India

ਫੌਜੀ ਅਫ਼ਸਰ ਨਹੀਂ ਚਲਾ ਸਕਣਗੇ ਫੇਸਬੁੱਕ ਜਾਂ ਇੰਸਟਾਗ੍ਰਾਮ, ਹਾਈਕੋਰਟ ਦਾ ਨਾਦਰਸ਼ਾਹੀ ਫੁਰਮਾਨ

‘ਦ ਖ਼ਾਲਸ ਬਿਊਰੋ:- ਭਾਰਤੀ ਫੌਜ ਵੱਲੋਂ ਸੁਰੱਖਿਆ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਅਫ਼ਸਰਾਂ ਦੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਦੇ ਖਿਲਾਫ ਇੱਕ ਸੀਨੀਅਰ ਫੌਜੀ ਅਫ਼ਸਰ ਨੇ ਪਟੀਸ਼ਨ ਪਾਈ ਸੀ ਕਿ ਸਾਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ। ਪਰ ਦਿੱਲੀ ਹਾਈ ਕੋਰਟ

Read More
India

ਦਿੱਲੀ ਪੁਲਿਸ ਨੇ ਕੋਰੋਨਾ ਦੀ ਦਵਾਈ ਦਾ ਦਾਅਵਾ ਕਰਨ ਵਾਲੇ ਬਾਬਾ ਰਾਮਦੇਵ ਖ਼ਿਲਾਫ਼ FIR ਕਰਨ ਤੋਂ ਕੀਤੀ ਨਾਂਹ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਕੋਰੋਨਾਵਾਇਰਸ ਦੀ ਦਵਾਈ ਲੱਭਣ ਦਾ ਦਾਅਵਾ ਕਰਨ ਵਾਲੇ ਪਤੰਜਲੀ ਆਯੁਰਵੈਦ ਲਿਮਟਿਡ ਦੇ ਕਾਰਜਕਾਰੀ ਤੇ ਯੋਗ ਗੁਰੂ ਬਾਬਾ ਰਾਮਦੇਵ ਤੇ ਹੋਰਨਾਂ ਖ਼ਿਲਾਫ਼ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਤਹਿਤ ਕੱਲ੍ਹ ਦਿੱਲੀ ਪੁਲਿਸ ਨੇ ਜ਼ਿਲ੍ਹਾ ਅਦਾਲਤ ‘ਚ ਕਿਹਾ ਕਿ ਉਹ ਨਿਆਂ ਅਧਿਕਾਰ ਖੇਤਰ ਤੇ ਹੋਰਨਾਂ ਮਸਲਿਆਂ ਕਰਕੇ ਰਾਮਦੇਵ ਤੇ ਹੋਰਾਂ ਖ਼ਿਲਾਫ

Read More
Punjab

ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਜਲ ਸਰੋਤ ਵਿਭਾਗ ‘ਚ 8657 ਨੌਕਰੀਆਂ ਖ਼ਤਮ ਕੀਤੀਆਂ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੱਲ੍ਹ 15 ਜੁਲਾਈ ਵੀਡੀਓ ਕਾਨਫ਼ਰੰਸ ਜ਼ਰੀਏ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੁਨਰਗਠਨ ਯੋਜਨਾ ਤਹਿਤ ਜਲ ਸਰੋਤ ਵਿਭਾਗ ’ਚ 8657 ਰੈਗੂਲਰ ਮੁਲਾਜ਼ਮਾਂ ਦੀਆਂ ਅਸਾਮੀਆਂ ਨੂੰ ਪ੍ਰਵਾਨਿਤ ਕਰਨ ’ਤੇ ਲੀਕ ਫੇਰ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਜਲ ਸਰੋਤ ਵਿਭਾਗ ਦੇ

Read More
Punjab

ਜਥੇਦਾਰ ਸਾਹਿਬ ਨੇ ਮਨਜਿੰਦਰ ਸਿੰਘ ਸਿਰਸਾ ਨੁੂੰ ਗੁਰਬਾਣੀ ਬਾਰੇ ਪੜ੍ਹ-ਸਮਝ ਕੇ ਹੀ ਬੋਲਣ ਬਾਰੇ ਕੀਤਾ ਆਦੇਸ਼!

‘ਦ ਖ਼ਾਲਸ ਬਿਊਰੋ:- ਕੱਲ੍ਹ ਸਿੱਖਾਂ ਦੇ ਅੱਠਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਸੰਸਾਰ ਵਿੱਚ ਮਨਾਇਆ ਗਿਆ। ਇਸੇ ਸੰਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਸਾਹਿਬ ਬਾਰੇ ਇੱਕ ਲੇਖ ਛਾਪਿਆ ਸੀ। ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More
International

ਕੋਰੋਨਾ ਦੀ ਦਵਾਈ ਲੱਭਣ ‘ਚ ਅਮਰੀਕਾ ਨੇ ਮਾਰੀ ਬਾਜ਼ੀ, 27 ਜੁਲਾਈ ਤੋਂ ਮਰੀਜ਼ਾਂ ‘ਤੇ ਵਰਤਿਆ ਜਾਵੇਗਾ ਟੀਕਾ

‘ਦ ਖ਼ਾਲਸ ਬਿਊਰੋ :- ਮਹਾਂਮਾਰੀ ਕੋਰੋਨਾ ਦੇ ਲਗਾਤਾਰ ਵੱਦ ਰਹੇ ਕਹਿਰ ਨੂੰ ਨੱਥ ਪਾਉਣ ਲਈ ਸਾਰਾ ਵਿਸ਼ਵ ਇਸ ਦੀ ਵੈਕਸੀਨ ਬਣਾਉਣ ‘ਚ ਲੱਗਿਆ ਹੋਇਆ ਹੈ, ਅਤੇ ਇਸ ਦੀ ਸਫ਼ਲਤਾ ਅਮਰੀਕਾ ‘ਚ ਟੈਸਟ ਕੀਤੀ ਗਈ ਪਹਿਲੀ ਕੋਵਿਡ -19 ਵੈਕਸੀਨ, ਜੋ ਕਿ ਲੋਕਾਂ ਦੇ ਇਮਿਊਨ ਸਿਸਟਮ ‘ਤੇ ਵਿਗਿਆਨੀਆਂ ਦੁਆਰਾ ਕੀਤੀ ਜਾ ਰਹੀ ਉਮੀਦ ‘ਤੋ ਖਰੀ ਉਤਰੀ ਹੈ। ਹਾਲਾਂਕਿ

Read More
India

PM ਮੋਦੀ ਦਾ ਨੌਜਵਾਨ ਕੌਸ਼ਲ ਦਿਵਸ ਮੌਕੇ ਸੰਬੋਧਨ, ਦੇਸ਼ ਵਾਸੀਆਂ ਲਈ ਅਹਿਮ ਸੁਨੇਹਾ

‘ਦ ਖ਼ਾਲਸ ਬਿਊਰੋ:- ਅੱਜ ਨੌਜਵਾਨ ਕੌਸ਼ਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਦੇਸ਼ ਵਾਸੀਆਂ ਨੂੰ ਕੌਸ਼ਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਇਸ ਸੰਕਟ ਨੇ World Culture ਦੇ ਨਾਲ-ਨਾਲ Job of Culture ਨੂੰ ਵੀ ਬਦਲ ਦਿੱਤਾ ਹੈ।   ਪ੍ਰਧਾਨ ਮੰਤਰੀ ਕਿਹਾ ਕਿ ਅੱਜ ਦੇ ਦਿਨ ਪੰਜ ਸਾਲ ਪਹਿਲਾਂ

Read More
India

CBSE ਬੋਰਡ ਨੇ ਐਲਾਨੇ 10 ਵੀਂ ਕਲਾਸ ਦੇ ਨਤੀਜੇ, ਮੈਰਿਟ ਸੂਚੀ ਨਹੀਂ ਹੋਵੇਗੀ ਜਾਰੀ

‘ਦ ਖ਼ਾਲਸ ਬਿਊਰੋ:- ਅੱਜ 15 ਜੁਲਾਈ ਨੂੰ CBSE ਕੇਂਦਰੀ ਸੈਕੰਡਰੀ ਸਿੱਖਿਆ ਬੋਰਡ 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀ CBSE ਬੋਰਡ ਦੀ ਅਧਿਕਾਰਤ ਵੈਬਸਾਈਟ cbseresults.nic.in ‘ਤੇ  ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਸਾਰੇ ਵਿਦਿਆਰਥੀ ਆਪਣੇ ਰੋਲ ਨੰਬਰ ਆਪਣੇ ਕੋਲ ਰੱਖਣ ਤਾਂ ਜੋ ਰਿਜ਼ਲਟ ਚੈੱਕ ਕੀਤਾ ਜਾ ਸਕੇ।   14 ਜੁਲਾਈ ਨੂੰ ਕੇਂਦਰੀ

Read More
Punjab

ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ, ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਕਰਵਾਉਣਗੇ ਆਪਣਾ ਕੋਰੋਨਾ ਟੈਸਟ

‘ਦ ਖ਼ਾਲਸ ਬਿਊਰੋ :- ਬੀਤੀ ਰਾਤ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ ਅੱਜ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨਾਲ ਸਾਰੇ ਮੰਤਰੀਆਂ ਨੇ ਕੋਰੋਨਾ ਟੈਸਟ ਕਰਵਾਉਣ ਦੀ ਸਹਿਮਤੀ ਭਰੀ ਹੈ। ਕੈਪਟਨ

Read More
Punjab

ਗਾਇਬ ਹੋਏ 267 ਪਾਵਨ ਸਰੂਪਾਂ ਦਾ ਮਸਲਾ:- ਜਥੇਦਾਰ ਦੇ ਆਦੇਸ਼ ‘ਤੇ ਪਬਲੀਕੇਸ਼ਨ ਵਿਭਾਗ ਦਾ ਰਿਕਾਰਡ ਸੀਲ, ਸਖ਼ਤੀ ਨਾਲ ਹੋਵੇਗੀ ਜਾਂਚ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀ ਕਾਰਵਾਈ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਪਬਲੀਕੇਸ਼ਨ ਵਿਭਾਗ ਦਾ ਸਮੁੱਚਾ ਰਿਕਾਰਡ ਸੀਲ ਕਰਵਾ ਦਿੱਤਾ ਹੈ।

Read More
India International

ਅਮਰੀਕਾ ਸਰਕਾਰ ਨੇ ਆਪਣੇ ਫੈਸਲੇ ‘ਤੇ ਲਿਆ ਯੂ-ਟਰਨ, ਨਹੀਂ ਕੀਤਾ ਜਾਵੇਗਾ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਪੋਰਟ

‘ਦ ਖ਼ਾਲਸ ਬਿਊਰੋ:- ਅਮਰੀਕਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਜਾਣ ਦੇ ਫੈਸਲੇ ‘ਤੇ ਆਪਣਾ ਯੂ-ਟਰਨ ਲੈ ਲਿਆ ਹੈ। ਅਮਰੀਕਾ ਨੇ ਉਨ੍ਹਾਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜਣ ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਦੀਆਂ ਕਲਾਸਾਂ ਪੂਰੀ ਤਰ੍ਹਾਂ ਆਂਨਲਾਈਨ ਚੱਲ ਰਹੀਆਂ ਹਨ।   ਪਰ ਅਮਰੀਕਾ ਸਰਕਾਰ ਦੇ ਇਸ

Read More