੋਕਾਂ ਦੇ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ।
ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦਿੱਤੀ ਹੈ ਅਤੇ ਸਥਾਨਾਂ ਦੇ ਨਾਮ ਬਦਲ ਕੇ ਖੇਤਰੀ ਦਾਅਵਿਆਂ ਨੂੰ ਅੱਗੇ ਵਧਾਉਣ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਹੈ।
ਚੰਡੀਗੜ੍ਹ : ਮੰਹਿਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਇੱਕ ਹੋਰ ਝਟਕਾ ਲਗਣ ਦਾ ਰਿਹਾ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਬਿਜਲੀ ਸੋਧ ਰੂਲਜ਼-2023 ਬਣਾ ਕੇ ਸੂਬਿਆਂ ਨੂੰ ਇਹ ਨਿਯਮ ਲਾਗੂ ਕਰਨ ਲਈ ਆਖ ਦਿੱਤਾ ਹੈ।ਜਿਸ ਦਾ ਸਿੱਧਾ ਅਸਰ ਬਿਜਲੀ ਦਰਾਂ ‘ਤੇ ਪਵੇਗਾ। ਕੇਂਦਰੀ ਮੰਤਰਾਲੇ ਵੱਲੋਂ ਇਹ ਹੁਕਮ ਜਾਰੀ ਹੋ ਜਾਣ ਤੋਂ ਬਾਅਦ ਪੰਜਾਬ ਰਾਜ
ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਇੰਨਾ ਹੀ ਹਨੀਂ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ-ਕਾਨੂੰਨੀ ਭੱਠੀ ਚੱਲਦੀ ਹੈ ਤਾਂ ਉਨ੍ਹਾਂ ਨੂੰ
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ।
ਇੱਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਕਿਸੇ ਹੋਰ ਨਾਲ ਵਿਆਹ ਹੋਣ ਕਰਕੇ ਗੁੱਸੇ 'ਚ ਆ ਕੇ ਉਸ ਨੂੰ ਵਿਸਫੋਟਕ ਨਾਲ ਹੋਮ ਥੀਏਟਰ ਤੋਹਫੇ 'ਚ ਦੇ ਦਿੱਤਾ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੰਗਲਵਾਰ ਨੂੰ ਮੈਨਹਟਨ ਦੀ ਅਦਾਲਤ 'ਚ ਪਹੁੰਚੇ। ਅਦਾਲਤ ਵਿਚ ਪਹੁੰਚਣ ਤੋਂ ਬਾਅਦ ਟਰੰਪ ਨੂੰ ਸਥਾਨਕ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ