ਕਿਸਾਨਾਂ ਦਾ ਚੱਕਾ ਜਾਮ,ਇਸ ਸ਼ਹਿਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ
ਬਟਾਲਾ : ਭਾਰਤ ਮਾਲਾ ਪ੍ਰੋਜੈਕਟ ਵਰਗੇ ਸਰਕਾਰੀ ਪ੍ਰੋਜੈਕਟਾਂ ਲਈ ਕਿਸਾਨਾਂ ਦੀਆਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਇਕਸਾਰ ਤੇ ਵਾਜ਼ਿਬ ਮੁਆਵਜ਼ੇ, ਗੰਨੇ ਦਾ ਬਕਾਇਆ ਲੈਣ ਅਤੇ ਹੋਰਨਾਂ ਰਹਿੰਦੀਆਂ ਕਿਸਾਨੀ ਮੰਗਾ ਨੂੰ ਲੈ ਕੇ ਕਿਸਾਨਾਂ ਨੇ ਫਿਰ ਮੁੜ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਗਏ ਸੱਦੇ ਦੇ ਅਨੁਸਾਰ ਦੁਪਹਿਰ ਕਰੀਬ
