ਰਾਤ 2 ਵਜੇ ਹਰਜੀਤ ਸਿੰਘ ਨੇ ਕੀਤਾ ਆਤਮ ਸਮਰਪਣ !
ਰਾਤ 2 ਵਜੇ ਬੁਲੰਦਪੁਰ ਪਿੰਡ ਵਿੱਚ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਸਰੰਡਰ ਕੀਤਾ
ਰਾਤ 2 ਵਜੇ ਬੁਲੰਦਪੁਰ ਪਿੰਡ ਵਿੱਚ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਸਰੰਡਰ ਕੀਤਾ
ਸੋਹਾਣਾ : ਪੰਜਾਬ ਵਿੱਚ ਜਿਥੇ ਇੱਕ ਪਾਸੇ ਸੂਬੇ ਦੀ ਪੁਲਿਸ ਹਾਲਾਤ ਤੇ ਮਾਹੌਲ ਨੂੰ ਠੀਕ ਰੱਖਣ ਲਈ ਜਦੋ-ਜਹਿਦ ਕਰ ਰਹੀ ਹੈ,ਉੱਥੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਕਾਰਨ ਵੱਡੀ ਸੰਖਿਆ ਵਿੱਚ ਨੌਜਵਾਨ ਤੇ ਸੰਗਤ ਸੜ੍ਹਕ ‘ਤੇ ਉੱਤਰ ਆਈ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ
ਚੰਡੀਗੜ੍ਹ :ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਜਤਾਈ ਹੈ ਤੇ ਇੱਕ ਟਵੀਟ ਰਾਹੀਂ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਾਲੇ ਦਿਨ ਅਤੇ ਅਣ-ਐਲਾਨੀ ਐਮਰਜੈਂਸੀ ਪੰਜਾਬ ਸਰਕਾਰ ਦੀ ਪੂਰੀ ਅਸਫਲਤਾ ਨੂੰ ਦਰਸਾਉਂਦੀ ਹੈ। ਉਹਨਾਂ ਇਹ ਵੀ ਲਿੱਖਿਆ ਹੈ ਕਿ ਅਸਲ ਵਿੱਚ ਨਾਜ਼ੁਕ ਸਥਿਤੀਆਂ ਨਾਲ ਨਜਿੱਠਣ ਲਈ ਅਜਿਹੇ ਸਖ਼ਤ ਹੱਛਕੰਡਿਆਂ
ਰਿਪੋਰਟ 'ਚ ਦਾਅਵਾ ਕੀਤਾ ਹੈ ਕਿ ਭਾਰਤ 'ਚ ਖਾਧ ਉਤਪਾਦਨ ਦਾ ਸੰਕਟ ਮੰਡਰਾ ਰਿਹਾ ਹੈ ਅਤੇ 2050 ਤੱਕ ਅੱਧੀ ਆਬਾਦੀ ਖਤਰੇ 'ਚ ਪੈ ਜਾਵੇਗੀ।
ਜਾਬ ਪੁਲਿਸ ਨੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ ਹਨ। ਅੰਮ੍ਰਿਤਪਾਲ ਸਿੰਘ ਭਗੌੜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਮਾਨਸਾ : ਪੰਜਾਬ ਦੇ ਮਾਲਵਾ ਇਲਾਕੇ ਵਿੱਚ ਪੈਂਦੇ ਮਾਨਸਾ ਜਿਲ੍ਹੇ ਵਿੱਚ ਸੁਰੱਖਿਆ ਨੂੰ ਲੈ ਕੇ ਜਿਲ੍ਹਾ ਪੁਲਿਸ ਚੌਕਸ ਹੈ ਤੇ ਆਮ ਲੋਕਾਂ ਵਿੱਚ ਕਾਨੂੰਨ ਲਈ ਵਿਸ਼ਵਾਸ ਪੈਦਾ ਕਰਨ ਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੁਨੇਹਾ ਲਾਉਣ ਦੇ ਉਦੇਸ਼ ਨਾਲ ਜਿਲ੍ਹਾ ਪੁਲਿਸ ਤੇ ਪੈਰਾ ਮਿਲਟਰੀ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ,ਜਿਸ ਵਿੱਚ ਵੱਡੀ ਗਿਣਤੀ ਵਿੱਚ ਫੋਰਸ
ਅਫਵਾਹਾਂ ਤੋਂ ਬਚਣ ਲਈ ਸੰਗਰੂਰ ਪੁਲਿਸ ਨੇ ਆਮ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।
ਲੰਡਨ ਵਿਚਲੇ ਹਾਈ ਕਮਿਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੰਜਾਬ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਐਤਵਾਰ ਨੂੰ ਕੁਝ ਸਿੱਖ ਜਥੇਬੰਦੀਆਂ ਵਲੋਂ ਮੁਜ਼ਾਹਰੇ ਦੌਰਾਨ ਭੰਨਤੋੜ ਕੀਤੀ ਗਈ।
ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਇੰਟਰਨੈਟ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਹੁਣ ਕੱਲ 12 ਵਜੇ ਤੱਕ ਬੰਦ ਰਹਿਣਗੀਆਂ। ਕਿਸੇ ਵੀ ਤਰਾਂ ਦੀ ਗਲਤ ਅਫਵਾਹ ਨੂੰ ਰੋਕਣ ਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹੁਣ ਕੱਲ੍ਹ 12 ਵਜੇ ਤੱਕ ਕਿਸੇ ਦੇ ਵੀ ਫੋਨ ਉੱਤੇ
ਵਾਇਰਲ ਵੀਡੀਓ ‘ਚ ਦੋ ਵਿਅਕਤੀ ਇਕ ਲੜਕੀ ਦੀ ਕੁੱਟਮਾਰ ਕਰਦੇ ਹੋਏ ਅਤੇ ਉਸ ਨੂੰ ਜ਼ਬਰਦਸਤੀ ਕਾਰ ‘ਚ ਬਿਠਾਉਂਦੇ ਦੇਖਿਆ ਜਾ ਸਕਦਾ ਹੈ।