ਸਿਰਸਾ ‘ਚ ਵੀ ਅਲਰਟ , ਹਿਰਾਸਤ ‘ਚ ਲਏ 60 ਲੋਕ
ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸੂਬੇ 'ਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ, ਆਈ ਜੀ ਇੰਦਰਬੀਰ ਸਿੰਘ ਤੇ ਐਸ ਐਸ ਪੀ ਹਰਮਨਦੀਪ ਸਿੰਘ ਹੰਸ ਦੇ ਖਿਲਾਫ ਕਾਰਵਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ
ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ ਵਿੱਚ ਦਿੱਤਾ ਜਵਾਬ
ਮੁੱਖ ਮੰਤਰੀ ਮਾਨ 'ਤੇ ਵੀ ਪ੍ਰਕਾਸ਼ ਸਿੰਘ ਬਾਦਲ ਨੇ ਲਾਇਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਮਾਨ ਨੂੰ ਸ਼ਾਨਦਾਰ ਢੰਗ ਨਾਲ ਸਥਿਤੀ ਨੂੰ ਸਾਂਭਣ ਲਈ ਵਧਾਈ ਦਿੰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਇਸ ਕਾਰਵਾਈ ਤੋਂ ਖੁਸ਼ ਹਨ ਕਿਉਂਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਗੋਲੀਆਂ ਜਾਂ ਬੰਦੂਕਾਂ ਦੀ ਲੋੜ ਨਹੀਂ ਹੈ, ਬਲਕਿ ਨੌਕਰੀਆਂ ਦੀ ਲੋੜ ਹੈ।
ਮੀਂਹ ਅਤੇ ਗੜੇਮਾਰੀ ਤੋਂ ਬਾਅਦ ਪੰਜਾਬ ਵਿੱਚ ਡਿੱਗਿਆ ਪਾਰਾ
ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਹੋਰ 4 ਸਾਥੀਆਂ ਖਿਲਾਫ NSA ਲੱਗਿਆ
ਦਿੱਲੀ : ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅਦਾਲਤਾਂ ਵਿੱਚ ਜਮ੍ਹਾਂ ਕਰਵਾਉਣ ਲਈ ਸੀਲਬੰਦ ਲਿਫ਼ਾਫ਼ਿਆਂ ਵਾਲੀਆਂ ਰਿਪੋਰਟਾਂ ਦੀ ਵਰਤੋਂ ਕਰਨ ਦੀ ਪ੍ਰਥਾ ਦੀ ਆਲੋਚਨਾ ਕੀਤੀ ਹੈ। ਉਹ ਅੱਜ ਸੁਪਰੀਮ ਕੋਰਟ ਵਿੱਚ ਵਨ ਰੈਂਕ ਵਨ ਪੈਨਸ਼ਨ (ਓਆਰਓਪੀ) ਕੇਸ ਦੀ ਸੁਣਵਾਈ ਕਰ ਰਹੇ ਸਨ। ਉਹਨਾਂ ਭਾਰਤ ਦੇ ਅਟਾਰਨੀ ਜਨਰਲ ਦੁਆਰਾ ਪੈਨਸ਼ਨਾਂ ਦੀ ਅਦਾਇਗੀ ਬਾਰੇ ਰੱਖਿਆ ਮੰਤਰਾਲੇ