ਸਿੱਧੂ ਮੂਸੇ ਵਾਲੇ ਦੇ ਘਰ ਜਾਣਗੇ ਸਿੱਧੂ,ਰਿਹਾਈ ਵੇਲੇ ਇੰਤਜ਼ਾਰ ਕਰਨ ਵਾਲੇ ਲੋਕਾਂ ਦਾ ਵੀ ਕੀਤਾ ਧੰਨਵਾਦ
ਪਟਿਆਲਾ : ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤ ਕੇ ਰਿਹਾਅ ਹੋਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕੱਲ ਪਿੰਡ ਮੂਸਾ,ਮਾਨਸਾ ਵਿੱਖੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਦੇ ਘਰ ਜਾਣਗੇ। ਆਪਣੇ ਟਵਿਟਰ ਖਾਤੇ ਤੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਉਹਨਾਂ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਉਹ ਕੱਲ੍ਹ ਦੁਪਹਿਰ
